ਚੰਡੀਗੜ੍ਹ, 10 ਫਰਵਰੀ 2026 : ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਿਚ ਅੱਜ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦਾ ਫੇਸਬੁੱਕ ਪੇੇਜ ਬਲਾਕ (Facebook page block) ਕਰਨ ਨੂੰ ਲੈ ਕੇ ਸੁਣਵਾਈ ਹੋਈ ਹੈ । ਕੀ ਹੋਇਆ ਸੁਣਵਾਈ ਦੌਰਾਨ ਮਿਲੀ ਜਾਣਕਾਰੀ ਅਨੁਸਾਰ ਜੋ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ...









