Patiala Help Club Logo
ਸੁਰੱਖਿਆ ਏਜੰਸੀਆਂ ਨੇ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਨੂੰ ਕੀਤਾ ਗ੍ਰਿਫ਼ਤਾਰ

ਸੁਰੱਖਿਆ ਏਜੰਸੀਆਂ ਨੇ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ, 30 ਮਾਰਚ 2026 : ਭਾਰਤੀ ਸੁਰੱਖਿਆ ਏਜੰਸੀਆਂ (Security agencies) ਵਲੋਂ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਨੂੰ ਦਿੱਲੀ ਦੀ ਸਰਹੱਦ ਤੋਂ ਗ੍ਰਿਫਤਾਰ (Arrested) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਗ੍ਰਿਫ਼ਤਾਰ ਕੀਤਾ ਗਿਆ ਅੱਤਵਾਦੀ ਮਿਲੀ ਜਾਣਕਾਰੀ ਅਨੁਸਾਰ ਭਾਰਤੀ ਸੁਰੱਖਿਆ ਏਜੰਸੀਆਂ ਨੇ ਦਿੱਲੀ...

ਬਿਜਨੌਰ ਨੇੜੇ ਤੇਂਦੂਏ ਦੇ ਹਮਲੇ ਨਾਲ ਔਰਤ ਦੀ ਹੋਈ ਮੌਤ

ਬਿਜਨੌਰ ਨੇੜੇ ਤੇਂਦੂਏ ਦੇ ਹਮਲੇ ਨਾਲ ਔਰਤ ਦੀ ਹੋਈ ਮੌਤ

ਬਿਜਨੌਰ, 30 ਮਾਰਚ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਬਿਨੌਰ ਦੇ ਖੇਤਰ ਅਫਜਲਗੜ੍ਹ ਦੇ ਪਿੰਡ ਚੌਹਾੜਵਾਲਾ ਵਿਖੇ ਤੇਂਦੂਏ ਦੇ ਹਮਲੇ (Leopard attacks) ਕਾਰਨ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਮਹਿਲਾ ਬਿਜਨੌਰ ਦੇ ਅਫ਼ਜ਼ਲਗੜ੍ਹ ਇਲਾਕੇ ਦੇ ਹਿਦਾਇਤਪੁਰ ਚੌਹਾੜਵਾਲਾ ਪਿੰਡ `ਚ...

ਪੰਜਾਬ ਸਰਕਾਰ ਨੇ 13 ਨਾਇਬ ਤਹਿਸੀਲਦਾਰਾਂ ਨੂੰ ਬਣਾਇਆ ਤਹਿਸੀਲਦਾਰ

ਪੰਜਾਬ ਸਰਕਾਰ ਨੇ 13 ਨਾਇਬ ਤਹਿਸੀਲਦਾਰਾਂ ਨੂੰ ਬਣਾਇਆ ਤਹਿਸੀਲਦਾਰ

ਚੰਡੀਗੜ੍ਹ, 30 ਮਾਰਚ 2026 : ਪੰਜਾਬ ਸਰਕਾਰ (Punjab Government) ਨੇ ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਲਿਆਉਣ ਲਈ ਸੂਬੇ ਦੇ 13 ਨਾਇਬ ਤਹਿਸੀਲਦਾਰਾਂ (Deputy Tehsildars) ਨੂੰ ਪਦਉੱਨਤ (Promotion) ਕਰਕੇ ਤਹਿਸੀਲਦਾਰ (Tehsildar) ਬਣਾ ਦਿੱਤਾ ਹੈ । ਜਿਨ੍ਹਾਂ ਵਿਚ...

ਕਾਂਗਰਸੀ ਆਗੂ ਦੇ ਪੁੱਤਰ ਨੇ ਕੀਤੀ ਲਾਇਸੈਂਸੀ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ

ਕਾਂਗਰਸੀ ਆਗੂ ਦੇ ਪੁੱਤਰ ਨੇ ਕੀਤੀ ਲਾਇਸੈਂਸੀ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ

ਬਠਿੰਡਾ, 30 ਮਾਰਚ 2026 : ਪੰਜਾਬ ਦੇ ਜਿਲਾ ਬਠਿੰਡਾ (Bathinda District) ਵਿਖੇ ਕਾਂਗਰਸੀ ਆਗੂ ਦੇ ਪੁੱਤਰ ਵਲੋਂ ਲਾਇਸੈਂਸੀ ਪਿਸਤੌਲ ਨਾਲ ਖੁਦਕੁਸ਼ੀ (Suicide) ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਮੁਤਾਬਕ ਬਠਿੰਡਾ ਦੀ ਮੌੜ ਮੰਡੀ ਤੋਂ ਵਿਧਾਨ ਸਭਾ ਚੋਣ ਲੜਨ ਵਾਲੇ ਕਾਂਗਰਸੀ ਆਗੂ...

ਕੈਨੇਡਾ ਗਈ ਪਤਨੀ ਦੀ ਬੇਵਫਾਈ ਤੰਗ ਪਤੀ ਨੇ ਕੀਤੀ ਖੁਦਕੁਸ਼ੀ

ਕੈਨੇਡਾ ਗਈ ਪਤਨੀ ਦੀ ਬੇਵਫਾਈ ਤੰਗ ਪਤੀ ਨੇ ਕੀਤੀ ਖੁਦਕੁਸ਼ੀ

ਹੁਸਿ਼ਆਰਪੁਰ, 30 ਮਾਰਚ 2026 : ਪੰਜਾਬ ਦੇ ਜਿਲਾ ਹੁਸਿਆਰਪੁਰ (District Hoshiarpur) ਦੇ ਪਿੰਡ ਗੱਦੀਵਾਲ ਦੇ ਵਸਨੀਕ ਇਕ ਨੌਜਵਾਨ ਵਲੋਂ ਪਤਨੀ ਦੀ ਬੇਵਫਾਈ ਤੋਂ ਤੰਗ ਆ ਕੇ ਖੁਦਕੁਸ਼ੀ (Suicide) ਕਰ ਲਈ ਗਈ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਜਿਲਾ ਹੁਸਿ਼ਆਰਪੁਰ ਦੇ ਪਿੰਡ ਗੱਦੀਵਾਲ (Gaddiwal village) ਦੇ...

ਹਿਮਾਚਲ ਪ੍ਰਦੇਸ਼ ਦਾ ਵਸਨੀਕ ਮਾਰਿਆ ਗਿਆ ਦੁਬਈ ਡਰੋਨ ਹਮਲੇ ਵਿਚ

ਹਿਮਾਚਲ ਪ੍ਰਦੇਸ਼ ਦਾ ਵਸਨੀਕ ਮਾਰਿਆ ਗਿਆ ਦੁਬਈ ਡਰੋਨ ਹਮਲੇ ਵਿਚ

ਹਿਮਾਚਲ, 30 ਮਾਰਚ 2026 : ਭਾਰਤ ਦੇਸ਼ ਦੇ ਸੂਬੇ ਹਿਮਾਚਲ ਪ੍ਰਦੇਸ਼ (Himachal Pradesh) ਦੇ ਜਿਲਾ ਊਨਾ ਵਿਖੇ ਪੈਂਦੇ ਪਿੰਡ ਮਾਜਰਾ ਦੇ ਵਸਨੀਕ ਇਕ ਵਿਅਕਤੀ ਦੀ ਦੁਬਈ ਵਿਖੇ ਡਰੋਨ ਹਮਲੇ ਵਿਚ ਮੌਤ (Death) ਹੋ ਗਈ ਹੈ । ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਮੁਤਾਬਕ ਹਿਮਾਚਲ ਪ੍ਰਦੇਸ਼ ਦੇ ਜਿਲ੍ਹਾ ਊਨਾ (Una District) ਦੇ ਪੈਂਦੇ...

ਵਿਜੀਲੈਂਸ ਬਿਊਰੋ ਨੇ ਏ. ਐਸ. ਆਈ. ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਏ. ਐਸ. ਆਈ. ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 30 ਮਾਰਚ 2026 : ਭ੍ਰਿਸ਼ਟਾਚਾਰ (Corruption) ਵਿਰੁੱਧ ਜੰਗ ਲੜ ਰਹੇ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਇਕ ਏ. ਐਸ. ਆਈ. ਨੂੰ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਂਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ । ਕੌਣ ਹੈ ਇਹ ਏ. ਐਸ. ਆਈ. ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ...

ਸੜਕ ਹਾਦਸੇ ਵਿਚ ਤਿੰਨ ਦੀ ਮੌਤ ਪੰਜ ਜਣੇ ਹੋਏ ਗੰਭੀਰ ਜਖਮੀ

ਸੜਕ ਹਾਦਸੇ ਵਿਚ ਤਿੰਨ ਦੀ ਮੌਤ ਪੰਜ ਜਣੇ ਹੋਏ ਗੰਭੀਰ ਜਖਮੀ

ਬਠਿੰਡਾ, 30 ਮਾਰਚ 2026 : ਪੰਜਾਬ ਦੇ ਜਿਲਾ ਬਠਿੰਡਾ (Bathinda District) ਡੱਬਵਾਲੀ ਰੋਡ ਤੇ ਪੈਂਦੇ ਪਿੰਡ ਮਛਾਣਾ ਵਿਖੇ ਕਾਰ-ਮੋਟਰਸਾਈਕਲ ਸੜਕ ਹਾਦਸੇ ਵਿਚ ਤਿੰਨ ਦੀ ਮੌਤ (Death) ਤੇ ਪੰਜ ਜਣੇ ਜਖਮੀ (Injured) ਹੋ ਗਏ ਹਨ । ਕੌਣ ਹਨ ਜੋ ਉਤਰ ਗਏ ਮੌਤ ਦੇ ਘਾਟ ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਡੱਬਵਾਲੀ ਮੁੱਖ ਮਾਰਗ `ਤੇ ਪੈਂਦੇ...

ਸੜਕ ਹਾਦਸੇ ਵਿਚ ਬੱਚੇ ਸਮੇਤ ਤਿੰਨ ਦੀ ਮੌਤ ਇਕ ਗੰਭੀਰ ਜ਼ਖ਼ਮੀ

ਸੜਕ ਹਾਦਸੇ ਵਿਚ ਬੱਚੇ ਸਮੇਤ ਤਿੰਨ ਦੀ ਮੌਤ ਇਕ ਗੰਭੀਰ ਜ਼ਖ਼ਮੀ

ਹਰਿਆਣਾ, 30 ਮਾਰਚ 2026 : ਪੰਜਾਬ ਦੇ ਜਿਲਾ ਬਠਿੰਡਾ (Bathinda District) ਦੇ ਪਿੰਡ ਪੱਕਾ ਕਲਾਂ ਦੇ ਵਸਨੀਕ ਤਿੰਨ ਜਣਿਆਂ ਦੀ ਇਕ ਸੜਕ ਹਾਦਸੇ (Road accidents) ਵਿਚ ਮੌਤ ਦੇ ਘਾਟ ਉਤਰ ਜਾਣ ਦਾ ਸਮਾਚਾਰ ਹੈ । ਕੌਣ ਕੌਣ ਹਨ ਮੌਤ ਦੇ ਘਾਟ ਉਤਰਨ ਵਾਲੇ ਮਿਲੀ ਜਾਣਕਾਰੀ ਮੁਤਾਬਕ ਜਿਲਾ ਬਠਿੰਡਾ ਦੇ ਪਿੰਡ ਪੱਕਾ ਕਲਾਂ ਦੇ ਜਿਨ੍ਹਾਂ...

ਅਲ ਫਲਾਹ ਗਰੁੱਪ ਦਾ ਚੇਅਰਮੈਨ ਸਿੱਦੀਕੀ ਮੁੜ ਗ੍ਰਿਫ਼ਤਾਰ

ਅਲ ਫਲਾਹ ਗਰੁੱਪ ਦਾ ਚੇਅਰਮੈਨ ਸਿੱਦੀਕੀ ਮੁੜ ਗ੍ਰਿਫ਼ਤਾਰ

ਨਵੀਂ ਦਿੱਲੀ, 28 ਮਾਰਚ 2026 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ (Central Investigation Agency) ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਅਲ ਫਲਾਹ ਯੂਨੀਵਰਸਿਟੀ ਦੇ ਚੇਅਰਮੈਨ (Al Falah University Chairman) ਨੂੰ ਗ੍ਰਿ਼ਫਤਾਰ ਕੀਤੇ ਜਾਣ ਦਾ ਪਤਾ ਚੱਲਿਆ ਹੈ । ਕਿਸ ਮਾਮਲੇ ਵਿਚ ਕੀਤਾ ਗਿਆ ਹੈ ਈ. ਡੀ. ਨੇ ਗ੍ਰਿਫ਼ਤਾਰ...