ਸੰਭਲ, 7 ਸਤੰਬਰ 2026 : ਭਾਰਤ ਦੇਸ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਜਿਲਾ ਸੰਭਲ ਵਿਖੇ ਟਰੱਕ ਤੇ ਆਟੋ ਦੀ ਆਪਸ ਵਿਚ ਹੋਈ ਭਿਆਨਕ ਟੱਕਰ ਵਿਚ ਛੇ ਵਿਅਕਤੀਆਂ ਦੀ ਮੌਤ (Death) ਹੋ ਗਈ ਹੈ । ਕੌਣ ਕੌਣ ਹੈ ਜਿਸਦੀ ਹੋਈ ਗਈ ਸੜਕ ਹਾਦਸੇ ਵਿਚ ਮੌਤ ਮਿਲੀ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਸੰਭਲ ਜਿਲੇ (Sambhal...









