ਚੰਡੀਗੜ੍ਹ, 3 ਨਵੰਬਰ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਲੋਂ ਮੁੱਖ ਸਕੱਤਰ ਪੰਜਾਬ ਨੂੰ ਮਾਣਹਾਨੀ ਨੋਟਿਸ ਜਾਰੀ ਕੀਤਾ ਗਿਆ ਹੈ । ਹਾਈਕੋਰਟ ਨੇ ਮੁੱਖ ਸਕੱਤਰ ਨੂੰ ਪਾਲਣਾ ਹਲਫਨਾਮਾ ਦਾਖਲ ਕਰਨ ਦੇ ਦਿੱਤੇ ਹੁਕਮ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ...









