ਚੰਡੀਗੜ੍ਹ, 3 ਜੂਨ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਭ੍ਰਿਸ਼ਟਾਚਾਰ ਵਿਰੁੱੱਧ ਵਿੱਢੀ ਮੁਹਿੰਮ ਤਹਿਤ ਏ. ਐਸ. ਆਈ. ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ । ਕਿੰਨੀ ਰਿਸ਼ਵਤ ਲੈਂਦਿਆਂ ਕੀਤਾ ਗਿਆ ਹੈ ਗ੍ਰਿਫ਼ਤਾਰ ਮਿਲੀ ਜਾਣਕਾਰੀ ਮੁਤਾਬਕ ਪੰਜਾਬ...









