ਨਵੀਂ ਦਿੱਲੀ, 16 ਮਾਰਚ 2026 : ਭਾਰਤ ਦੇਸ਼ ਦੇ ਸੂੁਬੇ ਤਾਮਿਲਨਾਡੂ (Tamil Nadu) ਵਿਖੇ ਪਿਛਲੇ ਸਾਲ ਇਕ ਰੈਲੀ ਦੌੌਰਾਨ ਮਚੀ ਭਾਜੜਾ ਮਾਮਲੇ ਵਿਚ ਫਿ਼ਲਮ ਅਦਾਕਾਰ (Film actor) ਤੋਂ ਪੁੱਛਗਿੱਛ ਕੀਤੇ ਜਾਣ ਦਾ ਮਮਾਲਾ ਸਾਹਮਣੇ ਆਇਆ ਹੈ । ਕੀ ਸੀ ਸਮੁੱਚਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਸਾਲ 2025 ਵਿਚ ਪਿਛਲੇ ਸਾਲ ਤਾਮਿਲਨਾਡੂ ਦੇ...









