ਮਹਾਰਾਸ਼ਟਰ ਕਾਂਗਰਸ ਦੇ ਉਪ ਪ੍ਰਧਾਨ ਹਿਦਾਇਤੁੱਲਾ ਦਾ ਕਤਲ
ਅਕੋਲਾ (ਮਹਾਰਾਸ਼ਟਰ), 8 ਜਨਵਰੀ 2026 : ਇੱਥੇ ਅਕੋਲਾ ਜ਼ਿਲੇ ਦੀ ਇਕ ਮਸਜਿਦ 'ਚ ਚਾਕੂ ਨਾਲ ਕੀਤੇ ਗਏ ਹਮਲੇ (Knife attacks) ਤੋਂ ਬਾਅਦ ਕਾਂਗਰਸ ਦੀ ਮਹਾਰਾਸ਼ਟਰ ਇਕਾਈ ਦੇ ਉਪ ਪ੍ਰਧਾਨ ਹਿਦਾਇਤੁੱਲਾ ਪਟੇਲ (66) ਨੇ ਇਲਾਜ ਦੌਰਾਨ ਦਮ ਤੋੜ (Died during treatment) ਦਿੱਤਾ । ਪੁਲਸ ਨੇ ਦੱਸਿਆ ਕਿ ਕਥਿਤ ਹਮਲਾਵਰ ਉਬੈਦ ਖਾਨ (22)...
ਜਿਨਸੀ ਸ਼ੋਸ਼ਣ ਮਾਮਲੇ ਵਿਚ ਦੋ ਨੂੰ ਸੁਣਾਈ 20-20 ਸਾਲ ਦੀ ਕੈਦ
ਜਲੰਧਰ, 8 ਜਨਵਰੀ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਵਿਖੇ 16 ਸਾਲ ਦੇ ਨਾਬਾਲਗ ਨਾਲ ਸਾਲ 2022 ਵਿਚ ਜਿਨਸੀ ਸ਼ੋਸ਼ਣ (Sexual abuse) ਕਰਨ ਦੇ ਮਾਮਲੇ ਵਿੱਚ ਐਡੀਸ਼ਨਲ ਸੈਸ਼ਨ ਜੱਜ ਅਰਚਨਾ ਕੰਬੋਜ ਦੀ ਅਦਾਲਤ ਵਿੱਚ ਸੁਣਵਾਈ ਹੋਈ । ਕਿੰਨੇ ਕਿੰਨੇ ਸਾਲ ਦੀ ਕੈਦ ਤੇ ਸੁਣਾਇਆ ਗਿਆ ਹੈ ਜੁਰਮਾਨਾ ਮਿਲੀ ਜਾਣਕਾਰੀ ਅਨੁਸਾਰ...
ਚੋਣਾਂ ਵਾਲੇ ਸੂਬਿਆਂ ਲਈ ਕਾਂਗਰਸ ਦੇ ਆਬਜ਼ਰਵਰ ਨਿਯੁਕਤ
ਨਵੀਂ ਦਿੱਲੀ, 8 ਜਨਵਰੀ 2026 : ਕਾਂਗਰਸ (Congress) ਨੇ ਪੰਜ ਚੋਣਾਂ ਵਾਲੇ ਸਬਿਆਂ ਲਈ ਸੀਨੀਅਰ ਆਬਜ਼ਰਵਰਾਂ (Observers) ਦੀ ਨਿਯੁਕਤੀ ਕੀਤੀ ਹੈ, ਜਿਸ ਵਿਚ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਅਤੇ ਕਰਨਾਟਕ ਦੇ ਉੱਪ ਮੁੱਖ ਮੰਤਰੀ ਡੀ. ਕੇ. ਸ਼ਿਵਕੁਮਾਰ ਨੂੰ ਆਸਾਮ ਅਤੇ ਪਾਰਟੀ ਦੇ ਜਨਰਲ ਸਕੱਤਰ ਸਚਿਨ ਪਾਇਲਟ ਨੂੰ...
ਆਵਾਰਾ ਕੁੱਤਿਆਂ ਦੇ ਮਾਮਲੇ ‘ਚ ਸੁਪਰੀਮ ਕੋਰਟ ਹੋਈ ਸਖ਼ਤ
ਨਵੀਂ ਦਿੱਲੀ, 8 ਜਨਵਰੀ 2026 : ਸੁਪਰੀਮ ਕੋਰਟ (Supreme Court) 'ਚ ਆਵਾਰਾ ਕੁੱਤਿਆਂ ਨਾਲ ਜੁੜੇ ਮਾਮਲੇ 'ਤੇ ਸੁਣਵਾਈ ਹੋਈ । ਕੋਰਟ ਨੇ ਪੁੱਛਿਆ ਕਿ ਕੁੱਤਿਆਂ ਕਾਰਨ ਆਮ ਲੋਕਾਂ ਨੂੰ ਆਖ਼ਰ ਕਦੋਂ ਤੱਕ ਪ੍ਰੇਸ਼ਾਨੀ ਝੱਲਣੀ ਪਵੇਗੀ । ਕਿਹਾ-ਲੋਕ ਜੋ ਕਦੋਂ ਤੱਕ ਪ੍ਰੇਸ਼ਾਨੀ ਝੱਲਣਗੇ, ਬੱਚੇ-ਵੱਡੇ ਉਨ੍ਹਾਂ ਦੇ ਵੱਢਣ ਨਾਲ ਮਰ ਰਹੇ ਅਦਾਲਤ...
ਹਰਿਆਣਾ ਐੱਸ. ਜੀ. ਪੀ. ਸੀ. ਦਾ ਬਜਟ 104 ਕਰੋੜ 50 ਲੱਖ ਵਿਚ ਪਾਸ
ਕੁਰੂਕਸ਼ੇਤਰ, 8 ਜਨਵਰੀ 2026 : ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਬੁੱਧਵਾਰ ਨੂੰ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (Haryana Sikh Gurdwara Management Committee) (ਐੱਚ. ਐੱਸ. ਜੀ. ਪੀ. ਸੀ.) ਦੇ ਮੈਂਬਰ ਸਾਹਿਬਾਨ ਨੇ 104 ਕਰੋੜ 50 ਲੱਖ 6 ਹਜ਼ਾਰ 600 ਰੁਪਏ ਦਾ ਬਜਟ (Budget) ਸਰਬ ਸੰਮਤੀ...
ਕੇ. ਐਮ. ਐਮ. ਨੇ ਮੀਟਿੰਗ ਕਰਕੇ ਕੀਤੇ ਕਈ ਅਹਿਮ ਐਲਾਨ
ਚੰਡੀਗੜ੍ਹ, 8 ਜਨਵਰੀ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੇ ਕਿਸਾਨ ਭਵਨ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਕਿਸਾਨ ਮਜ਼ਦੂਰ ਮੋਰਚਾ (Kisan Mazdoor Morcha) ਵੱਲੋਂ ਪੰਜਾਬ ਅਤੇ ਦੇਸ਼ ਭਰ ਵਿੱਚ ਚਲ ਰਹੇ ਕਿਸਾਨ ਮਜ਼ਦੂਰ ਵਿਰੋਧੀ ਕਾਨੂੰਨਾਂ (Anti-farmer labor laws) ਅਤੇ ਸਰਕਾਰੀ ਨੀਤੀਆਂ ਖ਼ਿਲਾਫ਼ ਆਉਣ ਵਾਲੇ...
ਪੱਛਮੀ ਬੰਗਾਲ ‘ਚ ਮਹਿਲਾ ਬੀ. ਐੱਲ. ਓ. ਦੀ ਮੌਤ
ਕੋਲਕਾਤਾ, 8 ਜਨਵਰੀ 2026 : ਪੱਛਮੀ ਬੰਗਾਲ (West Bengal) ਦੇ ਮਾਲਦਾ ਜ਼ਿਲੇ 'ਚ ਇਕ ਬੂਥ ਪੱਧਰੀ ਅਧਿਕਾਰੀ (ਬੀ. ਐਲ. ਓ.) (B. L. O) ਦੀ ਬੁੱਧਵਾਰ ਨੂੰ ਮੌਤ ਹੋ ਗਈ । ਦੋਸ਼ ਹੈ ਕਿ ਸੂਬੇ 'ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘਾਈ ਨਾਲ ਸਮਿੱਖਿਆ (ਐੱਸ. ਆਈ. ਆਰ.) ਦੇ ਬਹੁਤ ਜ਼ਿਆਦਾ ਕੰਮ ਦੇ ਬੋਝ ਕਾਰਨ ਉਹ ਤਣਾਅ 'ਚ ਸੀ । ਪੁਲਸ...
ਕਰਨਾਟਕ ‘ਚ ਪੁਲਸ ਹਿਰਾਸਤ ‘ਚ ਭਾਜਪਾ ਦੀ ਵਰਕਰ ਦੇ ਕੱਪੜੇ ਪਾੜੇ
ਹੁਬਲੀ, (ਕਰਨਾਟਕ) 8 ਜਨਵਰੀ 2026 : ਕਰਨਾਟਕ (Karnataka) 'ਚ ਹਾਲ ਹੀ ਵਿਚ ਸਰਕਾਰੀ ਅਧਿਕਾਰੀਆਂ 'ਤੇ ਹੋਏ ਹਮਲੇ ਦੇ ਸਬੰਧ ਵਿਚ ਗ੍ਰਿਫ਼ਤਾਰ ਕੀਤੀ ਗਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਇਕ ਵਰਕਰ ਨੇ ਦੋਸ਼ ਲਾਇਆ ਕਿ ਗ੍ਰਿਫ਼ਤਾਰੀ ਦੌਰਾਨ ਪੁਲਸ ਨੇ ਉਸ ਨਾਲ ਕੁੱਟਮਾਰ (Beating) ਕੀਤੀ ਅਤੇ ਉਸਦੇ ਕੱਪੜੇ ਵੀ ਪਾੜ ਦਿੱਤੇ । ਪੁਲਸ ਨੇ...
ਬੰਬ ਦੀ ਧਮਕੀ ਮਿਲਣ ਤੇ ਕਰਵਾਇਆ ਫ਼ਿਰੋਜ਼ਪੁਰ ਕੋਰਟ ਕੰਪਲੈਕਸ ਖਾਲੀ
ਫਿਰੋਜਪੁਰ, 8 ਜਨਵਰੀ 2026 : ਪੰਜਾਬ ਦੇ ਸ਼ਹਿਰ ਫ਼ਿਰੋਜ਼ਪੁਰ (Ferozepur) ਵਿਖੇ ਬਣੇ ਕੋਰਟ ਕੰਪਲੈਕਸ ਨੂੰ ਉਸ ਵੇਲੇ ਖ਼ਾਲੀ ਕਰਵਾ ਲਿਆ ਗਿਆ ਜਦੋਂ ਉਸ ਨੂੰ ਬੰਬ ਨਾਲ ਉਡਾਉਣ (To blow up with a bomb) ਦੀ ਧਮਕੀ ਮਿਲੀ । ਧਮਕੀ ਭਰੀ ਈਮੇਲ ਕਿਸ ਦੀ ਈਮੇਲ ਤੇ ਆਈ ਕੋਰਟ ਕੰਪਲੈਕਸ (Court Complex) ਨੂੰ ਜੋ ਬੰਬ ਨਾਲ ਉਡਾਉਣ ਦੀ...
ਸੈਫ ਪੁਰਸ਼ ਤੇ ਮਹਿਲਾ ਫੁਟਸਾਲ ਚੈਂਪੀਅਨਸ਼ਿਪ ਲਈ ਭਾਰਤੀ ਟੀਮਾਂ ਦਾ ਐਲਾਨ
ਨਵੀਂ ਦਿੱਲੀ, 8 ਜਨਵਰੀ 2026 : ਸੈਫ ਫੁਟਸਾਲ ਚੈਂਪੀਅਨਸ਼ਿਪ 2026 (SAFF Futsal Championship 2026) ਤੇ ਸੈਫ ਮਹਿਲਾ ਫੁਟਸਾਲ ਚੈਂਪੀਅਨਸ਼ਿਪ 2026 ਲਈ ਭਾਰਤੀ ਟੀਮਾਂ ਦਾ ਐਲਾਨ (Indian teams announced) ਕਰ ਦਿੱਤਾ ਗਿਆ ਹੈ। ਟੂਰਨਾਮੈਂਟ ਹੋਣਗੇ ਥਾਈਲੈਂਡ ਦੇ ਨੋਂਥਾਸ਼ੁਰਰੀ ਵਿਚ ਇਕੱਠੇ ਦੋਵੇਂ ਟੂਰਨਾਮੈਂਟ ਇਸ ਮਹੀਨੇ ਦੇ...
ਸੱਤ ਮਹੀਨਿਆਂ ਵਿਚ ਕੀਤਾ ਹਜ਼ਾਰ ਤੋਂ ਵਧ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ
ਚੰਡੀਗੜ੍ਹ 8 ਜਨਵਰੀ 2026 : ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ (Department of Forests and Wildlife Conservation) ਨੇ ਪਿਛਲੇ ਸੱਤ ਮਹੀਨਿਆਂ ਵਿੱਚ 1,000 ਤੋਂ ਵੱਧ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ (Regularize services) ਕੀਤਾ ਹੈ ਅਤੇ 519 ਹੋਰ ਸੀਨੀਅਰ ਕਰਮਚਾਰੀਆਂ ਨੂੰ ਨਿਯਮਤ ਕਰਨ ਦਾ...
ਮੁੱਖ ਮੰਤਰੀ ਮਾਨ ਨੇ ਜਥੇਦਾਰ ਗੜਗੱਜ ਨੂੰ ਕੀਤੀ ਅਪੀਲ
ਚੰਡੀਗੜ੍ਹ, 8 ਜਨਵਰੀ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (bhagwant maan) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ (Jathedar Giani Kuldeep Singh Gargajj) ਨੂੰ ਅਪੀਲ ਕੀਤੀ ਕਿ ਜਦੋਂ ਉਹ 15 ਜਨਵਰੀ ਨੂੰ ਅਕਾਲ ਤਖ਼ਤ ਸਾਹਿਬ (Akal Takht Sahib) ‘ਤੇ ਪੇਸ਼ ਹੋਣਗੇ ਤਾਂ ਇਸਦਾ...
ਸਰਕਾਰ ਨੇ ਕੰਢੀ ਖੇਤਰ ਵਿਚ 40 ਸਾਲਾਂ ਦਾ ਸੋਕਾ ਕੀਤਾ ਖ਼ਤਮ : ਗੋਇਲ
ਜਲੰਧਰ, 8 ਜਨਵਰੀ 2026 : ਪੰਜਾਬ ਦੇ ਕੰਢੀ ਖੇਤਰ (Kandi area) ਵਿਚ ਪਿਛਲੇ ਚਾਰ ਦਹਾਕਿਆਂ ਤੋਂ ਚੱਲੇ ਆ ਰਹੇ ਸੋਕੇ ਨੂੰ ਖ਼ਤਮ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ਵਾਲੀ ਸਰਕਾਰ ਨੇ ਟੇਲਾਂ 'ਤੇ ਪੈਂਦੇ ਖੇਤਾਂ ਤੱਕ ਨਹਿਰੀ ਪਾਣੀ ਦੀ ਸਪਲਾਈ (Canal water supply) ਸਫਲਤਾਪੂਰਵਕ...
ਪਾਵਨ ਸਰੂਪ ਮਾਮਲੇ ਵਿਚ ਐੱਸ. ਜੀ. ਪੀ.ਸੀ. ‘ਤੇ ਕਾਬਜ਼ ਧਿਰ ਨੂੰ ਸੰਧਵਾਂ ਨੇ ਘੇਰਿਆ
ਚੰਡੀਗੜ੍ਹ, 8 ਜਨਵਰੀ 2026 : ਪੰਜਾਬ ਵਿਧਾਨ ਸਭਾ ਦੇ ਸਪੀਕਰ (Speaker of Punjab Vidhan Sabha) ਕੁਲਤਾਰ ਸਿੰਘ ਸੰਧਵਾਂ ਨੇ 328 ਪਾਵਨ ਸਰੂਪਾਂ (Holy forms) ਦੇ ਲਾਪਤਾ ਹੋਣ ਦੇ ਸੰਵੇਦਨਸ਼ੀਲ ਮਸਲੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) (S. G. P. C.) 'ਤੇ ਕਾਬਜ਼ ਧਿਰ ਨੂੰ ਘੇਰਦਿਆਂ ਕਿਹਾ ਕਿ...
ਐਨ. ਆਈ. ਏ. ਅਦਾਲਤ ਕਰਨ ਜਾ ਰਹੀ ਹੈ ਗੋਲਡੀ ਨੂੰ ਭਗੌੜਾ ਐਲਾਨਣ ਦੀ ਤਿਆਰੀ
ਚੰਡੀਗੜ੍ਹ, 8 ਜਨਵਰੀ 2026 : ਚੰਡੀਗੜ੍ਹ ਦੀ ਰਾਸ਼ਟਰੀ ਜਾਂਚ ਏਜੰਸੀ (ਐਨ. ਆਈ. ਏ.) (N. I. A.) ਦੀ ਵਿਸ਼ੇਸ਼ ਅਦਾਲਤ ਨੇ ਗੈਂਗਸਟਰ ਤੋਂ ਅੱਤਵਾਦੀ ਬਣੇ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ (Goldie Brar) ਨੂੰ ਭਗੌੜਾ ਐਲਾਨਣ (To declare a fugitive) ਦੀ ਤਿਆਰੀ ਕਰ ਲਈ ਹੈ । ਕਿਸ ਮਾਮਲੇ ਵਿਚ ਕੀਤੀ ਜਾ ਰਹੀ ਹੈ ਇਹ ਕਾਰਵਾਈ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਦੂਸਰੇ ਪੜਾਅ ਦੀ ਹੋਈ ਸ਼ੁਰੂਆਤ
ਜਲੰਧਰ, 7 ਜਨਵਰੀ 2026 : ਪੰਜਾਬ ਦੇ ਸ਼ਹਿਰ ਜਲੰਧਰ ਵਿਖੇ ਬਣੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ (War on drugs campaign) ਦੇ ਦੂਸਰੇ ਪੜਾਅ ਦੀ ਸ਼ੁਰੂਆਤ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ (Party convener Arvind Kejriwal) ਵੱਲੋਂ ਕੀਤੀ ਗਈ...
ਪਿਡੀਲਾਈਟ ਦਾ ਪ੍ਰਾਜੈਕਟ 31 ਏਕੜ ਜ਼ਮੀਨ ਤੇ ਹੋਵੇਗਾ ਸਥਿਤ : ਅਰੋੜਾ
ਚੰਡੀਗੜ੍ਹ 7 ਜਨਵਰੀ 2026 : ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਵਿਦੇਸ਼ੀ ਭਾਰਤੀ ਮਾਮਲਿਆਂ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ (sanjeev arora) ਨੇ ਅੱਜ ਐਲਾਨ ਕੀਤਾ ਕਿ ਐਡਹੇਸਿਵ ਅਤੇ ਨਿਰਮਾਣ ਰਸਾਇਣਾਂ ਦੀ ਇੱਕ ਮੋਹਰੀ ਨਿਰਮਾਤਾ ਪਿਡੀਲਾਈਟ ਇੰਡਸਟਰੀਜ਼ ਲਿਮਟਿਡ (Pidilite Industries Limited)...
ਐੱਸ. ਆਈ. ਆਰ. ਦਾ ਖਰੜਾ ਜਾਰੀ
ਲਖਨਊ, 7 ਜਨਵਰੀ 2026 : ਉੱਤਰ ਪ੍ਰਦੇਸ਼ (Uttar Pradesh) 'ਚ ਵੋਟਰ ਸੂਚੀ ਦੀ ਵਿਸ਼ੇਸ਼ ਡੂੰਘਾਈ ਨਾਲ ਸਮੀਖਿਆ (ਐੱਸ. ਆਈ. ਆਰ.) (S. I. R.) ਦੀ ਪ੍ਰਕਿਰਿਆ ਤੋਂ ਬਾਅਦ ਮੰਗਲਵਾਰ ਨੂੰ ਖਰੜਾ ਵੋਟਰ ਸੂਚੀ ਜਾਰੀ ਕਰ ਦਿੱਤੀ ਗਈ ਹੈ, ਜਿਸ 'ਚ 12 ਕਰੋੜ 55 ਲੱਖ ਵੋਟਰ ਸ਼ਾਮਲ ਹਨ । ਯੂ. ਪੀ. 'ਚ ਵੋਟਰ ਸੂਚੀ 'ਚ 2.89 ਕਰੋੜ ਨਾਂ ਕੱਟੇ...
ਜੂਨੀਪਰ ਗ੍ਰੀਨ ਐਨਰਜੀ ਨੇ ਇਕੱਠੇ ਕੀਤੇ 2,039 ਕਰੋੜ ਰੁਪਏ
ਨਵੀਂ ਦਿੱਲੀ, 7 ਜਨਵਰੀ 2026 : ਜੂਨੀਪਰ ਗ੍ਰੀਨ ਐਨਰਜੀ (Juniper Green Energy) ਨੇ ਐੱਨ. ਏ. ਬੀ. ਐੱਫ. ਆਈ. ਡੀ., ਐੱਚ. ਐੱਸ. ਬੀ. ਸੀ., ਡੀ. ਬੀ. ਐੱਸ., ਬਾਰਕਲੇਜ਼ ਅਤੇ ਅਸੀਮ ਇਨਫ੍ਰਾਸਟਰੱਕਚਰ ਵਰਗੇ ਪ੍ਰਮੁੱਖ ਗਲੋਬਲ ਅਤੇ ਰਾਸ਼ਟਰੀ ਵਿੱਤੀ ਸੰਸਥਾਨਾਂ (National financial institutions) ਤੋਂ ਕਰਜ਼ਾ ਫੰਡ ਦੇ ਤੌਰ 'ਤੇ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੀਤੀ ਪ੍ਰੀ ਬੋਰਡ ਪ੍ਰੀਖਿਆ ਡੇਟਸ਼ੀਟ ਜਾਰੀ
ਚੰਡੀਗੜ੍ਹ, 7 ਜਨਵਰੀ 2026 : ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ ਸਾਲ 2025-26 ਦੇ ਅਕਾਦਮਿਕ ਸੈਸ਼ਨ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਪ੍ਰੀ-ਬੋਰਡ/ਟਰਮ ਪ੍ਰੀਖਿਆ (pre-board exam) 2 ਦੀ ਡੇਟਸ਼ੀਟ ਜਾਰੀ ਕਰ...
Advertisement
No Results Found
The page you requested could not be found. Try refining your search, or use the navigation above to locate the post.

Patiala Help Club Punjab


















