Patiala Help Club Logo
ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਰੱਖੜੀ ਦਾ ਤਿਉਹਾਰ ਮਨਾਇਆ

ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਰੱਖੜੀ ਦਾ ਤਿਉਹਾਰ ਮਨਾਇਆ

ਚੰਡੀਗੜ੍ਹ, 11 ਅਗਸਤ 2025 : ਪੰਜਾਬ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਦਸ ਵਿਦਿਆਰਥੀਆਂ (Ten students from government schools) ਨੂੰ ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿਖੇ ਰੱਖੜੀ ਦੇ ਤਿਉਹਾਰ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਹਿੱਸਾ ਲੈਣ ਅਤੇ ਦੇਸ਼ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ...

ਨਸ਼ਾ ਤਸਕਰੀ ਦੇ ਦੋਸ਼ ਹੇਠ ਸੁਖਪਾਲ ਖਹਿਰਾ ਦਾ ਸਾਬਕਾ ਪੀ. ਐਸ. ਓ. ਕਾਬੂ

ਨਸ਼ਾ ਤਸਕਰੀ ਦੇ ਦੋਸ਼ ਹੇਠ ਸੁਖਪਾਲ ਖਹਿਰਾ ਦਾ ਸਾਬਕਾ ਪੀ. ਐਸ. ਓ. ਕਾਬੂ

ਚੰਡੀਗੜ੍ਹ, 10 ਅਗਸਤ 2025 : ਪਿਛਲੇ 10 ਸਾਲਾਂ ਤੋਂ ਨਸ਼ਾ ਤਸਕਰੀ (Drug trafficking) ਦੇ ਮਾਮਲੇ ਵਿਚ ਫਰਾਰ ਚੱਲੇ ਆ ਰਹੇ ਜੋਗਾ ਸਿੰਘ ਨਾਮ ਦੇ ਵਿਅਕਤੀ ਨੂੰ ਪੰਜਾਬ ਪੁਲਸ (Punjab Police) ਵਲੋਂ ਆਖਰਕਾਰ ਗ੍ਰਿਫ਼ਤਾਰ ਕਰ ਹੀ ਲਿਆ ਗਿਆ ਹੈ । ਕੌਣ ਹੈ ਜੋਗਾ ਸਿੰਘ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਸ ਵਲੋਂ ਜਿਸ ਜੋਗਾ ਸਿੰਘ...

ਰੂਸ ਦੇ ਦੂਰ ਪੂਰਬ ’ਚ ਫਟਿਆ ਜਵਾਲਾਮੁਖੀ

ਰੂਸ ਦੇ ਦੂਰ ਪੂਰਬ ’ਚ ਫਟਿਆ ਜਵਾਲਾਮੁਖੀ

ਰੂਸ, 4 ਅਗਸਤ 2025 : ਵਿਦੇਸ਼ੀ ਧਰਤੀ ਰੂਸ (Russia) ਦੇਸ਼ ਦੇ ਪੂਰਬੀ ਕਾਮਚਾਟਕਾ ਪ੍ਰਾਇਦੀਪ ’ਚ ਅੱਜ ਇਕ ਜਵਾਲਾਮੁਖੀ (Volcano)  ਅਚਾਨਕ ਫੱਟ ਗਿਆ ਜੋ ਕਿ ਸਾਲਾਂਬੱਧੀ ਸੁੱਤਾ ਪਿਆ ਸੀ । ਰੂਸੀ ਵਿਗਿਆਨੀਆਂ ਨੇ ਕਿਹਾ ਕਿ ਇਹ ਸੈਂਕੜੇ ਸਾਲਾਂ ’ਚ ਪਹਿਲੀ ਵਾਰ ਹੋਇਆ ਹੈ । ਇਸ ਦਾ ਕਾਰਨ ਪਿਛਲੇ ਦਿਨੀਂ ਆਏ 8.8 ਤੀਬਰਤਾ ਦੇ ਭੂਚਾਲ ਦੇ...

ਕੈਦੀਆਂ ਵੱਲੋਂ ਬਣਾਈਆਂ ਵਸਤਾਂ ਦੀ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਲਗਾਈ ਪ੍ਰਦਰਸ਼ਨੀ

ਕੈਦੀਆਂ ਵੱਲੋਂ ਬਣਾਈਆਂ ਵਸਤਾਂ ਦੀ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਲਗਾਈ ਪ੍ਰਦਰਸ਼ਨੀ

ਪਟਿਆਲਾ, 3 ਅਗਸਤ 2025 : ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀ. ਜੇ. ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਨਦੀਪ ਕੰਬੋਜ ਦੀ ਨਿਗਰਾਨੀ ਹੇਠ ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਦੇ ਕੈਦੀਆਂ ਵੱਲੋਂ ਬਣਾਈਆਂ ਵਸਤਾਂ ਦੀ...

‘ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ’ ਲਈ ਅਰਜ਼ੀਆਂ ਦੀ ਮੰਗ

‘ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ’ ਲਈ ਅਰਜ਼ੀਆਂ ਦੀ ਮੰਗ

ਪਟਿਆਲਾ, 2 ਅਗਸਤ 2025 : ਭਾਰਤ ਸਰਕਾਰ (Government of India) ਵੱਲੋਂ 'ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ' ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ, ਜਿਸ ਵਿੱਚ ਆਪਦਾ ਪ੍ਰਬੰਧਨ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਇਸ ਪੁਰਸਕਾਰ ਨਾਲ ਨਿਵਾਜਿਆ ਜਾਵੇਗਾ। ਆਪਦਾ ਪ੍ਰਬੰਧਨ 'ਚ ਸ਼ਾਨਦਾਰ...

ਪ੍ਰੇਮ ਵਿਆਹ ਕਰਨ ਵਾਲਿਆਂ ਨੂੰ ਪੰਚਾਇਤ ਨੇ ਹੁਕਮ ਦਿਤਾ ਕਿ ਨਹੀਂ ਰਹਿ ਸਕੋਗੇ ਪਿੰਡ

ਪ੍ਰੇਮ ਵਿਆਹ ਕਰਨ ਵਾਲਿਆਂ ਨੂੰ ਪੰਚਾਇਤ ਨੇ ਹੁਕਮ ਦਿਤਾ ਕਿ ਨਹੀਂ ਰਹਿ ਸਕੋਗੇ ਪਿੰਡ

ਮੋਹਾਲੀ, 1 ਅਗਸਤ 2025 : ਪੰਜਾਬ ਦੇ ਜਿ਼ਲਾ ਮੋਹਾਲੀ ਦੇ ਪਿੰਡ ਮਾਣਕਪੁਰ ਸ਼ਰੀਫ (Village Manakpur Sharif in Mohali)  ਵਿੱਚ ਮੁੰਡੇ-ਕੁੜੀ ਦੇ ਆਪਸ ਵਿਚ ਪ੍ਰੇਮ ਵਿਆਹ (Love marriage) `ਤੇ ਪੰਚਾਇਤ ਨੇ ਸਖ਼ਤ ਤੇ ਸਰਬ-ਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਜੇਕਰ ਕੋਈ ਮੁੰਡਾ ਜਾਂ ਕੁੜੀ ਆਪਣੇ ਘਰੋਂ ਭੱਜ ਜਾਂਦੇ ਹਨ ਅਤੇ ਆਪਣੇ...

ਕੁੱਟਮਾਰ ਕਰਨ ਤੇ ਐਸ. ਐਚ. ਓ. ਖਿਲਾਫ਼ ਕੇਸ ਦਰਜ

ਕੁੱਟਮਾਰ ਕਰਨ ਤੇ ਐਸ. ਐਚ. ਓ. ਖਿਲਾਫ਼ ਕੇਸ ਦਰਜ

ਮੋਹਾਲੀ, 31 ਜੁਲਾਈ 2025 : ਪੰਜਾਬ ਪੁਲਸ ਦੇ ਇੰਸਪੈਕਟਰ (Inspector of Punjab Police) ਜਸ਼ਨਪ੍ਰੀਤ ਜਿਸ ਵਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਦੌਰਾਨ ਡਿਊਟੀ `ਤੇ ਤਾਇਨਾਤ ਸੁਰੱਖਿਆ ਕਰਮਚਾਰੀ (Security personnel) ਨੂੰ ਧੱਕਾ ਦੇ ਦਿੱਤਾ ਗਿਆ...

ਬਰਤਾਨੀਆਂ ਕਰੇਗਾ ਸੋਸ਼ਲ ਮੀਡੀਆ ਜਾਸੂਸੀ ਦਸਤੇ ਤਿਆਰ

ਬਰਤਾਨੀਆਂ ਕਰੇਗਾ ਸੋਸ਼ਲ ਮੀਡੀਆ ਜਾਸੂਸੀ ਦਸਤੇ ਤਿਆਰ

ਲੰਡਨ, 28 ਜੁਲਾਈ 2025 : ਵਿਦੇਸ਼ੀ ਧਰਤੀ ਬ੍ਰਿਟ੍ਰੇਨ (Britain) ਦੇਸ਼ ਦੇਸ਼ ਅੰਦਰ ਰਹਿ ਰਹੇ ਗੈਰ-ਬ੍ਰਿਟੇਨੀ ਯਾਨੀ ਕਿ ਸੰਸਾਰ ਵਿਚ ਵੱਖ-ਵੱਖ ਥਾਵਾਂ ਤੋਂ ਆ ਕੇ ਬ੍ਰਿਟੇਨ ਵਿਚ ਰਹਿ ਰਹੇ ਵਿਅਕਤੀਆਂ (ਪ੍ਰਵਾਸੀਆਂ) ਦੀਆਂ ਸੋਸ਼ਲ ਮੀਡੀਆ ਪੋਸਟਾਂ ਤੇ ਪੈਣੀ ਨਜ਼ਰ (Pay attention to social media posts) ਰੱਖਣ ਲਈ ਜਾਸੂਸੀ ਦਸਤੇ...

ਮੁੰਬਈ ਲੋਕਲ ਰੇਲ ਹਾਦਸਿਆਂ ’ਚ ਹੋਈ 2282 ਲੋਕਾਂ ਦੀ ਮੌਤ

ਮੁੰਬਈ ਲੋਕਲ ਰੇਲ ਹਾਦਸਿਆਂ ’ਚ ਹੋਈ 2282 ਲੋਕਾਂ ਦੀ ਮੌਤ

ਨਵੀਂ ਦਿੱਲੀ, 25 ਜੁਲਾਈ 2025 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰਾ ਦੇ ਦਿਲ ਵਜੋਂ ਜਾਣੇ ਜਾਂਦੇ ਸ਼ਹਿਰ ਮੁੰਬਈ (Mumbai) ਵਿਖੇ ਲੋਕਲ ਟ੍ਰੇਨ ਹਾਦਸਿਆਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ 2282 ਜਣਿਆਂ ਦੀ ਸਿਰਫ਼ ਸਾਲ 2024 (Year 2024) ਵਿਚ ਮੌਤ ਹੋਣ ਦਾ ਖੁਲਾਸਾ ਹੋਇਆ ਹੈ । ਕਿਹੜੇ ਕਿਹੜੇ ਤਰੀਕਿਆਂ ਨਾਲ ਹੋਈ ਹੈ ਲੋਕਾਂ ਦੀ ਮੌਤ...

ਸੂਬੇ ‘ ਚ ਨਸ਼ਾ ਮੁਕਤੀ ਪ੍ਰੋਗਰਾਮ ਵਿਚ ਲੋਕਾਂ ਵੱਲੋਂ ਭਰਵਾਂ ਸਹਿਯੋਗ

ਸੂਬੇ ‘ ਚ ਨਸ਼ਾ ਮੁਕਤੀ ਪ੍ਰੋਗਰਾਮ ਵਿਚ ਲੋਕਾਂ ਵੱਲੋਂ ਭਰਵਾਂ ਸਹਿਯੋਗ

ਪਟਿਆਲਾ 25 ਜੁਲਾਈ 2025 : ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ (War on drugs campaign) ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵਾਰਡ ਨੰ: 14 ਅਮਰ ਬੈਂਕਟ ਹਾਲ, 16 ਏਕਤਾ ਨਗਰ , 23 ਗੁਰੂ ਨਾਨਕ ਨਗਰ , 24 ਬਾਜਵਾ ਕਲੋਨੀ ਅਤੇ 25 ਫਰੈਂਡਜ਼ ਕਲੋਨੀ ਵਿਖੇ ਯੁੱਧ ਨਸ਼ਿਆਂ ਵਿਰੁੱਧ...