ਸਰਕਾਰੀ ਬੰਗਲਾ ਖਾਲੀ ਨਹੀਂ ਕਰੇਗੀ ਰਾਬੜੀ ਦੇਵੀ
ਪਟਨਾ, 27 ਨਵੰਬਰ 2025 : ਰਾਸ਼ਟਰੀ ਜਨਤਾ ਦਲ (Rashtriya Janata Dal) (ਰਾਜਦ) ਨੇ ਕਿਹਾ ਕਿ ਪਾਰਟੀ ਦੇ ਸੰਸਥਾਪਕ ਪ੍ਰਧਾਨ ਲਾਲੂ ਪ੍ਰਸਾਦ (President Lalu Prasad) ਦੀ ਪਤਨੀ ਅਤੇ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ (Former Chief Minister Rabri Devi) ਆਪਣੀ ਸਰਕਾਰੀ ਰਿਹਾਇਸ਼ ਖਾਲੀ ਨਹੀਂ ਕਰੇਗੀ, ਜਿੱਥੇ ਉਹ...
ਪੁਲਸ ਤੇ ਗੈਂਗਸਟਰ ਵਿਚਕਾਰ ਹੋਈ ਮੁੱਠਭੇੜ ਵਿਚ ਗੈਂਗਸਟਰ ਜ਼ਖ਼ਮੀ
ਡੇਰਾ ਬਾਬਾ ਨਾਨਕ (ਬਟਾਲਾ), 27 ਨਵੰਬਰ 2025 : ਪੰਜਾਬ ਦੇ ਸ਼ਹਿਰ ਬਟਾਲਾ ਵਿਖੇ ਪੈਂਦੇ ਡੇਰਾ ਬਾਬਾ ਨਾਨਕ (Dera Baba Nanak) ਦੇ ਨਜ਼ਦੀਕ ਸ਼ਾਹਪੁਰ ਜਾਜਨ ਸੱਕੀ ਪੁੱਲ ’ਤੇ ਪੁਲਸ ਅਤੇ ਗੈਂਗਸਟਰਾਂ (Police and gangsters) ਵਿਚਾਲੇ ਗੋਲੀ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਜਿਸ ਵਿਚ ਮੁਲਜ਼ਮ ਗੰਭੀਰ ਜ਼ਖ਼ਮੀ (Accused...
ਦਿੱਲੀ `ਚ ਪ੍ਰਦੂਸ਼ਣ ਕਾਰਨ ਘੰਟੇ ਦੀ ਸੈਰ ਨਾਲ ਵਿਗੜ ਗਈ ਸਿਹਤ : ਚੀਫ ਜਸਟਿਸ
ਨਵੀਂ ਦਿੱਲੀ, 27 ਨਵੰਬਰ 2025 : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ (Supreme Court) ਦੇ ਚੀਫ਼ ਜਸਟਿਸ ਸੂਰਿਆਕਾਂਤ (Suryakant) ਨੇ ਦਿੱਲੀ `ਚ ਹਵਾ ਦੇ ਗੰਭੀਰ ਪ੍ਰਦੂਸ਼ਣ (Pollution) `ਤੇ ਚਿੰਤਾ ਪ੍ਰਗਟ ਕਰਦੇ ਹੋਏ ਸੁਪਰੀਮ ਕੋਰਟ ਦੀ ਸੁਣਵਾਈ ਸਿਰਫ਼ ਵਰਚੁਅਲ ਢੰਗ ਨਾਲ ਕਰਨ ਦੀ ਸੰਭਾਵਨਾ `ਤੇ ਬੁੱਧਵਾਰ ਇਹ...
ਨਵੀਨ ਅਰੋੜਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਪੁਲਸ ਨੇ ਕੀਤਾ ਢੇਰ
ਫਿ਼ਰੋਜ਼ਪੁਰ, 27 ਨਵੰਬਰ 2025 : ਪੰਜਾਬ ਦੇ ਸ਼ਹਿਰ ਫਿਰੋਜ਼ਪੁਰ ਵਿਖੇ ਆਰ. ਐਸ. ਐਸ. ਨੇਤਾ ਨਵੀਨ ਅਰੋੜਾ (RSS leader Naveen Arora ) ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਵਾਲੇ ਮੁੱਖ ਮੁਲਜਮ ਨੂੰ ਅੱਜ ਪੁਲਸ ਵਲੋਂ ਇਕ ਐਨਕਾਊਂਟਰ ਦੌਰਾਨ ਮਾਰ ਗਿਰਾਇਆ ਗਿਆ ਹੈ । ਕਿਥੇ ਕੀਤਾ ਗਿਆ ਅਰੋੜਾ ਦੇ ਕਾਤਲ ਦਾ ਐਨਕਾਊਂਟਰ...
ਮੁੱਖ ਮੰਤਰੀ ਵੱਲੋਂ 377 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਦੀ ਪ੍ਰਕਿਰਿਆ ਸ਼ੁਰੂ
ਡੇਰਾ ਬਾਬਾ ਨਾਨਕ, 27 ਨਵੰਬਰ 2025 : ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ (Flood affected people) ਨੂੰ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਵੱਲੋਂ ਅੱਜ 30,000 ਤੋਂ ਵੱਧ ਪਰਿਵਾਰਾਂ ਜਿਨ੍ਹਾਂ ਦੇ ਘਰ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਨੁਕਸਾਨੇ ਗਏ ਸਨ, ਨੂੰ ਮੁਆਵਜ਼ਾ...
ਮੁੱਖ ਮੰਤਰੀ ਵੱਲੋਂ ਜਾਪਾਨ ਨਾਲ ਮੁੱਖ ਖੇਤਰਾਂ ਵਿੱਚ ਰਣਨੀਤਕ ਭਾਈਵਾਲੀ ਦੀ ਵਕਾਲਤ
ਚੰਡੀਗੜ੍ਹ, 27 ਨਵੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਜਾਪਾਨ ਨਾਲ ਉੱਨਤ ਨਿਰਮਾਣ, ਗਤੀਸ਼ੀਲਤਾ, ਇਲੈਕਟ੍ਰਾਨਿਕਸ, ਫੂਡ ਪ੍ਰੋਸੈਸਿੰਗ, ਨਵਿਆਉਣਯੋਗ ਊਰਜਾ ਅਤੇ ਗਲੋਬਲ ਸੇਵਾਵਾਂ ਦੇ ਪ੍ਰਮੁੱਖ ਖੇਤਰਾਂ ਵਿੱਚ ਰਣਨੀਤਕ ਭਾਈਵਾਲੀ ਦੀ ਵਕਾਲਤ ਕੀਤੀ । ਉੱਨਤ...
ਐਚ. ਆਰ. 88-ਬੀ. 8888 ਨੰਬਰ ਹਰਿਆਣਾ ਵਿਚ ਵਿਕਿਆ 1 ਕਰੋੜ 17 ਲੱਖ ਦਾ
ਚੰਡੀਗੜ੍ਹ, 27 ਨਵੰਬਰ 2025 : ਭਾਰਤ ਦੀਆਂ ਵੱਖ-ਵੱਖ ਸਟੇਟਾਂ ਅਤੇ ਜਿ਼ਲਿਆਂ ਦੇ ਟ੍ਰਾਂਸਪੋਰਟ ਵਿਭਾਗਾਂ ਵਲੋਂ ਫੈਂਸੀ ਨੰਬਰਾਂ (Fancy numbers) ਦੀ ਲਗਾਈ ਜਾਂਦੀ ਬੋਲੀ ਦੇ ਚਲਦਿਆਂ ਹਾਲ ਹੀ ਵਿਚ ਹਰਿਆਣਾ (Haryana) ਵਿਚ ਐਚ. ਆਰ. 88-ਬੀ. 8888 (H. R. 88-B. 8888) ਫੈਂਸੀ ਨੰਬਰ 1 ਕਰੋੜ 17 ਲੱਖ ਰੁਪਏ ਵਿਚ ਵਿਕਣ ਦੀ ਗੱਲ...
ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ. ਐਸ. ਆਈ. ਗ੍ਰਿਫ਼ਤਾਰ
ਚੰਡੀਗੜ੍ਹ, 27 ਨਵੰਬਰ, 2025 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਥਾਣਾ ਭੋਗਪੁਰ, ਜਿ਼ਲ੍ਹਾ ਜਲੰਧਰ ਵਿਖੇ ਤਾਇਨਾਤ ਏ. ਐਸ. ਆਈ. (A. S. I.) ਜਸਵਿੰਦਰ ਸਿੰਘ ਨੂੰ 5 ਲੱਖ ਰੁਪਏ ਦੀ ਰਿਸ਼ਵਤ ਮੰਗਣ...
ਪਾਕਿਸਤਾਨੀ ਪ੍ਰੇਮੀ ਜੋੜਾ ਭੱਜ ਕੇ ਪਹੁੰਚਿਆ ਕੱਛ
ਕੱਛ (ਗੁਜਰਾਤ), 27 ਨਵੰਬਰ 2025 : ਪਾਕਿਸਤਾਨੀ ਨਾਗਰਿਕ (Pakistani citizen) ਅਤੇ ਉਸਦੀ ਪ੍ਰੇਮਿਕਾ ਕਥਿਤ ਤੌਰ `ਤੇ ਆਪਣੇ ਘਰੋਂ ਭੱਜਣ ਤੋਂ ਬਾਅਦ ਗੁਜਰਾਤ ਦੇ ਕੱਛ ਜਿ਼ਲੇ ਵਿਚ ਭਾਰਤ-ਪਾਕਿਸਤਾਨ ਸਰਹੱਦ (India-Pakistan border) `ਤੇ ਪਹੁੰਚ ਗਏ । ਇਹ ਜੋੜਾ ਪੈਦਲ ਹੀ ਇੱਥੇ ਪਹੁੰਚਿਆ ਸੀ । ਪੁਲਸ ਅਨੁਸਾਰ ਅੰਤਰਰਾਸ਼ਟਰੀ ਸਰਹੱਦ...
ਵਿਜੀਲੈਂਸ ਨੇ ਕੀਤਾ ਬਿਕਰਮ ਸਿੰਘ ਮਜੀਠੀਆ ਮਾਮਲੇ ਵਿਚ ਧਾਰਾ ਵਿਚ ਵਾਧਾ
ਚੰਡੀਗੜ੍ਹ, 27 ਨਵੰਬਰ 2025 : ਪੰਜਾਬ ਦੇ ਸਾਬਕਾ ਅਕਾਲੀ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਜੋ ਕਿ ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿਚ ਜੇਲ ਵਿਚ ਹਨ ਦੇ ਮਾਮਲੇ ਵਿਚ ਵਿਜੀਲੈਂਸ ਨੇ ਨਵੀਂ ਕਾਰਵਾਈ ਕਰਦਿਆਂ ਧਾਰਾ 120 ਲਾਗੂ ਕਰ ਦਿੱਤੀ ਹੈ । ਜਿਸ ਨਾਲ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਪਹਿਲਾਂ...
ਫਾਜਿਲਕਾ ਵਿਖੇ ਬੱਸ ਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ ਵਿਚ 2 ਦੀ ਮੌਤ
ਫਾਜਿਲਕਾ, 27 ਨਵੰਬਰ 2025 : ਪੰਜਾਬ ਦੇ ਜਿ਼ਲਾ ਫਾਜਿ਼ਲਕਾ (Fazilka) ਦੇ ਟਾਹਲੀਵਾਲਾ ਪਿੰਡ ਨੇੜੇ ਇੱਕ ਬੱਸ ਅਤੇ ਟਰੱਕ (Bus and truck) ਵਿਚਕਾਰ ਹੋਈ ਟੱਕਰ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ । ਟੱਕਰ ਓਵਰਟੇਕ ਕਰਦੇ ਵੇਲੇ ਹੋਈ ਫਾਜਿ਼ਲਕਾ ਸਿਵਲ ਹਸਪਤਾਲ ਦੇ ਡਾਕਟਰ ਕਰਨ ਨੇ ਦੱਸਿਆ ਕਿ ਓਵਰਟੇਕ ਕਰਦੇ...
ਨਸ਼ੀਲੇ ਪਦਾਰਥ ਦੀ ਜ਼ਬਤੀ ਮਾਮਲੇ ਵਿਚ ਅਭਿਨੇਤਾ ਸਿਧਾਂਤ ਕਪੂਰ ਤੋਂ ਹੋਈ ਪੁੱਛਗਿੱਛ
ਮੁੰਬਈ, 27 ਨਵੰਬਰ 2025 : ਬਾਲੀਵੁੱਡ ਅਭਿਨੇਤਾ-ਨਿਰਦੇਸ਼ਕ ਸਿਧਾਂਤ ਕਪੂਰ (Bollywood actor-director Siddhant Kapoor) ਨਸ਼ੇ ਵਾਲੇ ਪਦਾਰਥ ਦੀ ਜ਼ਬਤੀ ਦੇ ਮਾਮਲੇ `ਚ ਮੁੰਬਈ ਪੁਲਸ (Mumbai Police) ਦੇ ਸਾਹਮਣੇ ਪੇਸ਼ ਹੋਏ । ਅਧਿਕਾਰੀਆਂ ਨੇ ਦੱਸਿਆ ਕਿ ਅਭਿਨੇਤਾ ਸ਼ਕਤੀ ਕਪੂਰ ਦੇ ਬੇਟੇ ਤੇ ਅਭਿਨੇਤਰੀ ਸ਼ਰਧਾ ਕਪੂਰ ਦੇ ਭਰਾ...
ਸ਼ੋ੍ਮਣੀ ਅਕਾਲੀ ਦਲ ਨੇ ਕੀਤਾ ਹਲਕਾ ਇੰਚਾਰਜਾਂ ਦਾ ਐਲਾਨ
ਚੰਡੀਗੜ੍ਹ, 27 ਨਵੰਬਰ 2025 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਿ਼ਲਾ ਪਟਿਆਲਾ ਦੇ 3 ਹਲਕਾ ਇੰਚਾਰਜਾਂ (Constituency in-charges,), ਜਿਲਾ ਸੰਗਰੂਰ ਦੇ ਧੂਰੀ ਤੇ ਜਿ਼ਲਾ ਮੋਗਾ ਦੇ ਨਿਹਾਲ ਸਿੰਘ ਵਾਲਾ ਦਾ ਐਲਾਨ ਕਰ ਦਿੱਤਾ । ਇਸ ਦੇ ਨਾਲ ਹੀ ਪਟਿਆਲਾ ਦੇ ਹਲਕਾ ਸਨੌਰ `ਚ...
ਵਿਧਿਆਂਚਲ ਮੰਦਰ ਨੂੰ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ
ਮਿਰਜ਼ਾਪੁਰ, 26 ਨਵੰਬਰ 2025 : ਵਿਸ਼ਵ ਪ੍ਰਸਿੱਧ ਵਿਧਿਆਂਚਲ ਧਾਮ (Vidhyaanchal Dham) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ `ਚ ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ, ਕੀਤਾ ਹੈ । ਧਮਕੀ ਮਿਲਦਿਆਂ ਹੀ ਪ੍ਰਸ਼ਾਸਨ ਚੌਕਸ ਹੋ ਗਿਆ ਅਤੇ ਮਾਂ ਵਿਧਿਆਵਾਸਿਨੀ ਦੇਵੀ ਧਾਮ ਦੇ ਨਾਲ-ਨਾਲ ਅਸ਼ਟਭੁਜਾ ਅਤੇ ਕਾਲੀਖੋਹ ਮੰਦਰਾਂ ਦੀ...
ਸੰਯੁਕਤ ਕਿਸਾਨ ਮੋਰਚੇ ਦਾ ਰੋਸ ਪ੍ਰਦਰਸ਼ਨ ਚੰਡੀਗੜ੍ਹ ਵਿਚ ਜਾਰੀ
ਚੰਡੀਗੜ੍ਹ, 26 ਨਵੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਅੱਜ ਸੰਯੁਕਤ ਕਿਸਾਨ ਮੋਰਚੇ (United Farmers Front) ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਸੰਯੁਕਤ ਕਿਸਾਨ ਮੋਰਚੇ ਦੀਆਂ ਮੁੱਖ ਮੰਗਾਂ ਵਿਚ ਵੱਖ ਵੱਖ ਦੇਸ਼ਾਂ ਨਾਲ ਕੀਤੇ ਜਾ ਰਹੇ ਟੈਕਸ ਮੁਕਤ ਵਪਾਰ ਸਮਝੌਤਿਆਂ (Tax-free trade agreements) ਵਿੱਚੋਂ...
ਜਿ਼ਮਨੀ ਚੋਣ ਮਾਮਲੇ ਵਿਚ ਦੋ ਹੋਰ ਡੀ. ਐੱਸ. ਪੀਜ਼ ਮੁਅੱਤਲ
ਤਰਨਤਾਰਨ, 26 ਨਵੰਬਰ 2025 : ਹਾਲ ਹੀ ਵਿਚ ਲੰਘੀ ਤਰਨਤਾਰਨ ਜਿ਼ਮਨੀ ਚੋਣ (Tarn Taran by-election) ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਬੇਟੀ ਕੰਚਨਪ੍ਰੀਤ ਕੌਰ ਵੱਲੋਂ ਪੁਲਸ ਕਾਰਵਾਈ ਵਿਚ ਵਿਘਨ ਪਾਉਣ ਤੇ ਪੁਲਸ ਕਰਮਚਾਰੀ ਨਾਲ ਬਦਸਲੂਕੀ ਕਰਨ ਦੇ ਮਾਮਲੇ ਵਿਚ ਜਿਥੇ ਥਾਣਾ ਸਿਟੀ ਤਰਨਤਾਰਨ ਦੀ...
ਮਹਿਲਾ ਕਮਿਸ਼ਨ ਚੇਅਰਪਰਸਨ ਨੇ ਕੀਤੀ ਲੜਕੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ
ਜਲੰਧਰ, 26 ਨਵੰਬਰ 2025 : ਪੰਜਾਬ ਦੇ ਮਹਿਲਾ ਕਮਿਸ਼ਨ ਦੇ ਚੇਅਰਪਰਸਨ (Chairperson of the Women's Commission) ਤੇ ਬਾਲ ਕਮਿਸ਼ਨਰ ਰਾਜ ਲਾਲ ਗਿੱਲ ਤੇ ਕੁੰਵਰਦੀਪ ਸਿੰਘ ਨੇ ਅੱਜ ਜਲੰਧਰ ਵਿਖੇ ਰੇਪ ਤੇ ਹੱਤਿਆ (Rape and murder) ਦਾ ਸਿ਼ਕਾਰ ਹੋਈ ਨਾਬਾਲਗ ਲੜਕੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ । ਜਲੰਧਰ ਦੇ...
ਪੰਜਾਬ ਸਰਕਾਰ ਨੇ ਕੀਤਾ ਸਾਲ-2026 ਲਈ ਛੁੱਟੀਆਂ ਦਾ ਕੈਲੰਡਰ ਜਾਰੀ
ਪੰਜਾਬ, 26 ਨਵੰਬਰ 2025 : ਪੰਜਾਬ ਸਰਕਾਰ (Punjab Government) ਨੇ ਸਾਲ 2026 ਲਈ ਛੁੱਟੀਆਂ ਦਾ ਕੈਲੰਡਰ (Holiday calendar) ਜਾਰੀ ਕੀਤਾ ਹੈ । ਕੈਲੰਡਰ ਦੇ ਮੁਤਾਬਕ 2026 ਵਿਚ 31 ਸਰਕਾਰੀ ਛੁੱਟੀਆਂ ਹੋਣਗੀਆਂ, ਜਿਨ੍ਹਾਂ ਵਿਚੋਂ ਪੰਜ ਐਤਵਾਰ ਨੂੰ ਪੈਂਦੀਆਂ ਹਨ । ਇਨ੍ਹਾਂ ਦਿਨਾਂ ਦੌਰਾਨ ਸਰਕਾਰੀ ਦਫ਼ਤਰ, ਨਗਰ ਨਿਗਮ ਦਫ਼ਤਰ,...
ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਕਿਸਾਨਾਂ ਨੂੰ ਕੱਢੇ ਡਰਾਅ
ਮਾਲੇਰਕੋਟਲਾ, 26 ਨਵੰਬਰ 2025 : ਫਸਲਾਂ ਦੀ ਰਹਿੰਦ-ਖੁਹੰਦ (Crop residue) ਨੂੰ ਖੇਤਾਂ ਵਿਚ ਹੀ ਵਾਹੁਣ ਲਈ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ (Crop Residue Management Scheme) ਅਧੀਨ ਜ਼ਿਲ੍ਹੇ `ਚ ਨਿੱਜੀ ਕਿਸਾਨਾਂ, ਸਹਿਕਾਰੀ ਸਭਾਵਾਂ, ਰਜਿਸਟਰਡ ਕਿਸਾਨ ਗਰੁੱਪਾਂ, ਐਫ. ਪੀ. ਓ. ਆਦਿ ਵਲੋਂ ਸਬਸਿਡੀ ਤੇ ਖੇਤੀ ਸੰਦ ਉਤਪਾਦ ਲੈਣ...
ਜਿ਼ਲ੍ਹਾ ਅਦਾਲਤੀ ਕੰਪਲੈਕਸ ਵਿਖੇ ਭਾਰਤ ਦਾ ਸੰਵਿਧਾਨ ਦਿਵਸ ਮਨਾਇਆ
ਪਟਿਆਲਾ, 26 ਨਵੰਬਰ 2025 : 26 ਨਵੰਬਰ 1949 ਨੂੰ ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੀ ਯਾਦ ਮਨਾਉਂਦੇ ਹੋਏ ਤੇ ਸੰਵਿਧਾਨ ਵਿੱਚ ਦਰਜ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਨਿਆਂਪਾਲਿਕਾ ਦੀ ਵਚਨਬੱਧਤਾ ਨੂੰ ਦੁਹਰਾਉਣ ਲਈ ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਅਵਤਾਰ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ...
Advertisement
No Results Found
The page you requested could not be found. Try refining your search, or use the navigation above to locate the post.

Patiala Help Club Punjab


















