ਅੰਮ੍ਰਿਤਸਰ, 23 ਜਨਵਰੀ 2026 : ਪੰਜਾਬ ਦੇ ਅਨੁਸੂਚਿਤ ਜਾਤੀਆਂ ਕਮਿਸ਼ਨ (Scheduled Castes Commission) ਨੇ ਸੀਨੀਅਰ ਸੈਕੰਡਰੀ ਸਕੂਲ (ਮੁਰਾਦਪੁਰਾ) ਜ਼ਿਲ੍ਹਾ ਅੰਮ੍ਰਿਤਸਰ ਦੀ ਪ੍ਰਿੰਸੀਪਲ ਰੇਖਾ ਮਹਾਜਨ (Principal Rekha Mahajan) ਨੂੰ ਮੁਅੱਤਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ । ਕੀ ਕਾਰਨ ਰਿਹਾ ਪ੍ਰਿੰਸੀਪਲ ਨੂੰ ਮੁਅੱਤਲ ਕਰਨ...









