ਬਿਹਾਰ ਬਣਿਆਂ ਸੀ. ਐੱਸ. ਆਰ. ਨੀਤੀ ਬਣਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ
ਪਟਨਾ, 11 ਦਸੰਬਰ 2025 : ਬਿਹਾਰ ਦੀ ਨਵ-ਨੋਟੀਫਾਈਡ ਸੂਬਾ ਸੀ. ਐੱਸ. ਆਰ. ਨੀਤੀ (CSR Policy) ਨੂੰ ਪ੍ਰਭਾਵਸ਼ਾਲੀ ਬਣਾਉਣ ਦੀ ਦਿਸ਼ਾ `ਚ ਸੰਯੁਕਤ ਰਾਸ਼ਟਰ ਬਾਲ ਫੰਡ (ਯੂਨੀਸੈੱਫ) ਅਤੇ ਚਾਣਕਿਆ ਇੰਸਟੀਚਿਊਟ ਲੀਡਰਸ਼ਿਪ (ਸੀ. ਆਈ. ਐੱਮ. ਪੀ.) ਨੇ ਮਹੱਤਵਪੂਰਨ ਪਹਿਲ ਕੀਤੀ ਹੈ । ਪਟਨਾ ਵਿਖੇ ਆਯੋਜਿਤ ਕੀਤਾ ਗਿਆ ਪੰਜਵਾਂ ਕੌਮਾਂਤਰੀ ਸੀ....
12 ਸਾਲ ਦੀ ਉਮਰ ਤੋਂ ਹੀ ਸਕੂਲੀ ਵਿਦਿਆਰਥੀਆਂ ਨੂੰ ਨਸ਼ੇ ਦੀ ਆਦਤ ਦਾ ਖ਼ਤਰਾ
ਨਵੀਂ ਦਿੱਲੀ, 11 ਦਸੰਬਰ 2025 : 10 ਭਾਰਤੀ ਸ਼ਹਿਰਾਂ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ (Students from different schools) `ਤੇ ਕਰਵਾਏ ਇਕ ਸਰਵੇਖਣ (Survey) ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਨੂੰ 12 ਤੋਂ 13 ਸਾਲ ਦੀ ਉਮਰ ਦਰਮਿਆਨ ਹੀ ਨਸ਼ੇ ਦੀ ਆਦਤ (Drug addiction) ਦਾ ਖ਼ਤਰਾ ਹੋ ਸਕਦਾ ਹੈ । ਇਸ ਲਈ ਸੈਕੰਡਰੀ...
ਰਾਜ ਚੋਣ ਕਮਿਸ਼ਨ ਨਿਰਪੱਖ ਏਜੰਸੀ ਤੋਂ ਕਰਵਾਏ ਆਡੀਓ ਦੀ ਜਾਂਚ
ਚੰਡੀਗੜ੍ਹ, 11 ਦਸੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ-ਹਰਿਆਣਾ ਹਾਈਕੋਰਟ (Punjab-Haryana High Court) ਨੇ ਰਾਜ ਚੋਣ ਕਮਿਸ਼ਨ ਨੂੰ ਐਸ. ਐਸ. ਪੀ. ਪਟਿਆਲਾ ਵਰੁਣ ਸ਼ਰਮਾ ਦੀ ਕਥਿਤ ਵਾਇਰਲ ਆਡੀਓ (Viral Audio) ਮਾਮਲੇ ਦੀ ਜਾਂਚ ਕਿਸੇ ਨਿਰਪੱਖ ਏਜੰਸੀ (Neutral agency) ਤੋਂ ਕਰਵਾਉਣ ਦੇ ਨਿਰਦੇਸ਼...
ਪਾਕਿਸਤਾਨ ਲਈ ਕਥਿਤ ਜਾਸੂਸੀ ਦੇ ਦੋਸ਼ ’ਚ 2 ਕਸ਼ਮੀਰੀ ਗ੍ਰਿਫ਼ਤਾਰ
ਈਟਾਨਗਰ, 11 ਦਸੰਬਰ 2025 : ਅਰੁਣਾਚਲ ਪ੍ਰਦੇਸ਼ ਪੁਲਸ (Arunachal Pradesh Police) ਨੇ ਪਾਕਿਸਤਾਨ ਵਿੱਚ ਸਥਿਤ ਹੈਂਡਲਰਾਂ ਵੱਲੋਂ ਜਾਸੂਸੀ ਗਤੀਵਿਧੀਆਂ (Spy activities) ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਜੰਮੂ ਅਤੇ ਕਸ਼ਮੀਰ ਤੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ (Two people arrested) ਕੀਤਾ ਹੈ । ਦੋਹਾਂ ਨੂੰ ਵੱਖ-ਵੱਖ...
ਪੰਜਾਬ ਨੂੰ ਦੁਨੀਆ ਭਰ ‘ਚ ਉਦਯੋਗ ਦੇ ਉੱਭਰਦੇ ਕੇਂਦਰ ਵਜੋਂ ਪੇਸ਼ ਕੀਤਾ : ਸੀ. ਐਮ.
ਚੰਡੀਗੜ੍ਹ, 11 ਦਸੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਜਾਪਾਨ ਅਤੇ ਦੱਖਣੀ ਕੋਰੀਆ (Japan and South Korea) ਦੇ ਦੌਰਿਆਂ ਦੇ ਆਪਣੇ ਤਜਰਬੇ ਸਾਂਝੇ ਕੀਤੇ । ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਨੂੰ ਦੁਨੀਆ ਭਰ (Punjab around the world) ‘ਚ ਉਦਯੋਗ ਦੇ ਉੱਭਰਦੇ ਕੇਂਦਰ ਵਜੋਂ ਪੇਸ਼...
ਕਲੱਬ `ਚ ਅੱਗ ਵਾਲੇ ਮਾਮਲੇ ਵਿਚ ਅਦਾਲਤ ਨੇ ਨਹੀਂ ਦਿੱਤੀ ਅੰਤਰਿਮ ਰਾਹਤ
ਨਵੀਂ ਦਿੱਲੀ, 11 ਦਸੰਬਰ 2025 : ਗੋਆ ਦੇ `ਬਰਚ ਬਾਏ ਰੋਮੀਓ ਲੇਨ` ਨਾਈਟ ਕਲੱਬ (Goa's `Birch by Romeo Lane` nightclub) ਦੇ ਮਾਲਕ ‘ਲੂਥਰਾ ਬ੍ਰਦਰਜ਼` ਬੁੱਧਵਾਰ ਨੂੰ ਦਿੱਲੀ ਦੀ ਇਕ ਅਦਾਲਤ ਤੋਂ ਅੰਤਰਿਮ ਰਾਹਤ (Interim relief) ਪਾਉਣ ਵਿਚ ਅਸਫਲ ਰਹੇ, ਜਿਸ ਕਾਰਨ ਉਨ੍ਹਾਂ ਦੀ ਟਰਾਂਜ਼ਿਟ ਅਗਾਊਂ ਜ਼ਮਾਨਤ (Transit...
1000 ਕਰੋੜ ਰੁਪਏ ਦੀ ਠੱਗੀ ਦੇ ਮਾਮਲੇ ਵਿਚ ਦੋ ਵਿਰੁੱਧ ਚਾਰਜਸ਼ੀਟ ਦਾਇਰ
ਨਵੀਂ ਦਿੱਲੀ, 11 ਦਸੰਬਰ 2025 : ਕੇਂਦਰੀ ਜਾਂਚ ਬਿਊਰੋ (Central Bureau of Investigation) (ਸੀ. ਬੀ. ਆਈ.) ਨੇ ਐੱਚ. ਪੀ. ਜ਼ੈੱਡ. ਟੋਕਨ ਨਿਵੇਸ਼ ਧੋਖਾਦੇਹੀ `ਘਪਲੇ’ ਦੇ ਸਬੰਧ ਵਿਚ 2 ਚੀਨੀ ਨਾਗਰਿਕਾਂ ਖਿਲਾਫ ਚਾਰਜਸ਼ੀਟ ਦਾਇਰ (Chargesheet filed) ਕੀਤੀ ਹੈ, ਜਿਸ ਵਿਚ ਕੋਰੋਨਾ ਦੌਰਾਨ ਜਾਅਲੀ ਕੰਪਨੀਆਂ ਰਾਹੀਂ ਲੋਕਾਂ ਤੋਂ...
ਅਦਾਲਤ ਵਿਚ ਪੇਸ਼ੀ ਭੁਗਤਣ ਆਏ ਨੌਜਵਾਨ ਨੂੰ ਮਾਰੀਆਂ ਗੋਲੀਆਂ
ਅਬੋਹਰ, 11 ਦਸੰਬਰ 2025 : ਪੰਜਾਬ ਦੇ ਸ਼ਹਿਰ ਅਬੋਹਰ ਦੇ ਤਹਿਸੀਲ ਕੋਰਟ ਕੰਪਲੈਕਸ (Tehsil Court Complex of Abohar) ਵਿਚ ਅਦਾਲਤ ਵਿਚ ਪੇਸ਼ੀ ਭੁਗਤਣ ਆਏ ਨੌਜਵਾਨ ਨੂੰ ਗੋਲੀਆਂ (Young man shot) ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ । ਗੋੋਲੀਆਂ ਚੱਲਣ ਨਾਲ ਤਹਿਸੀਲ ਕੰਪਲੈਕਸ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ । ਮੌਤ...
ਸਰਾਫਾ ਵਪਾਰੀ ਦੇ ਰੇਲਗੱਡੀ `ਚ ਸੌਣ ਵੇਲੇ ਕਰੋੜਾਂ ਦੇ ਗਹਿਣੇ ਚੋਰੀ
ਥਾਣੇ, 11 ਦਸੰਬਰ 2025 : ਮਹਾਰਾਸ਼ਟਰ ਦੇ ਸੋਲਾਪੁਰ ਤੋਂ ਮੁੰਬਈ (Solapur to Mumbai) ਜਾ ਰਹੇ ਇਕ ਸਰਾਫਾ ਵਪਾਰੀ (Bullion merchant) ਦੇ 5.53 ਕਰੋੜ ਰੁਪਏ ਦੇ ਗਹਿਣੇ ਰੇਲਗੱਡੀ `ਚ ਚੋਰੀ (Jewelry stolen in train) ਹੋ ਗਏ । ਇਹ ਘਟਨਾ 6-7 ਦਸੰਬਰ ਦੀ ਰਾਤ ਨੂੰ ਵਾਪਰੀ ਜਦੋਂ ਵਪਾਰੀ ਸਿੱਧੇਸ਼ਵਰ ਐਕਸਪ੍ਰੈੱਸ ਰਾਹੀਂ...
ਮਜੀਠੀਆ ਦੀ ਜੁਡੀਸ਼ੀਅਲ ਹਿਰਾਸਤ ਵਿਚ ਹੋਇਆ 23 ਤੱਕ ਦਾ ਵਾਧਾ
ਮੋਹਾਲੀ, 11 ਦਸੰਬਰ 2025 : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ `ਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਵੀਡੀਓ ਕਾਨਫਰੰਸਿੰਗ ਰਾਹੀਂ ਵਧੀਕ ਜ਼ਿਲਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ `ਚ ਪੇਸ਼ੀ ਭੁਗਤੀ । ਇਸ ਦੌਰਾਨ ਅਦਾਲਤ `ਚ ਸਰਕਾਰੀ ਧਿਰ ਵੱਲੋਂ ਪ੍ਰੀਤਇੰਦਰ ਪਾਲ ਸਿੰਘ ਵਿਸ਼ੇਸ਼ ਸਰਕਾਰੀ...
ਫਰਾਂਸ ਦੀ ਪ੍ਰੋਫੈਸ਼ਨਲ ਟੈਨਿਸ ਸਟਾਰ ਓਨਲੀਫੈਨਜ਼ `ਤੇ ਜਾਣ ਲਈ ਤਿਆਰ ਟੈਨਿਸ
ਨਵੀਂ ਦਿੱਲੀ, 11 ਦਸੰਬਰ 2025 : ਓਸੀਅਨ ਡੋਡਿਨ (Osian Dodin) ਹਮੇਸ਼ਾ ਤੋਂ ਵਿਵਾਦਪੂਰਨ ਕੰਮਾਂ ਨੂੰ ਲੈ ਕੇ ਚਰਚਾ ਵਿਚ ਰਹਿੰਦੀ ਹੈ। ਜਦੋਂ ਉਸ ਨੇ ਆਪਣੀਆਂ ਛਾਤੀਆਂ ਦੀ ਸਰਜਰੀ ਕਰਵਾਈ ਸੀ ਤਾਂ ਉਹ ਕਾਫੀ ਵਾਇਰਲ ਹੋਈ ਸੀ, ਇਸ ਦੌਰਾਨ ਹਾਲਾਂਕਿ ਉਸ ਨੂੰ ਆਲੋਚਨਾਵਾਂ ਦਾ ਵੀ ਸ਼ਿਕਾਰ ਹੋਣਾ ਪਿਆ ਪਰ ਹੁਣ ਉਹ ਵਿਵਾਦਪੂਰਨ ਸਾਈਟ...
ਜਿ਼ਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ 44 ਹਜ਼ਾਰ ਪੁਲਸ ਮੁਲਾਜ਼ਮ ਤਾਇਨਾਤ
ਚੰਡੀਗੜ੍ਹ 11 ਦਸੰਬਰ 2025 : ਜਿ਼ਲਾ ਪ੍ਰੀਸ਼ਦ ਤੇ ਪੰਚਾਇਤੀ ਚੋਣਾਂ (Zilla Parishad and Panchayat elections) ਦੇ ਮੱਦੇਨਜ਼ਰ 44 ਹਜ਼ਾਰ ਤੋਂ ਵੱਧ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ । ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਕਿਹਾ ਕਿ ਪੰਜਾਬ ਪੁਲਸ ਸੂਬੇ `ਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ...
ਨਿਊਜ਼ੀਲੈਂਡ ਨੇ ਵੈਸਟਇੰਡੀਜ਼ ਨੂੰ 205 ਦੌੜਾਂ `ਤੇ ਕੀਤਾ ਢੇਰ
ਵੈਲਿੰਗਟਨ, 11 ਦਸੰਬਰ 2025 : ਨਿਊਜ਼ੀਲੈਂਡ ((New Zealand) ਨੇ ਤੇਜ਼ ਗੇਂਦਬਾਜ਼ ਬਲੇਯਰ ਟਿਕਨਰ ਦੇ ਜ਼ਖ਼ਮੀ ਹੋਣ ਤੋਂ ਪਹਿਲਾਂ ਕੀਤੇ ਗਏ ਸ਼ਾਨਦਾਰ ਪ੍ਰਦਰਸ਼ਨ ਦੀ ਮਦਦ ਨਾਲ ਵੈਸਟਇੰਡੀਜ਼ (West Indies) ਨੂੰ ਦੂਜੇ ਟੈਸਟ ਕ੍ਰਿਕਟ ਮੈਚ ਵਿਚ ਪਹਿਲੇ ਦਿਨ ਬੁੱਧਵਾਰ ਨੂੰ ਇੱਥ ਪਹਿਲੀ ਪਾਰੀ ਵਿਚ 205 ਦੌੜਾਂ `ਤੇ ਆਊਟ ਕਰ ਦਿੱਤਾ ।...
1300 ਤੋਂ ਵੱਧ ਰੇਲਵੇ ਸਟੇਸ਼ਨਾਂ ਦਾ ਕੀਤਾ ਜਾ ਰਿਹਾ ਹੈ ਨਵੀਨੀਕਰਨ: ਵੈਸ਼ਨਵ
ਨਵੀਂ ਦਿੱਲੀ, 11 ਦਸੰਬਰ 2025 : ਭਾਰਤ ਦੇੇਸ਼ ਦੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ (Union Railway Minister Ashwini Vaishnav) ਨੇ ਲੋਕ ਸਭਾ `ਚ ਕਿਹਾ ਕਿ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ (Amrit Bharat Station Scheme) ਅਧੀਨ 1300 ਤੋਂ ਵੱਧ ਰੇਲਵੇ ਸਟੇਸ਼ਨਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ । ਪੂਰੇ ਦੇਸ਼ `ਚ...
ਡਾ. ਨਵਜੋਤ ਕੌਰ ਸਿੱਧੂ ਨੂੰ ਸਾਬਕਾ ਮੰਤਰੀ ਜੋਸ਼ੀ ਨੇ ਭੇਜਿਆ ਕਾਨੂੰਨੀ ਨੋਟਿਸ
ਚੰਡੀਗੜ੍ਹ, 11 ਦਸੰਬਰ 2025 : ਕਾਂਗਰਸ ਦੇ ਸੀਨੀਅਰ ਆਗੂ ਅਨਿਲ ਜੋਸ਼ੀ (Anil Joshi) ਤੇ ਵੀ ਬਾਕੀਆਂ ਵਾਂਗ ਲਗਾਏ ਗਏ ਤਰ੍ਹਾਂ-ਤਰ੍ਹਾਂ ਦੇ ਦੋਸ਼ਾਂ ਦੇ ਚਲਦਿਆਂ ਅਨਿਲ ਜੋਸ਼ੀ ਕਿ ਸਾਬਕਾ ਕੈਬਨਿਟ ਮੰਤਰੀ ਵੀ ਹਨ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਲੀਗਲ ਨੋਟਿਸ (Legal Notice) ਭੇਜਿਆ ਹੈ । ਦੱਸਯੋਗ ਹੈ ਕਿ ਡਾ. ਸਿੱਧੂ ਵਲੋਂ ਆਪਣੀ...
ਕਤਲ ਮਾਮਲੇ ਵਿਚ ਆਸਟ੍ਰੇਲੀਆ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 25 ਸਾਲ ਦੀ ਸਜ਼ਾ
ਕੈਨਬਰਾ, 11 ਦਸੰਬਰ 2025 : ਵਿਦੇਸ਼ੀ ਧਰਤੀ ਆਸਟ੍ਰੇਲੀਆ (Queensland, Australia) ਦੇ ਕੁਈਨਜ਼ਲੈਂਡ `ਚ ਇਕ ਸਮੁੰਦਰੀ ਕੰਢੇ `ਤੇ 24 ਸਾਲਾ ਔਰਤ ਦੇ ਕਤਲ (Murder of a woman) ਦੇ ਮਾਮਲੇ `ਚ ਭਾਰਤੀ ਮੂਲ ਦੇ ਇਕ ਵਿਅਕਤੀ ਨੂੰ 25 ਸਾਲ ਦੀ ਜੇਲ ਦੀ ਸਜ਼ਾ (25 years in prison) ਸੁਣਾਈ ਗਈ ਹੈ । ਸਥਾਨਕ ਮੀਡੀਆ ਨੇ ਇਹ ਜਾਣਕਾਰੀ...
ਸ਼ੁਭਾਂਗੀ ਨੂੰ ਆਸਟ੍ਰੇਲੀਆ `ਚ ਮਿਲਿਆ ਸਰਵੋਤਮ ਅਦਾਕਾਰਾ ਦਾ ਪੁਰਸਕਾਰ
ਨਵੀਂ ਦਿੱਲੀ, 10 ਦਸੰਬਰ 2025 : ਅਨੁਪਮ ਖੇਰ ਵੱਲੋਂ ਨਿਰਦੇਸ਼ਤ `ਤਨਵੀ ਦਿ ਗ੍ਰੇਟ` (`Tanvi the Great`) ਤੋਂ ਆਪਣੀ ਅਦਾਕਾਰੀ ਦੀ ਸ਼ੁਰੂਆਤ ਕਰਨ ਵਾਲੀ ਅਦਾਕਾਰਾ ਸ਼ੁਭਾਂਗੀ ਦੱਤ (Actress Shubhangi Dutt) ਨੇ ਆਸਟ੍ਰੇਲੀਆ ਦੇ ਅੰਤਰਰਾਸ਼ਟਰੀ ਫਿਲਮ ਫੈਸਟੀਵਲ `ਚ `ਸਰਵੋਤਮ ਅਦਾਕਾਰਾ` ਦਾ ਪੁਰਸਕਾਰ ਜਿੱਤਿਆ । `ਤਨਵੀ ਦਿ ਗ੍ਰੇਟ`...
ਦਿੱਲੀ ਹਵਾਈ ਅੱਡੇ `ਤੇ ਕਰੋੜਾਂ ਦਾ ਨਸ਼ੀਲਾ ਪਦਾਰਥ ਜ਼ਬਤ
ਨਵੀਂ ਦਿੱਲੀ, 10 ਦਸੰਬਰ 2025 : ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (Indira Gandhi International Airport) `ਤੇ 10.5 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਦੀ ਸਮੱਗਲਿੰਗ (Drug trafficking) ਦੇ ਦੋਸ਼ ਹੇਠ ਇਕ ਭਾਰਤੀ ਯਾਤਰੀ ਨੂੰ ਗ੍ਰਿਫਤਾਰ (Arrested) ਕੀਤਾ ਗਿਆ ਹੈ । ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ...
ਦਿੱਲੀ ਬੰਬ ਧਮਾਕਾ ਮਾਮਲੇ ਵਿਚ ਐੱਨ. ਆਈ. ਏ. ਨੇ ਇਕ ਹੋਰ ਨੂੰ ਕੀਤਾ ਗ੍ਰਿਫਤਾਰ
ਨਵੀਂ ਦਿੱਲੀ, 10 ਦਸੰਬਰ 2025 : ਰਾਸ਼ਟਰੀ ਜਾਂਚ ਏਜੰਸੀ (National Investigation Agency) (ਐੱਨ. ਆਈ. ਏ.) ਨੇ ਪਿਛਲੇ ਮਹੀਨੇ ਰਾਜਧਾਨੀ `ਚ ਲਾਲ ਕਿਲੇ (Red Fort) ਨੇੜੇ ਇਕ ਕਾਰ ਵਿਚ ਹੋਏ ਬੰਬ ਧਮਾਕੇ (Bombings) ਦੇ ਮਾਮਲੇ `ਚ ਇਕ ਹੋਰ ਗ੍ਰਿਫਤਾਰੀ ਕੀਤੀ ਹੈ । ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ । ਮੁੱਖ ਮੁਲਜ਼ਮ ਡਾ....
ਗੋਆ `ਚ `ਰੋਮੀਓ ਲੇਨ’ ਕਲੱਬ `ਤੇ ਚੱਲਿਆ ਬੁਲਡੋਜ਼ਰ
ਪਣਜੀ, 10 ਦਸੰਬਰ 2025 : ਗੋਆ ਸੈਰ-ਸਪਾਟਾ ਵਿਭਾਗ (Goa Tourism Department) ਨੇ ਵਾਗਾਟੋਰ ਸਮੁੰਦਰ ਤੱਟ `ਤੇ ਸਥਿਤ `ਰੋਮੀਓ ਲੇਨ` ਦੇ ਨਾਜਾਇਜ਼ ਕਲੱਬ (Illegal clubs of `Romeo Lane`) `ਤੇ ਨੂੰ ਬੁਲਡੋਜ਼ਰ ਚਲਾ ਕੇ ਢਹਿ-ਢੇਰੀ ਕਰ ਦਿੱਤਾ । ਸੌਰਭ ਲੂਥਰਾ ਅਤੇ ਗੌਰਵ ਲੂਥਰਾ ਸ਼ਨੀਵਾਰ ਅੱਧੀ ਰਾਤ ਦੇ ਆਸ-ਪਾਸ ਅਰਪੋਰਾ ਸਥਿਤ...
Advertisement
No Results Found
The page you requested could not be found. Try refining your search, or use the navigation above to locate the post.

Patiala Help Club Punjab


















