ਪੰਜਾਬ `ਚ ਮਨੁੱਖੀ ਸਮੱਗਲਿੰਗ ਦੇ ਮਾਮਲੇ ਸਭ ਤੋਂ ਵੱਧ : ਜੈਸ਼ੰਕਰ
ਨਵੀਂ ਦਿੱਲੀ, 5 ਦਸੰਬਰ 2025 : ਭਾਰਤ ਦੇਸ਼ ਦੇ ਕੇਂਦਰੀ ਵਿਦੇਸ਼ ਮੰਤਰੀ (Union Minister of External Affairs) ਐੱਸ. ਜੈਸ਼ੰਕਰ ਨੇ ਵੀਰਵਾਰ ਨੂੰ ਰਾਜ ਸਭਾ ਨੂੰ ਦੱਸਿਆ ਕਿ ਦੇਸ਼ `ਚ ਮਨੁੱਖੀ ਸਮੱਗਲਿੰਗ (Human trafficking) ਦੇ ਸਭ ਤੋਂ ਵੱਧ ਮਾਮਲੇ ਪੰਜਾਬ `ਚ ਸਾਹਮਣੇ ਆਏ ਹਨ । ਉੱਚ ਸਦਨ `ਚ ਪ੍ਰਸ਼ਨ ਕਾਲ ਦੌਰਾਨ ਪੁਰਕ...
ਆਰਗੈਨਿਕ ਖੇਤੀ ਦੇ ਨਾਮ ’ਤੇ ਕਰੋੜਾਂ ਦੇ ਘਪਲੇ ਵਿਚ 10 ਲੋਕਾਂ ਖਿਲਾਫ ਕੇਸ ਦਰਜ
ਖੰਨਾ, 5 ਦਸੰਬਰ 2025 : ਆਰਗੈਨਿਕ ਖੇਤੀ (Organic farming) ਦੇ ਨਾਮ ’ਤੇ ਚੱਲ ਰਹੇ ਕਈ ਸੌ ਕਰੋੜ ਰੁਪਏ ਦੇ ਘਪਲੇ (Scams) ਦੇ ਮਾਮਲੇ ਵਿਚ ਖੰਨਾ ਪੁਲਸ ਨੇ ਇਸ ਮਾਮਲੇ ’ਚ 10 ਹੋਰਾਂ ਵਿਰੁੱਧ ਮੁਕੱਦਮਾ ਦਰਜ (Case registered against 10 others) ਕੀਤਾ ਹੈ । ਦੱਸਣਯੋਗ ਹੈ ਕਿ ਉਪਰੋਕਤ ਮਾਮਲੇ ਦੀ ਜਾਂਚ ਪਹਿਲਾਂ ਹੀ ਇੱਕ...
ਲਖਨਊ `ਚ ਫਰਜ਼ੀ ਫਰਮ ਰਾਹੀਂ ਕਰੋੜਾਂ ਦੀ ਟੈਕਸ ਚੋਰੀ ਕਰਨ ਦਾ ਹੋਇਆ ਖੁਲਾਸਾ
ਲਖਨਊ, 5 ਦਸੰਬਰ 2025 : ਰਾਜ ਟੈਕਸ ਵਿਭਾਗ (State Tax Department) ਨੇ ਨਕਲੀ ਦਸਤਾਵੇਜ਼ਾਂ ਦੇ ਆਧਾਰ `ਤੇ ਫਰਜ਼ੀ ਫਰਮ ਦੀ ਰਜਿਸਟ੍ਰੇਸ਼ਨ ਕਰਾਉਣ ਅਤੇ ਕਰੋੜਾਂ ਦੀ ਟੈਕਸ ਚੋਰੀ (Tax evasion) ਕਰਨ ਵਾਲੇ ਇਕ-ਕਾਰੋਬਾਰੀ ਖਿਲਾਫ ਮਾਮਲਾ ਦਰਜ (Case registered) ਕਰਵਾਇਆ ਹੈ । ਵਿਭਾਗ ਦੇ ਸਹਾਇਕ ਕਮਿਸ਼ਨਰ ਅਨੁਪਮ ਸਿੰਘ ਦੀ...
Haryana Transport Boost: 50 New HVAC Buses Launched for Long Routes
The iconic blue-and-white fleet of Haryana Roadways received a significant "cool" upgrade today as the state government introduced 50 high-tech HVAC buses to its active service. Enhanced Passenger Comfort: Unlike the standard non-AC buses, these new HVAC units are...
Panipat: 15 Under-Construction Illegal Shops Demolished by DTP Squad
The crackdown on illegal constructions in the industrial city of Panipat intensified today as the Town and Country Planning Department targeted commercial structures in a developing unauthorized colony. The Operation: The enforcement squad arrived early in the morning...
ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜੀਆ ਦੀ ਹਾਲਤ ਨਾਜ਼ੁਕ
ਢਾਕਾ, 5 ਦਸੰਬਰ 2025 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਬੰਗਲਾਦੇਸ਼ (Bangladesh) ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜੀਆ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਦਾ ਪਰਿਵਾਰ ਉਨ੍ਹਾਂ ਨੂੰ ਇਲਾਜ ਲਈ ਲੰਡਨ (London for treatment) ਲਿਜਾਣ ਦੀ ਤਿਆਰੀ ਕਰ ਰਿਹਾ ਹੈ । ਲੰਡਨ `ਚ ਜੀਆ ਦੇ ਬੇਟੇ ਅਤੇ‘ਬੰਗਲਾਦੇਸ਼ ਨੈਸ਼ਨਲਿਸਟ...
Haryana Sugar Mills Set Record: Sugarcane Payments Released Within 14 Days
The sugar mills of Northern Haryana have set a new benchmark for efficiency and financial accountability by clearing the initial dues of sugarcane growers in record time. Fulfilling the 14-Day Promise: Under the State Advised Price (SAP) guidelines, mills are required...
ਡੀ. ਜੀ. ਪੀ. ਨੇ ਰੀਲਾਂ ਬਣਾਉਣ ਵਾਲੇ ਪੁਲਸ ਕਰਮਚਾਰੀਆਂ ਲਈ ਚੁੱਕੇ ਸਖ਼ਤ ਕਦਮ
ਚੰਡੀਗੜ੍ਹ, 5 ਦਸੰਬਰ 2025 : ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਆਫ ਪੰਜਾਬ (Director General of Punjab) ਗੌਰਵ ਯਾਦਵ ਨੇ ਵਿਭਾਗ ਦੇ ਅਕਸ ਦੇ ਪ੍ਰਭਾਵਿਤ ਹੋਣ ਦੇ ਚਲਦਿਆਂ ਉਨ੍ਹਾਂ ਪੁਲਸ ਕਰਮਚਾਰੀਆਂ (Police officers) ਲਈ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ ਹਨ ਜੋ ਕਿ ਸੋਸ਼ਲ ਮੀਡੀਆ ਪਲੇਟਫਾਮਾਂ (Social media platforms)...
ਯੂਕ੍ਰੇਨ ਜੰਗ ਨੂੰ ਖਤਮ ਕਰਨਾ ਮੁਸ਼ਕਿਲ ਕੰਮ : ਪੁਤਿਨ
ਮਾਸਕੋ, 5 ਦਸੰਬਰ 2025 : ਰੂਸ ਦੇ ਰਾਸ਼ਟਰਪਤੀ (President of Russia) ਵਲਾਦੀਮੀਰ ਪੁਤਿਨ ਨੇ ਆਖਿਆ ਹੈ ਕਿ ਯੂਕ੍ਰੇਨ `ਚ ਜੰਗ (War in Ukraine) ਖਤਮ ਕਰਨ ਲਈ ਅਮਰੀਕੀ ਪ੍ਰਤੀਨਿਧੀਆਂ ਨਾਲ ਉਨ੍ਹਾਂ ਦੀ 5 ਘੰਟੇ ਲੰਬੀ ਗੱਲਬਾਤ `ਜ਼ਰੂਰੀ` ਅਤੇ `ਲਾਭਦਾਇਕ` ਰਹੀ ਪਰ ਇਹ `ਬਹੁਤ ਮੁਸ਼ਕਿਲ ਕੰਮ` ਵੀ ਹੈ ਕਿਉਂਕਿ ਕੁਝ ਅਮਰੀਕੀ ਪ੍ਰਸਤਾਵ...
ਸਰਕਾਰ ਪੁਲਸ ਅਤੇ ਸਰਕਾਰੀ ਮਸ਼ੀਨਰੀ ਦੀ ਕਰ ਰਹੀ ਹੈ ਦੁਰਵਰਤੋਂ : ਰਾਜਾ ਵੜਿੰਗ
ਪੰਜਾਬ, 5 ਦਸੰਬਰ 2025 : ਪੰਜਾਬ ਕਾਂਗਰਸ ਪ੍ਰਧਾਨ (Punjab Congress President) ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਿ਼ਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ (Zilla Parishad and Block Samiti Elections) ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੌਰਾਨ ਸੱਤਾਧਾਰੀ ਸਰਕਾਰ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਆਖਿਆ ਕਿ ਸਰਕਾਰ ਪੁਲਸ...
ਇਕ ਸਾਲ ਵਿਚ ਟੋਲ ਬੂਥ ਹੋਣਗੇ ਖਤਮ ਤੇ ਲੱਗੇਗੀ ਇਲੈਕਟ੍ਰਾਨਿਕ ਪ੍ਰਣਾਲੀ : ਗਡਕਰੀ
ਨਵੀਂ ਦਿੱਲੀ, 5 ਦਸੰਬਰ 2025 : ਕੇਂਦਰੀ ਸੜਕ ਆਵਾਜਾਈ (Union Road Transport Minister) ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਟੋਲ ਵਸੂਲੀ (Toll collection) ਦੀ ਮੌਜੂਦਾ ਪ੍ਰਣਾਲੀ ਇਕ ਸਾਲ ਦੇ ਅੰਦਰ ਖਤਮ ਹੋ ਜਾਵੇਗੀ ਅਤੇ ਇਸਦੀ ਥਾਂ ਇਕ ਇਲੈਕਟ੍ਰਾਨਿਕ ਪ੍ਰਣਾਲੀ (Electronic system) ਲੱਗੇਗੀ, ਜੋ ਹਾਈਵੇਅ `ਤੇ ਯਾਤਰਾ ਕਰਨ...
ਪਾਕਿ ਵਿਚ 1285 ਹਿੰਦੂ ਪੂਜਾ ਸਥਾਨ ਤੇ 532 ਗੁਰਦੁਆਰੇ ਪਰ ਪੂਜਾ ਲਈ 37 ਖੁੱਲ੍ਹੇ
ਗੁਰਦਾਸਪੁਰ/ਇਸਲਾਮਾਬਾਦ, 5 ਦਸੰਬਰ 2025 : ਪਾਕਿਸਤਾਨ (Pakistan) ਵਿਚ 1285 ਹਿੰਦੂ ਪੂਜਾ ਸਥਾਨ (Hindu place of worship) ਅਤੇ 532 ਗੁਰਦੁਆਰੇ (Gurudwara) ਹਨ ਪਰ ਇਸ ਸਮੇਂ ਸਿਰਫ਼ 37 ਹੀ ਪੂਜਾ ਲਈ ਕਾਰਜਸ਼ੀਲ ਹਨ । ਕਿਹੜੇ ਦੋ ਮੁੱਖ ਕਾਰਨ ਹਨ ਅਜਿਹਾ ਹੋਣ ਦੇ ਇਹ ਮੁੱਖ 2 ਕਾਰਨ ਹਨ : ਪਹਿਲਾਂ ਇਨ੍ਹਾਂ ਖੇਤਰਾਂ ਵਿਚ ਹਿੰਦੂ...
ਕਿਸਾਨਾਂ ਵਲੋਂ 19 ਜਿ਼ਲਿਆਂ ਵਿਚ 26 ਥਾਵਾਂ ਤੇ ਕੀਤੇ ਜਾਣਗੇ ਰੇਲਵੇ ਟੈ੍ਕ ਜਾਮ
ਚੰਡੀਗੜ੍ਹ, 5 ਦਸੰਬਰ 2025 : ਪੰਜਾਬ ਦੇ ਕਿਸਾਨਾਂ (Farmers) ਵਲੋਂ ਅੱਜ ਪੰਜਾਬ ਦੇ 19 ਜਿਲਿਆਂ (19 districts) ਲੁਧਿਆਣਾ, ਜਲੰਧਰ, ਅੰਮ੍ਰਿਤਸਰ ਸਮੇਤ 26 ਥਾਵਾਂ ਤੇ ਰੇਲਵੇ ਟੈ੍ਕ (Railway track) ਜਾਮ ਕੀਤੇ ਜਾਣਗੇ । ਇਹ ਜਾਮ ਕਿਸਾਨਾਂ ਵਲੋਂ ਦੁਪਹਿਰ 1 ਵਜੇ ਤੋਂ ਲੈ ਕੇ 3 ਵਜੇ ਤੱਕ ਯਾਨੀ ਕਿ ਦੋ ਘੰਟੇ ਕੀਤਾ ਜਾਵੇਗਾ ।...
ਮੁਅੱਤਲ ਡੀ. ਆਈ. ਜੀ. ਨੇ ਮੰਗੀ ਸੀ. ਸੀ. ਟੀ. ਵੀ. ਫੁਟੇਜ
ਚੰਡੀਗੜ੍ਹ, 5 ਦਸੰਬਰ 2025 : ਪੰਜਾਬ ਦੇ ਰੋਪੜ ਰੇਂਜ ਦੇ ਮੁਅੱਤਲ ਚੱਲੇ ਆ ਰਹੇ ਡਿਪਟੀ ਇੰਸਪੈਕਟਰ ਜਨਰਲ ਆਫ ਪੁਲਸ ਹਰਚਰਨ ਸਿੰਘ ਭੁੱਲਰ (Harcharan Singh Bhullar) ਨੇ ਡੀ. ਸੀ. ਕੰਪਲੈਕਸ ਮੋਹਾਲੀ ਤੋਂ ਚੰਡੀਗੜ੍ਹ ਦੇ ਸੀ. ਬੀ. ਆਈ. ਦਫ਼ਤਰ ਤੱਕ ਸੀ. ਸੀ. ਟੀ. ਵੀ. ਫੁਟੇਜ (CCTV footage) ਦੀ ਮੰਗ ਕੀਤੀ ਹੈ । ਦੱਸਣਯੋਗ ਹੈ ਕਿ...
ਮਸੂਦ ਅਜ਼ਹਰ ਨੇ ਤਿਆਰ ਕੀਤੇ 5000 ਮਹਿਲਾ ਆਤਮਘਾਤੀ ਹਮਲਾਵਰ
ਗੁਰਦਾਸਪੁਰ, 5 ਦਸੰਬਰ 2025 : ਇਕ ਵੱਡੇ ਖੁਲਾਸੇ `ਚ ਜੈਸ਼-ਏ-ਮੁਹੰਮਦ (Jaish-e-Mohammed) ਦੇ ਮੁਖੀ ਮਸੂਦ ਅਜ਼ਹਰ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ (Pakistan) ਨੇ ਅੱਤਵਾਦੀ ਸਮੂਹ ਦੇ ਮਹਿਲਾ ਵਿੰਗ ਨੇ 5000 ਮੈਂਬਰ ਦੀ ਭਰਤੀ ਕੀਤੇ ਹਨ, ਜਿਨ੍ਹਾਂ ਨੂੰ ਕਥਿਤ ਤੌਰ `ਤੇ ਸੁਸਾਈਡ ਮਿਸ਼ਨ (Suicide Mission) ਲਈ ਸਿਖਲਾਈ ਅਤੇ...
ਬੈਂਗਲੁਰੂ ਵਿਚ ਗੁਆਂਢੀਆਂ ਤੋਂ ਪ੍ਰੇਸ਼ਾਨ ਇੰਜੀਨੀਅਰ ਨੇ ਕੀਤੀ ਆਤਮਹੱਤਿਆ
ਬੈਂਗਲੁਰੂ, 5 ਦਸੰਬਰ 2025 : ਬੈਂਗਲੁਰੂ ਦੇ ਨੱਲੂਰਹੱਲੀ (Nallurhalli, Bangalore) ਵਿਚ 2 ਗੁਆਂਢੀਆਂ ਵੱਲੋਂ ਕਥਿਤ ਤੌਰ `ਤੇ ਪੈਸੇ ਮੰਗਣ ਅਤੇ ਪ੍ਰੇਸ਼ਾਨ ਕੀਤੇ ਜਾਣ ਕਾਰਨ ਇਕ ਇੰਜੀਨੀਅਰ ਨੇ ਨਿਰਮਾਣ ਅਧੀਨ ਇਮਾਰਤ `ਚ ਆਤਮਹੱਤਿਆ (Suicide) ਕਰ ਲਈ । ਲਕਸ਼ਮੀ ਗੋਵਿੰਦਰਾਜੂ ਨੇ ਕਰਵਾਈ ਹੈ ਸਿ਼ਕਾਇਤ ਦਰਜ ਪੁਲਸ ਨੇ ਦੱਸਿਆ ਕਿ ਇਸ...
ਕੌਂਸਲਰ ਕਿਸ਼ਨ ਚੰਦ ਬੁੱਧੂ ਨੂੰ ਪਾਰਟੀ ਵਿਚੋਂ ਵੱਖ-ਵੱਖ ਅਹੁਦਿਆਂ ਤੋਂ ਕੀਤਾ ਮੁਅੱਤਲ
ਪਟਿਆਲਾ, 4 ਦਸੰਬਰ 2025 : ਆਮ ਆਦਮੀ ਪਾਰਟੀ (Aam Aadmi Party) ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਇਕ ਪੱਤਰ ਜਾਰੀ ਕਰਕੇ ਵਾਰਡ ਨੰ 42 ਤੋਂ ਆਪ ਦੇ ਕੌਂਸਲਰ ਕ੍ਰਿਸ਼ਨ ਚੰਦ ਬੁੱਧੂ (Krishna Chand Budhu) ਨੂੰ ਪਾਰਟੀ ਵਿਚੋਂ ਵੱਖ-ਵੱਖ ਅਹੁਦਿਆਂ ਅਤੇ ਜਿੰਮੇਵਾਰੀ ਤੋਂ ਮੁਅੱਤਲ ਕਰ ਦਿੱਤਾ ਹੈ । ਕੌਂਸਲਰ ਬੁੱਧੂ ਨੂੰ...
ਪਟਿਆਲਾ-ਸੰਗਰੂਰ ਰੋਡ `ਤੇ ਚੱਲਦੀ ਹੋਈ ਬੱਸ ਨੂੰ ਲੱਗੀ ਅੱਗ
ਪਟਿਆਲਾ, 4 ਦਸੰਬਰ 2025 : ਪਟਿਆਲਾ-ਸੰਗਰੂਰ ਰੋਡ (Patiala-Sangrur Road) ’ਤੇ ਅੱਜ ਇਕ ਪ੍ਰਾਈਵੇਟ ਕੰਪਨੀ ਦੀ ਏ. ਸੀ. ਬੱਸ ਨੂੰ ਚਲਦੇ ਸਮੇਂ ਅੱਗ ਲੱਗ (Fire) ਗਈ । ਅੱਗ ਲੱਗਣ ਕਾਰਨ ਤਕਨੀਕੀ ਖਰਾਬੀ ਦੱਸਿਆ ਗਿਆ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬੱਸ ’ਚ ਆਈ ਤਕਨੀਕੀ ਖ਼ਰਾਬੀ (Technical malfunction) ਕਾਰਨ ਇਹ ਹਾਦਸਾ...
ਆਰ. ਬੀ. ਆਈ. ਦੀ ਮਾਨੇਟਰੀ ਪਾਲਿਸੀ ਕਮੇਟੀ ਦੀ ਬੈਠਕ ਸ਼ੁਰੂ
ਮੁੰਬਈ, 4 ਦਸੰਬਰ 2025 : ਮਾਨੇਟਰੀ ਪਾਲਿਸੀ (Monetary Policy) ਤੈਅ ਕਰਨ ਵਾਲੀ ਮਾਨੇਟਰੀ ਪਾਲਿਸੀ ਕਮੇਟੀ (Monetary Policy Committee) (ਐੱਮ. ਪੀ. ਸੀ.) ਦੀ ਤਿੰਨ ਦਿਨਾ ਬੈਠਕ ਬੁੱਧਵਾਰ ਨੂੰ ਸ਼ੁਰੂ ਹੋ ਗਈ । ਬੈਠਕ ਵਿਚ ਰੈਪੋ ਦਰ ਵਿਚ 0.25 ਫ਼ੀਸਦੀ ਕਟੌਤੀ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਪਰ ਕੁਝ ਮਾਹਰ ਸਥਿਤੀ ਜਿਓਂ...
ਅੰਬੈਸੀ ਰੀਟ ਨੇ ਬੈਂਗਲੁਰੂ ਵਿਚ ਖਰੀਦੀ ਕਰੋੜਾਂ ਦੀ ਦਫ਼ਤਰ ਜਾਇਦਾਦ
ਨਵੀਂ ਦਿੱਲੀ, 4 ਦਸੰਬਰ 2025 : ਰੀਅਲ ਅਸਟੇਟ ਕੰਪਨੀ (Real estate company) ਅੰਬੈਸੀ ਆਫਿਸ ਪਾਰਕਸ ਰੀਟ ਨੇ ਕਾਰੋਬਾਰ ਵਿਸਥਾਰ ਲਈ ਬੈਂਗਲੁਰੂ `ਚ 852 ਕਰੋੜ ਰੁਪਏ `ਚ 3 ਲੱਖ ਵਰਗ ਫੁੱਟ ਦੀ ਦਫ਼ਤਰ ਜਾਇਦਾਦ (Office property) ਖਰੀਦੀ ਹੈ । ਅੰਬੈਸੀ ਰੀਟ (Embassy Reet) ਨੇ ਸ਼ੇਅਰ ਬਾਜ਼ਾਰ ਨੂੰ ਦਿੱਤੀ ਸੂਚਨਾ `ਚ ਦੱਸਿਆ ਕਿ...
Advertisement
No Results Found
The page you requested could not be found. Try refining your search, or use the navigation above to locate the post.

Patiala Help Club Punjab















