ਬਟਾਲਾ, 25 ਜੂਨ 2026 : ਪੰਜਾਬ ਦੇ ਸ਼ਹਿਰ ਬਟਾਲਾ (Batala) ਵਿਖੇ ਅੱਜ ਇਕ ਗੈਂਗਸਟਰ ਦਾ ਪੁਲਸ ਨਾਲ ਮੁਕਾਬਲਾ ਹੋਣ ਦੌਰਾਨ ਗੋਲੀ ਲੱਗਣ ਕਾਰਨ ਜਖਮੀ (Injured) ਹੋਣ ਦਾ ਸਮਾਚਾਰ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਬਟਾਲਾ ਦੇ ਪਿੰਡ ਮਨੇਸ ਨਹਿਰ ਦੇ ਨੇੜੇ ਜੋ ਅੱਜ ਇਕ ਗੈਂਸਗਟਰ (Gansgatter) ਨੂੰ ਪੁਲਸ ਤੇ...









