ਬਟਾਲਾ, 2 ਨਵੰਬਰ 2026 : ਪੰਜਾਬ ਦੇ ਜਿਲਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ (Batala) ਵਿਖੇ ਮੋੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ (Death) ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹਨ ਦੋਵੇਂ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਬਟਾਲਾ ਦੇ ਕਾਦੀਆ ਰੋਡ ਨੇੜੇ ਗੁਰਦੁਆਰਾ ਫਲਾਈ ਸਾਹਿਬ ਵਿਖੇ ਜੋ ਮੋਟਰਸਾਈਕਲ...









