ਜਲੰਧਰ, 22 ਜੂਨ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਦੇ ਸਲੇਮਪੁਰ ਰੋਡ 'ਤੇ ਸਥਿਤ ਆਰੀਅਨ ਹੋਮਿਓਪੈਥਿਕ ਕਲੀਨਿਕ ਦੇ ਸ਼ਟਰ 'ਤੇ ਗੋਲੀਬਾਰੀ (Shooting) ਕੀਤੇ ਜਾਣ ਦੇ ਨਿਸ਼ਾਨ ਮਿਲੇ ਹਨ । ਪੁਲਸ ਨੇ ਪਤਾ ਚਲਦਿਆਂ ਹੀ ਕਰ ਦਿੱਤੀ ਹੈ ਜਾਂਚ ਸ਼ੁਰੂ ਮਿਲੀ ਜਾਣਕਾਰੀ ਅਨੁਸਾਰ ਜਲੰਧਰ ਦੇ ਸਲੇਮਪੁਰ ਰੋਡ `ਤੇ ਸਥਿਤ ਵੇਰਕਾ ਮਿਲਕ...









