ਚੰਡੀਗੜ੍ਹ, 13 ਜਨਵਰੀ 2026 : ਪੰਜਾਬ ਪੁਲਿਸ (Punjab Police) ਵੱਲੋਂ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ (Atishi) ਦੀ ਵਾਇਰਲ ਵੀਡੀਓ ਦੇ ਮਾਮਲੇ ਵਿਚ ਜਲੰਧਰ ਪੁਲਿਸ ਵੱਲੋਂ ਦਰਜ ਕੀਤੀ ਗਈ ਐਫ. ਆਈ. ਆਰ. ਦੇ ਮਾਮਲੇ ਵਿਚ ਦਿੱਲੀ ਵਿਧਾਨ ਸਭਾ ਦੇ ਸਪੀਕਰ (Delhi Assembly Speaker) ਤੋਂ 10 ਦਿਨਾਂ ਦੀ ਮੋਹਲਤ ਮੰਗੀ ਹੈ...









