18 ਨੂੰ ਗੁਰਦੁਆਰਾ ਸਿੰਘ ਸਭਾ ਵਿਖੇ ਹੋਵੇਗਾ ਮਹਾਨ ਕੀਰਤਨ ਸਮਾਗਮ : ਡਾ. ਪ੍ਰੀਤੀ
ਪਟਿਆਲਾ, 12 ਨਵੰਬਰ 2025 : ''ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ (On the 350th martyrdom anniversary of 'Hind Di Chadar' Sri Guru Tegh Bahadur Ji) ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ...
ਦੋ ਔਰਤਾਂ ਤੇ ਇਕ ਮਹਿਲਾ ਦੀ ਕੁੱਟਮਾਰ ਕਰਨ ਤੇ ਕੇਸ ਦਰਜ
ਪਟਿਆਲਾ, 12 ਨਵੰਬਰ 2025 : ਥਾਣਾ ਅਨਾਜ ਮੰਡੀ (Police Station Grain Market) ਪਟਿਆਲਾ ਦੀ ਪੁਲਸ ਨੇ ਦੋ ਮਹਿਲਾਵਾਂ ਵਿਰੁੱਧ ਵੱਖ-ਵੱਖ ਧਾਰਾਵਾਂ 115 (2), 126 (2) ਬੀ. ਐਨ. ਐਸ. ਤਹਿਤ ਕੇੇਸ ਦਰਜ ਕੀਤਾ ਹੈ । ਕਿਸ ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੀਆਂ ਦੋ ਮਹਿਲਾਵਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜੋਤੀ...
ਪਿੰਡ ਕਾਲੀਆ ਦੇ 2150 ਏਕੜ ਵਾਧੂ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ
ਲਹਿਰਾਗਾਗਾ, 12 ਨਵੰਬਰ 2025 : ਪੰਜਾਬ ਦੇ ਜਲ ਸਰੋਤ, ਮਾਈਨਿੰਗ, ਭੂਮੀ ਅਤੇ ਜਲ ਸੰਭਾਲ ਵਿਭਾਗਾਂ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ (Cabinet Minister Barinder Kumar Goyal) ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਕਾਲੀਆ ਦੇ 2150 ਏਕੜ ਵਾਧੂ ਰਕਬੇ ਨੂੰ ਜਲਦ ਹੀ ਨਹਿਰੀ ਪਾਣੀ ਦੀ ਸਹੂਲਤ ਮਿਲਣ ਲੱਗੇਗੀ । ਇਸ ਪ੍ਰੋਜੈਕਟ ਦਾ...
ਪਿੰਡ ਸੰਗਤਪੁਰਾ ਵਿਖੇ ਸਰਫੇਸ ਸੀਡਰ ਨਾਲ ਕਣਕ ਬਿਜਾਈ ਦੀ ਪ੍ਰਦਰਸ਼ਨੀ ਦਾ ਆਯੋਜਨ
ਲਹਿਰਾਗਾਗਾ, 12 ਨਵੰਬਰ 2025 : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (Agricultural Science Center) ਸੰਗਰੂਰ ਵੱਲੋਂ ਪਿੰਡ ਸੰਗਤਪੁਰਾ, ਬਲਾਕ ਲਹਿਰਾਗਾਗਾ ਵਿਖੇ ਅਗਾਂਹਵਧੂ ਕਿਸਾਨ ਮਹਿੰਦਰ ਸਿੰਘ ਦੇ ਖੇਤ ਵਿੱਚ ਸਰਫੇਸ ਸੀਡਰ ਦੀ ਵਰਤੋਂ ਕਰਦੇ ਹੋਏ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਕੇ ਕਣਕ ਦੀ ਖੇਤ...
ਗੋਵਿੰਦਾ ਨੂੰ ਅਚਾਨਕ ਘਰ ਵਿਚ ਬੇਹੋਸ਼ ਹੋਣ ਤੇ ਕਰਵਾਇਆ ਹਸਪਤਾਲ ਦਾਖਲ
ਮੁੰਬਈ, 12 ਨਵੰਬਰ 2025 : ਪ੍ਰਸਿੱਧ ਫਿ਼ਲਮ ਸਟਾਰ ਗੋਵਿੰਦਾ (Film star Govinda) ਨੂੰ ਘਰ ਵਿਚ ਹੀ ਅਚਾਨਕ ਬੇਹੋੋਸ਼ ਹੋਣ ਤੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ । ਗੋਵਿੰਦਾ ਦੇ ਦੋਸਤ ਤੇ ਕਾਨੂੰਨੀ ਸਲਾਹਕਾਰ ਨੇ ਕੀ ਦੱਸਿਆ ਗੋਵਿੰਦਾ ਦੇ ਦੋਸਤ ਤੇ ਕਾਨੂੰਨੀ ਸਲਾਹਕਾਰ ਲਲਿਤ ਬਿੰਦਲ ਨੇ ਦੱਸਿਆ ਕਿ ਗੋਵਿੰਦਾ ਜਦੋਂ ਬੀਤੀ ਰਾਤ ਬੇਹੋਸ਼...
ਪ੍ਰਗਟ ਸਿੰਘ ਨੂੰ ਮਿਲੀ ਜੰਮੂ-ਕਸ਼ਮੀਰ ਦੇ ਸਕੱਤਰ ਇੰਚਾਰਜ ਦੀ ਜਿੰਮੇਵਾਰੀ
ਜਲੰਧਰ, 12 ਨਵੰਬਰ 2025 : ਕੁਲ ਹਿੰਦ ਕਾਂਗਰਸ ਵਲੋਂ ਜਲੰਧਰ ਤੋਂ ਕਾਂਗਰਸ ਪਾਰਟੀ (Congress Party) ਦੇ ਵਿਧਾਇਕ ਪਰਗਟ ਸਿੰਘ ਨੂੰ ਜੰਮੂ-ਕਸ਼ਮੀਰ ਦਾ ਸਕੱਤਰ ਇੰਚਾਰਜ ਨਿਯੁਕਤ (Secretary in-charge appointed) ਕਰਕੇ ਇਕ ਹੋਰ ਜਿੰਮੇਵਾਰੀ ਦੇ ਦਿੱਤੀ ਹੈ । ਨਵੀਂ ਜ਼ਿੰਮੇਵਾਰੀ ਲਈ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਗਿਆ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ
ਪਟਿਆਲਾ, 12 ਨਵੰਬਰ 2025 : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ (National Legal Services Day) ਮਨਾਇਆ।ਇਸ ਦੌਰਾਨ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਵਿੱਚ ਕਾਨੂੰਨੀ ਜਾਗਰੂਕਤਾ ਸੈਮੀਨਾਰ ਤੇ ਸਕੂਲ ਆਫ ਲਾਅ ਅਤੇ ਇੰਟਰਡਿਸਪਲੀਨਰੀ ਸਟੱਡੀਜ਼, ਜਗਤ ਗੁਰੂ ਨਾਨਕ ਦੇਵ...
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕੀਤਾ ਪ੍ਰਮੁੱਖ ਬ੍ਰਾਂਡਾਂ ਨੂੰ ਤਲਬ ਕੀਤਾ
ਪਟਿਆਲਾ, 12 ਨਵੰਬਰ 2025 : ਪੰਜਾਬ ਵਿੱਚ ਜ਼ਮੀਨੀ ਪੱਧਰ ਨੂੰ ਮਜ਼ਬੂਤ (Strengthening the grassroots level in Punjab) ਕਰਨ ਲਈ ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ. ਪੀ. ਸੀ. ਬੀ.) ਨੇ ਅੱਜ 14 ਪ੍ਰਮੁੱਖ ਬ੍ਰਾਂਡਾਂ ਨੂੰ ਤਲਬ ਕੀਤਾ ਹੈ, ਜਿਨ੍ਹਾਂ ਨੂੰ ਪਲਾਸਟਿਕ ਰਹਿੰਦ-ਖੂੰਹਦ ਨੂੰ...
ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਕਾਨੂੰਨੀ ਕਾਰਵਾਈ ਤੋਂ ਬਚਣ : ਵੈਭਵ ਚੌਧਰੀ
ਪਾਤੜਾਂ, 12 ਨਵੰਬਰ 2025 : ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਅਤੇ ਐਸ. ਪੀ. ਸਥਾਨਕ ਵੈਭਵ ਚੌਧਰੀ ਨੇ ਅੱਜ ਪਾਤੜਾਂ ਇਲਾਕੇ ਦੇ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲਣ ਵਾਲੇ ਕਿਸਾਨਾਂ ਨਾਲ ਮੁਲਾਕਾਤ ਕੀਤੀ । ਇਸ ਮੌਕੇ ਉਨ੍ਹਾਂ ਦੇ ਨਾਲ ਐਸ. ਡੀ. ਐਮ. ਪਾਤੜਾਂ ਅਸ਼ੋਕ ਕੁਮਾਰ ਵੀ...
ਡਾਕਟਰ ਸ਼ਾਹੀਨ ਸ਼ਾਹਿਦ ਨੇ ਕੀਤਾ ਕਬੂਲ ਕਿ ਉਹ ਕਰ ਰਹੀ ਸੀ ਵਿਸਫੋਟਕ ਇਕੱਠਾ
ਨਵੀਂ ਦਿੱਲੀ, 12 ਨਵੰਬਰ 2025 : ਫਰੀਦਾਬਾਦ (Faridabad) ਤੋਂ ਅੱਤਵਾਦੀ ਮਾਡਿਊਨ ਵਿਚ ਸ਼ਾਮਲ ਹੋਣ ਤੇ ਗ੍ਰਿਫ਼ਤਾਰ ਕੀਤੇ ਡਾ. ਸ਼ਾਹੀਨ ਸ਼ਾਹਿਦ (Dr. Shaheen Shahid) ਨੇ ਮੰਨਿਆਂ ਹੈ ਕਿ ਉਹ ਪਿਛਲੇ ਦੋ ਸਾਲਾਂ ਤੋਂ ਵਿਸਫੋਟਕ ਸਮੱਗਰੀ ਇਕੱਠਾ ਕਰ ਰਹੀ ਸੀ । ਦੱਸਣਯੋਗ ਹੈ ਕਿ ਇਥੇ ਹੀ ਬਸ ਨਹੀਂ ਉਸ ਵਲੋਂ ਆਪਣੇ ਸਾਥੀ ਅੱਤਵਾਦੀ...
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ
ਪਟਿਆਲਾ, 12 ਨਵੰਬਰ 2025 : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Deputy Commissioner Dr. Preeti Yadav) ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ (350th Martyrdom Anniversary of Sri Guru Tegh Bahadur Ji)...
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ
ਪਟਿਆਲਾ, 12 ਨਵੰਬਰ 2025 : ਪਟਿਆਲਾ ਜ਼ਿਲ੍ਹੇ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਖੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭੇਜੀ ਲੈਕਚਰ ਲੜੀ ਤਹਿਤ ਅੱਜ 'ਗੁਰੂ ਲਾਧੋ ਰੇ' ('Guru Ladho Re') ਪ੍ਰਗਟ ਹੋਈ ਗੁਰਿਆਈ ਦੇ ਪ੍ਰਸੰਗ ਤੋਂ ਜਾਣੂ...
ਸਰਕਾਰੀ ਵਾਹਨਾਂ ਦੀ ਚੈਕਿੰਗ ਕਰਨ ਦਾ ਕਿਸ ਕੋਲ ਅਧਿਕਾਰ?
ਪਟਿਆਲਾ, 12 ਨਵੰਬਰ 2025 : ਸੂਬੇ ਅੰਦਰ ਟਰਾਂਸਪੋਰਟ ਵਿਭਾਗ (government vehicles) ਦੇ ਅਧਿਕਾਰੀ ਸੜਕਾਂ ’ਤੇ ਆਮ ਲੋਕਾਂ ਦੇ ਵਾਹਨਾਂ ਨੂੰ ਰੋਕ ਕੇ ਕਾਗਜ਼ਾਤ ਚੈਕ ਕਰਦੇ ਆਮ ਦੇਖੇ ਜਾ ਸਕਦੇ ਹਨ, ਜਿਥੇ ਉਹਨਾਂ ਦੇ ਕਾਗਜ਼ਾਤਾਂ ਵਿਚ ਕਮੀਆਂ ਸਾਹਮਣੇ ਆਉਣ ’ਤੇ ਹਜ਼ਾਰਾਂ ਰੁਪਏ ਦੇ ਜੁਰਮਾਨੇ ਕੀਤੇ ਜਾਂਦੇ ਹਨ ਅਤੇ ਵਸੂਲੇ ਜਾਂਦੇ ਹਨ ।...
ਪੰਜਾਬ ਸਰਕਾਰ ਵੱਲੋਂ ਹਲਕਾ ਲਹਿਰਾ ਦੇ 40 ਪਿੰਡਾਂ ਨੂੰ ਖੇਡ ਸਟੇਡੀਅਮਾਂ ਦੀ ਸੌਗ਼ਾਤ
ਲਹਿਰਾ, 11 ਨਵੰਬਰ 2025 : ਪੰਜਾਬ ਸਰਕਾਰ (Punjab Government) ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਨਾਲੋਂ ਦੂਰ ਕਰਕੇ ਖੇਡਾਂ ਨਾਲ ਜੋੜਨ ਦੇ ਉਪਰਾਲੇ ਤਹਿਤ ਪਿੰਡਾਂ ਵਿੱਚ ਆਧੁਨਿਕ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਇਸੇ ਕੜੀ ਤਹਿਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ (Cabinet Minister Barinder Kumar Goyal) ਨੇ...
ਪੰਜਾਬ ਸਰਕਾਰ ਨੇ ਮੁਆਵਜ਼ਾ ਰਾਸ਼ੀ ਦੇ ਕੇ ਦੁੱਖ ਵੰਡਾਇਆ : ਗੁਰਲਾਲ
ਘਨੌਰ, 11 ਨਵੰਬਰ 2025 : ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ (MLA Gurlal Ghanaur) ਨੇ ਅੱਜ ਆਪਣੇ ਹਲਕੇ ਦੇ ਘੱਗਰ ਦੀ ਮਾਰ ਹੇਠ ਆਏ ਤੇ ਹੜ੍ਹਾਂ ਦੇ ਝੰਬੇ (Floods) 11 ਪਿੰਡਾਂ ਦੇ 2113 ਲਾਭਪਾਤਰੀਆਂ ਨੂੰ 5 ਕਰੋੜ 15 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਮਿਸ਼ਨ ਚੜ੍ਹਦੀਕਲਾ ਤਹਿਤ ਰੰਗਲਾ ਪੰਜਾਬ ਰਾਹੀਂ ਕਿਸਾਨਾਂ ਦੇ ਖਾਤਿਆਂ ਵਿੱਚ...
ਸਟੇਡੀਅਮ ਰੋਡ ਸਥਿਤ ਰੇਲਵੇ ਅੰਡਰ ਬ੍ਰਿਜ (RUB) ਢਾਂਚਾਗਤ ਤੌਰ ‘ਤੇ ਮਜ਼ਬੂਤ
ਸੁਨਾਮ, 11 ਨਵੰਬਰ 2025 : ਸੁਨਾਮ ਊਧਮ ਸਿੰਘ ਵਾਲਾ (Sunam Udham Singh Wala) ਦੇ ਐੱਸ. ਡੀ. ਐੱਮ. ਪ੍ਰਮੋਦ ਸਿੰਗਲਾ ਨੇ ਰੇਲਵੇ ਵੱਲੋਂ ਪ੍ਰਾਪਤ ਪੱਤਰ ਦੇ ਅਧਾਰ 'ਤੇ ਪੁਸ਼ਟੀ ਕੀਤੀ ਹੈ ਕਿ ਸਟੇਡੀਅਮ ਰੋਡ ਸਥਿਤ ਰੇਲਵੇ ਅੰਡਰ ਬ੍ਰਿਜ (RUB) ਢਾਂਚਾਗਤ ਤੌਰ 'ਤੇ ਮਜ਼ਬੂਤ ਹੈ ਅਤੇ ਇਸ ਸਬੰਧੀ ਰੇਲ ਗੱਡੀਆਂ ਜਾਂ ਵਾਹਨਾਂ ਜਾਂ ਕਿਸੇ...
CM Nayab Saini Cleans Rohtak Streets; Suspends Official During Surprise Inspection
Residents of Rohtak woke up to an unexpected sight today as Chief Minister Nayab Singh Saini appeared on the streets without a massive convoy to inspect the ground reality of the city's cleanliness. The Surprise Raid: The CM reached the Rohtak city center around 7:30...
Kaithal: 5 Farmers Arrested After Attack on Fire Brigade Over Stubble Burning
The ongoing friction between the state administration and farmers over crop residue management took a violent turn today, resulting in the arrest of five individuals and a heightened police presence in the rural belts of Kaithal. The Incident: Around 2:30 PM, a fire...
ਦਿੱਲੀ ਧਮਾਕਾ ਮਾਮਲੇ ਵਿਚ ਡਾਕਟਰ ਉਮਰ ਮੁਹੰਮਦ ਦੀ ਮਾਂ ਅਤੇ ਦੋ ਭਰਾ ਗ੍ਰਿਫ਼ਤਾਰ
ਨਵੀਂ ਦਿੱਲੀ, 11 ਨਵੰਬਰ 2025 : ਬੀਤੀ ਸ਼ਾਮ ਦਿੱਲੀ ਦੇ ਲਾਲ ਕਿਲਾ (Red Fort) ਨੇੜੇ ਹੋਏ ਧਮਾਕੇ ਦੇ ਮਾਮਲੇ ਵਿਚ ਜਾਂਚ ਏਜੰਸੀਆਂ ਨੇ ਸ਼ੱਕੀ ਵਿਅਕਤੀ ਦੀ ਪਛਾਣ ਕਰਨ ਦੇ ਚਲਦਿਆਂ ਡਾਕਟਰ ਉਮਰ ਦੀ ਪਛਾਣ ਕੀਤੀ ਹੈ, ਜਿਸਦੇ ਚਲਦਿਆਂ ਹਾਲ ਦੀ ਘੜੀ ਡਾਕਟਰ ਉਮਰ ਮੁਹੰਮਦ (Dr. Omar Mohammed) ਦੀ ਮਾਂ ਅਤੇ ਦੋ ਭਰਾਵਾਂ ਨੂੰ...
Panchayat Minister Releases ₹200-Cr Development Grant for Haryana Villages
The Haryana government has moved to reclaim its rural narrative by injecting significant liquidity into the state’s panchayati raj institutions. Silencing the Critics: For the past few weeks, opposition parties had alleged that village-level development had ground to...
Advertisement
No Results Found
The page you requested could not be found. Try refining your search, or use the navigation above to locate the post.

Patiala Help Club Punjab















