ਨਵੀਂ ਦਿੱਲੀ, 20 ਦਸੰਬਰ 2025 : ਸੁਪਰੀਮ ਕੋਰਟ (Supreme Court) ਨੇ ਸੇਵਾਮੁਕਤੀ ਤੋਂ ਠੀਕ ਪਹਿਲਾਂ ਜੱਜਾਂ ਵੱਲੋਂ ਫਟਾਫਟ ਫੈਸਲੇ (Quick decisions) ਸੁਣਾਉਣ ਦੇ ਵਧਦੇ ਰੁਝਾਨ `ਤੇ ਇਤਰਾਜ਼ ਜਤਾਇਆ ਤੇ ਇਸ ਦੀ ਤੁਲਨਾ ਕਿਸੇ ਮੈਚ ਦੇ ਆਖਰੀ ਓਵਰਾਂ `ਚ ਬੱਲੇਬਾਜ਼ ਵੱਲੋਂ ਛੱਕੇ ਮਾਰਨ (Hitting sixes) ਨਾਲ ਕੀਤੀ । ਕਿਹਾ-ਇੰਝ...








