Patiala Help Club Logo
ਲੂਥਰਾ ਭਰਾਵਾਂ ਦੀ ਪੁਲਸ ਹਿਰਾਸਤ 5 ਦਿਨਾਂ ਲਈ ਹੋਰ ਵਧੀ

ਲੂਥਰਾ ਭਰਾਵਾਂ ਦੀ ਪੁਲਸ ਹਿਰਾਸਤ 5 ਦਿਨਾਂ ਲਈ ਹੋਰ ਵਧੀ

ਪਣਜੀ, 23 ਦਸੰਬਰ 2025 : ਗੋਆ ਦੀ ਇਕ ਅਦਾਲਤ (Goa Court) ਨੇ ਬਿਰਚ ਬਾਏ ਰੋਮੀਓ ਲੇਨ ਨਾਈਟ ਕਲੱਬ (Birch by Romeo Lane Nightclub) ਦੇ ਸਹਿ-ਮਾਲਕ ਭਰਾਵਾਂ ਸੌਰਭ ਲੂਥਰਾ (Saurabh Luthra) ਤੇ ਗੌਰਵ ਲੂਥਰਾ (Gaurav Luthra) ਦੀ ਪੁਲਸ ਹਿਰਾਸਤ ਸੋਮਵਾਰ ਹੋਰ 5 ਦਿਨਾਂ ਲਈ ਵਧਾ ਦਿੱਤੀ । 6 ਦਸੰਬਰ ਨੂੰ ਉਕਤ ਨਾਈਟ ਕਲੱਬ `ਚ...

ਵੀ. ਆਈ. ਪੀਜ. ਨੰਬਰ ਚੰਡੀਗੜ੍ਹ ਵਿਚ ਵਿਕੇ ਕਰੋੜਾਂ ਵਿਚ

ਵੀ. ਆਈ. ਪੀਜ. ਨੰਬਰ ਚੰਡੀਗੜ੍ਹ ਵਿਚ ਵਿਕੇ ਕਰੋੜਾਂ ਵਿਚ

ਚੰਡੀਗੜ੍ਹ, 23 ਦਸੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਚ ਰਜਿਸਟ੍ਰੇਸ਼ਨ ਅਤੇ ਲਾਇਸੈਂਸਿੰਗ ਅਥਾਰਟੀ, ਯੂ. ਟੀ., ਚੰਡੀਗੜ੍ਹ ਦੇ ਦਫ਼ਤਰ ਨੇ 20 ਦਸੰਬਰ 2025 ਤੋਂ 22 ਦਸੰਬਰ 2025 ਤੱਕ ਨਵੀਂ ਲੜੀ ਸੀ. ਐਚ.01-ਡੀ. ਸੀ. ਦੇ 0001 ਤੋਂ 9999 ਤੱਕ ਵਾਹਨ ਰਜਿਸਟ੍ਰੇਸ਼ਨ ਨੰਬਰਾਂ (ਫੈਂਸੀ ਅਤੇ ਪਸੰਦੀਦਾ ਨੰਬਰ)...

ਸੱਜਣ ਕੁਮਾਰ ਦੇ ਮਾਮਲੇ `ਚ ਕੋਰਟ ਦਾ ਫੈਸਲਾ ਸੁਰੱਖਿਅਤ

ਸੱਜਣ ਕੁਮਾਰ ਦੇ ਮਾਮਲੇ `ਚ ਕੋਰਟ ਦਾ ਫੈਸਲਾ ਸੁਰੱਖਿਅਤ

ਨਵੀਂ ਦਿੱਲੀ, 23 ਦਸੰਬਰ 2025 : ਦਿੱਲੀ ਦੀ ਇਕ ਅਦਾਲਤ (Delhi Court) ਨੇ 1984 ਦੇ ਸਿੱਖ ਵਿਰੋਧੀ ਦੰਗਿਆਂ (Anti-Sikh riots of 1984) ਨਾਲ ਸਬੰਧਤ ਇਕ ਮਾਮਲੇ `ਚ ਸੋਮਵਾਰ ਨੂੰ ਆਪਣਾ ਫੈਸਲਾ ਸੁਰੱਖਿਅਤ (Decision secured) ਰੱਖ ਲਿਆ । 22 ਜਨਵਰੀ ਨੂੰ ਸੁਣਾਇਆ ਜਾਏਗਾ ਇਸ ਮਾਮਲੇ ਵਿਚ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ...

ਰਾਜਿੰਦਰ ਜਿੰਮਖਾਨਾ ਮਹਾਰਾਣੀ ਕਲੱਬ ਦੇ ਪ੍ਰਧਾਨ ਬਣੇ ਸ਼ੇਰਬੀਰ ਸਿੰਘ ਥਿੰਦ

ਰਾਜਿੰਦਰ ਜਿੰਮਖਾਨਾ ਮਹਾਰਾਣੀ ਕਲੱਬ ਦੇ ਪ੍ਰਧਾਨ ਬਣੇ ਸ਼ੇਰਬੀਰ ਸਿੰਘ ਥਿੰਦ

ਪਟਿਆਲਾ, 23 ਦਸੰਬਰ 2025 : ਸ਼ਾਹੀ ਸ਼ਹਿਰ ਪਟਿਆਲਾ ਦੀ ਵੱਡੀ ਬਾਰਾਂਦਰੀ ਵਿਖੇ ਸਥਿਤ ਰਾਜਿੰਦਰਾ ਜਿੰਮਖਾਨਾ ਮਹਾਰਾਣੀ ਕਲੱਬ (Rajinder Gymkhana Maharani Club) ਦੀ ਹਾਲ ਹੀ ਵਿਚ ਚੋਣ (selection) ਵਿਚ ਸ਼ੇਰਬੀਰ ਸਿੰਘ ਥਿੰਦ ਪ੍ਰਧਾਨ ਚੁਣੇ ਗਏ । ਪ੍ਰਧਾਨ ਤੋਂ ਇਲਾਵਾ ਹੋਰ ਕਿਸ ਕਿਸ ਦੀ ਹੋਈ ਚੋਣ ਇਸ ਤੋਂ ਇਲਾਵਾ ਬਾਕੀ...

ਪੰਜਾਬ ਪੁਲਸ ਨੇ ਕ੍ਰਿਸਮਸ ਤੇ ਨਵੇਂ ਸਾਲ ਦੇ ਮੱਦੇਨਜ਼ਰ ਵਧਾਏ ਸੁਰੱਖਿਆ ਪ੍ਰਬੰਧ

ਪੰਜਾਬ ਪੁਲਸ ਨੇ ਕ੍ਰਿਸਮਸ ਤੇ ਨਵੇਂ ਸਾਲ ਦੇ ਮੱਦੇਨਜ਼ਰ ਵਧਾਏ ਸੁਰੱਖਿਆ ਪ੍ਰਬੰਧ

ਚੰਡੀਗੜ੍ਹ, 23 ਦਸੰਬਰ 2025 : ਕ੍ਰਿਸਮਸ ਅਤੇ ਨਵੇਂ ਸਾਲ ਦੇ ਤਿਉਹਾਰਾਂ ਨੂੰ ਨੇੜੇ ਦੇਖਦਿਆਂ ਪੰਜਾਬ ਪੁਲਸ (Punjab Police) ਨੇ ਸੂਬੇ ਭਰ `ਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ । ਖ਼ਾਸ ਕਰ ਕੇ ਸਰਹੱਦੀ ਜ਼ਿਲਿਆਂ `ਚ ਵਿਸ਼ੇਸ਼ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ । ਡੀ. ਜੀ. ਪੀ. ਨੇ ਸਮੂਹ ਪੁਲਸ ਕਮਿਸ਼ਨਰਾਂ ਅਤੇ ਐੱਸ....

ਨਮੋ ਭਾਰਤ ਟ੍ਰੇਨ `ਚ ਬਣੀ ਇਤਰਾਜ਼ਯੋਗ ਵੀਡੀਓ ਮਾਮਲੇ ਵਿਚ ਲੋਕੋ ਪਾਇਲਟ ਮੁਅੱਤਲ

ਨਮੋ ਭਾਰਤ ਟ੍ਰੇਨ `ਚ ਬਣੀ ਇਤਰਾਜ਼ਯੋਗ ਵੀਡੀਓ ਮਾਮਲੇ ਵਿਚ ਲੋਕੋ ਪਾਇਲਟ ਮੁਅੱਤਲ

ਗਾਜ਼ੀਆਬਾਦ, 22 ਦਸੰਬਰ 2025 : ਨਮੋ ਭਾਰਤ ਟ੍ਰੇਨ (Namo Bharat train) `ਚ ਇਕ ਨੌਜਵਾਨ ਤੇ ਔਰਤ ਦੇ ਇਤਰਾਜ਼ਯੋਗ ਵਤੀਰੇ ਵਾਲੀ ਬਣੀ ਵੀਡੀਓ ਨੇ ਰੇਲਵੇ ਵਿਭਾਗ `ਚ ਹਲਚਲ ਮਚਾ ਦਿੱਤੀ ਹੈ । ਸੋਸ਼ਲ ਮੀਡੀਆ `ਤੇ ਵਾਇਰਲ ਹੋਈ ਇਹ ਵੀਡੀਓ ਟ੍ਰੇਨ ਦੇ ਸੀ. ਸੀ. ਟੀ. ਵੀ. ਕੈਮਰੇ `ਚ ਰਿਕਾਰਡ ਹੋ ਚੁਕੀ ਹੈ । ਇਸ ਮਾਮਲੇ ਨੂੰ ਗੰਭੀਰਤਾ ਨਾਲ...

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਹੋਈ ਸਿਟ ਗਠਿਤ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਹੋਈ ਸਿਟ ਗਠਿਤ

ਚੰਡੀਗੜ੍ਹ, 22 ਦਸੰਬਰ 2025 : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਨੇ ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib) ਦੇ 328 ਪਾਵਨ ਸਰੂਪਾਂ (Holy forms) ਦੇ ਮਾਮਲੇ ਵਿਚ ਅਹਿਮ ਕਦਮ ਚੁੱਕਦਿਆਂ ਇਸ ਮਾਮਲੇ ਦੀ ਜਾਂਚ ਲਈ 6 ਮੈਂਬਰਾਂ ਤੇ ਆਧਾਰਤ ਸਿਟ ਦਾ ਗਠਨ (Formation of the...

ਦਿਲ ਦਾ ਦੌਰਾ ਪੈਣ ਨਾਲ ਹੋਈ ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਮੌਤ

ਦਿਲ ਦਾ ਦੌਰਾ ਪੈਣ ਨਾਲ ਹੋਈ ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਮੌਤ

ਖਨੌਰੀ, 22 ਦਸੰਬਰ 2025 : ਜਿ਼ਲਾ ਪਟਿਆਲਾ ਅਧੀਨ ਆਉਂਦੇ ਪਿੰਡ ਮੌਲਵੀਵਾਲਾ (Village Maulviwala) ਦੇ ਵਸਨੀਕ ਪੰਜਾਬੀ ਨੌਜਵਾਨ (Punjabi youth) ਦੀ ਕੈਨੇਡਾ ਵਿਖੇ ਦਿਲ ਦਾ ਦੌਰਾ (heart attack) ਪੈੈਣ ਨਾਲ ਮੌਤ ਹੋ ਗਈ ਹੈ । ਕਦੋਂ ਗਿਆ ਸੀ ਨੌਜਵਾਨ ਕੈਨੇਡਾ ਕਰੀਬ ਪੰਜ ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿਚ ਕੈਨੇਡਾ ਗਏ...

ਅਦਾਕਾਰਾ ਰਾਣਿਆ ਰਾਓ ਨੂੰ ਕਰਨਾਟਕ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

ਅਦਾਕਾਰਾ ਰਾਣਿਆ ਰਾਓ ਨੂੰ ਕਰਨਾਟਕ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

ਬੈਂਗਲੁਰੂ, 21 ਦਸੰਬਰ 2025 : ਕਰਨਾਟਕ ਹਾਈ ਕੋਰਟ (Karnataka High Court) ਨੇ ਇਸ ਸਾਲ ਦੇ ਸ਼ੁਰੂ `ਚ ਸੋਨੇ ਦੀ ਸਮੱਗਲਿੰਗ (Gold smuggling) ਦੇ ਇਕ ਮਾਮਲੇ `ਚ `ਕੋਫੇਪੋਸਾ` ਅਧੀਨ ਕੰਨੜ ਅਦਾਕਾਰਾ ਰਾਣਿਆ ਰਾਓ (Actress Rania Rao) ਦੀ ਅਹਿਤਿਆਤੀ ਹਿਰਾਸਤ `ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ । 3 ਮਾਰਚ ਨੂੰ ਕੀਤਾ ਗਿਆ ਸੀ...

ਅਮਰੀਕਾ ਨੇ ਸੀਰੀਆ `ਚ 70 ਤੋਂ ਵੱਧ ਟਿਕਾਣਿਆਂ `ਤੇ ਕੀਤੇ ਹਮਲੇ

ਅਮਰੀਕਾ ਨੇ ਸੀਰੀਆ `ਚ 70 ਤੋਂ ਵੱਧ ਟਿਕਾਣਿਆਂ `ਤੇ ਕੀਤੇ ਹਮਲੇ

ਦਮਿਸ਼ਕ, 21 ਦਸੰਬਰ 2025 : ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ (America) ਵਲੋਂ ਸੀਰੀਆ `ਚ ਹਵਾਈ ਹਮਲੇ (Airstrikes in Syria) ਕੀਤੇ ਜਾਣ ਕਾਰਨ ਅੱਤਵਾਦੀ ਸੰਗਠਨ ਆਈ. ਐੱਸ. ਆਈ. ਐੱਸ. ਨਾਲ ਜੁੜੇ 70 ਟਿਕਾਣੇ ਤਬਾਹ ਹੋ ਗਏ। ਇਹ ਕਾਰਵਾਈ ਕੁੱਝ ਦਿਨ ਪਹਿਲਾਂ ਹੋਏ ਹਮਲੇ ਦੇ ਜਵਾਬ ਵਿਚ ਸੀ : ਅਮਰੀਕੀ ਅਧਿਕਾਰੀ ਅਮਰੀਕੀ...