ਤੰਗ-ਪ੍ਰੇਸ਼ਾਨ ਹੋ ਕੇ ਵਿਆਹੁਤਾ ਔਰਤ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ
ਨੂਰਮਹਿਲ, 21 ਜੁਲਾਈ 2026 : ਪੰਜਾਬ ਦੇ ਨੂਰਮਹਿਲ (Nurmahal) ਦੇ ਮਾਡਲ ਟਾਊਨ ਖੇਤਰ ਵਿਖੇ ਇਕ ਵਿਆਹੁਤਾ ਔਰਤ ਵਲੋਂ ਤੰਗ-ਪ੍ਰੇਸ਼ਾਨ ਹੋ ਕੇ ਫਾਹਾ ਲਗਾ ਕੇ ਖੁਦਕੁਸ਼ੀ (Suicide) ਕਰ ਲਏ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਔਰਤ ਮਿਲੀ ਜਾਣਕਾਰੀ ਅਨੁਸਾਰ ਨੂਰਮਹਿਲ ਦੇ ਮਾਡਲ ਟਾਊਨ ਖੇਤਰ ਵਿਖੇ ਜੋ ਇਕ ਵਿਆਹੁਤਾ ਔਰਤ ਵਲੋਂ ਆਪਣੇ...
ਦਿੱਲੀ `ਚ 11ਵੀਂ ਜਮਾਤ ਦੇ ਵਿਦਿਆਰਥੀ ਦਾ ਚਾਕੂ ਮਾਰ ਕੇ ਕਤਲ
ਨਵੀਂ ਦਿੱਲੀ, 21 ਜੁਲਾਈ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ (Delhi) ਵਿਖੇ ਬੀਤੇ ਦਿਨੀਂ 11ਵੀਂ ਜਮਾਤ ਦੇ ਇਕ ਸਕੂਲੀ ਵਿਦਿਆਰਥੀ ਦਾ ਚਾਕੂ ਮਾਰ ਕੇ ਕਤਲ (Murder) ਕਰ ਦਿੱਤਾ ਗਿਆ ਹੈ । ਕੌਣ ਹੈ ਇਹ ਵਿਦਿਆਰਥੀ ਦਿੱਲੀ ਪੁਲਸ ਮੁਤਾਬਕ ਲੰਘ ਦਿਨੀਂ ਦੁਪਹਿਰ ਤੋਂ ਪਹਿਲਾਂ 2:23 ਵਜੇ ਸਕੂਲੀ ਵਿਦਿਆਰਥੀਆਂ ਵਿਚਾਲੇ ਝਗੜੇ ਸਬੰਧੀ...
ਘਰੇਲੂ ਕਲੇਸ਼ ਕਾਰਨ ਪਤੀ-ਪਤਨੀ ਨੇ ਨਹਿਰ `ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
ਹਰਿਆਣਾ, 21 ਅਧੀਨ ਜੁਲਾਈ 2026 : ਭਾਰਤ ਦੇਸ਼ ਦੇ ਸੂਬੇ ਹਰਿਆਣਾ (Haryana) ਦੇ ਪਿੰਡ ਬਸੀ ਮਰੂਫ ਵਿਖੇ ਪਤੀ-ਪਤਨੀ ਵਲੋਂ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ (Suicide) ਕਰ ਲਏ ਜਾਣ ਦਾ ਸਮਾਚਾਰ ਹੈ । ਕੌਣ ਹਨ ਇਹ ਪਤੀ-ਪਤਨੀ ਮਿਲੀ ਜਾਣਕਾਰੀ ਅਨੁਸਾਰ ਥਾਣਾ ਹਰਿਆਣਾ ਅਧੀਨ ਪੈਂਦੇ ਪਿੰਡ ਬਸੀ ਮਰੂਫ (Village Bassi Maruf) ਵਿਖੇ...
ਕਿਸਾਨਾਂ ਦਾ ਜੱਥਾ ਦਿੱਲੀ ਜਾਣ ਲਈ ਸ਼ੰਭੂ ਬਾਰਡਰ ਵੱਲ ਹੋਇਆ ਰਵਾਨਾ
ਫ਼ਤਿਹਗੜ੍ਹ ਸਾਹਿਬ, 21 ਜੁਲਾਈ 2026 : ਪੰਜਾਬ ਦੇ ਜਿਲਾ ਫਤਿਹਗੜ੍ਹ ਸਾਹਿਬ (Fatehgarh Sahib District) ਤੋਂ ਮੱਂਥਾ ਟੇਕ ਕੇ ਦਿੱਲੀ ਵਿਖੇ ਕੀਤੇ ਜਾਣ ਵਾਲੇ ਰੋੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਲਈ ਜੱਥਾ ਸ਼ੰਭੂ ਬਾਰਡਰ (Shambhu Border) ਵੱਲ ਰਵਾਨਾ ਹੋਇਆ । ਕਿਊਂ ਕੀਤਾ ਜਾ ਰਿਹਾ ਹੈ ਦਿੱਲੀ ਵਿਖੇ ਰੋਸ ਪ੍ਰਦਰਸ਼ਨ ਮਿਲੀ...
ਵਿਜੀਲੈਂਸ ਨੇ ਕੀਤਾ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 21 ਜੁਲਾਈ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਇਕ ਏ. ਐਸ. ਆਈ. ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੌਣ ਹੈ ਇਹ ਏ. ਐਸ. ਆਈ. ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ (Vigilance) ਬਿਊਰੋ ਵਲੋਂ...
ਕੈਬਨਿਟ ਮੰਤਰੀ ਨੇ ਦੋ ਮਹਿਲਾ ਪੁਲਸ ਅਧਿਕਾਰੀਆਂ ਨੂੰ ਕੀਤਾ ਸਸਪੈਂਡ
ਪੰਚਕੂਲਾ, 20 ਜੁਲਾਈ 2026 : ਹਰਿਆਣਾ (Haryana) ਦੇ ਸ਼ਹਿਰ ਪੰਚਕੂਲਾ ਵਿਖੇ ਤਾਇਨਾਤ ਦੋ ਮਹਿਲਾ ਪੁਲਸ ਅਧਿਕਾਰੀਆਂ ਨੂੰ ਅੱਜ ਕੈਬਨਿਟ ਵਲੋਂ ਅੱਜ ਡਿਊਟੀ ਵਿਚ ਢਿੱਲ ਵਰਤਣ 'ਤੇ ਸਸਪੈਂਡ (Suspend) ਕੀਤਾ ਗਿਆ ਹੈ । ਕੌਣ ਹਨ ਦੋਵੇਂ ਮਹਿਲਾ ਪੁਲਸ ਅਧਿਕਾਰੀ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਪੰਚਕੂਲਾ (Panchkula) ਵਿਖੇ ਜੋ ਦੋ...
ਡੋਡਾ ਵਿਖੇ ਬੱਸ ‘ਤੇ ਪੱਥਰ ਡਿੱਗਣ ਕਾਰਨ ਦੋ ਦੀ ਮੌਤ ਤੇ ਕਈ ਜਖਮੀ
ਡੋਡਾ, 20 ਜੁਲਾਈ 2026 : ਭਾਰਤ ਦੇਸ਼ ਦੇ ਸੂਬੇ ਜੰਮੂ-ਕਸ਼ਮੀਰ (Jammu and Kashmir) ਦੇ ਜਿਲਾ ਡੋਡਾ ਵਿਖੇ ਇਕ ਯਾਤਰੀ ਬਸ (Passenger bus) 'ਤੇ ਪੱਥਰ ਡਿੱਗਣ ਕਾਰਨ ਦੋ ਯਾਤਰੀਆਂ ਦੀ ਮੌਤ (Death) ਤੇ ਕਈ ਜਖਮੀ ਹੋ ਗਏ ਹਨ । ਕੀ ਦੱਸਿਆ ਅਧਿਕਾਰੀਆਂ ਨੇ ਮਿਲੀ ਜਾਣਕਾਰੀ ਅਨੁਸਾਰ ਜਿਲਾ ਡੋਡਾ (District Doda) ਦੇ ਰਾਗੀ ਨਾਲੇ...
ਮਨੇਰ ਵਿਖੇ ਪਾਸਪੋਰਟ ਸੇਵਾ ਕੇਂਦਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਪਟਨਾ, 20 ਜੁਲਾਈ 2026 : ਭਾਰਤ ਦੇਸ਼ ਦੇ ਸੂਬੇ ਬਿਹਾਰ (Bihar) ਦੀ ਰਾਜਧਾਨੀ ਪਟਨਾ ਦੇ ਮਨੇਰ ਵਿਖੇ ਡਾਕਘਰ ਅੰਦਰ ਬਣੇ ਪਾਸਪੋਰਟ ਸੇਵਾ ਕੇਂਦਰ ਨੂੰ ਬੰਬ ਨਾਲ ਉਡਾਉਣ (bomb threat) ਦੀ ਧਮਕੀ ਮਿਲੀ ਹੈ । ਕਿਵੇਂ ਦਿੱਤੀ ਗਈ ਹੈ ਧਮਕੀ ਮਿਲੀ ਜਾਣਕਾਰੀ ਅਨੁਸਾਰ ਪਟਨਾ ਦੇ ਮਨੇਰ ਵਿਖੇ ਜੋ ਡਾਕਘਰ ਅੰਦਰ ਬਣੇ ਪਾਸਪੋਰਟ ਸੇਵਾ ਕੇਂਦਰ...
ਕਿਸਾਨਾਂ ਨੇ ਕੀਤਾ ਗੁਰਨਾਮ ਸਿੰਘ ਚੜੂਨੀ ਦੀ ਗ੍ਰਿਫ਼ਤਾਰ ਦਾ ਸਖ਼ਤ ਵਿਰੋਧ
ਯਮੁਨਾਨਗਰ, 20 ਜੁਲਾਈ 2026 : ਹਰਿਆਣਾ (Haryana) ਦੇ ਸ਼ਹਿਰ ਯਮੁਨਾਨਗਰ ਵਿਖੇ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ (Gurnam Singh Charuni) ਦੀ ਗ੍ਰਿਫ਼ਤਾਰੀ ਦੇ ਰੋਸ ਵਜੋਂ ਸੜਕਾਂ ਦੇ ਉਤਰ ਆਏ ਤੇ ਨਾਅਰੇਬਾਜੀ ਕੀਤੀ । ਕੀ ਦੋਸ਼ ਲਗਾਇਆ ਕਿਸਾਨਾਂ ਨੇ ਮਿਲੀ ਜਾਣਕਾਰੀ ਅਨੁਸਾਰ ਜਿਸ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਨੂੰ...
ਸੁਖਬੀਰ ਬਾਦਲ ਵਿਸ਼ੇਸ਼ ਜਾਂਚ ਕਮੇਟੀ ਅੱਗੇ ਹੋਏ ਪੇਸ਼
ਚੰਡੀਗੜ੍ਹ, 20 ਜੁਲਾਈ 2026 : ਸ਼ੋ੍ਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬਹਿਬਲਕਲਾਂ ਗੋਲੀ ਕਾਂਡ ਘਟਨਾ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (Special Investigation Team) ਦੇ ਕੋਲ ਪੇਸ਼ ਹੋਏ ਹਨ । ਕੀ ਆਖਿਆ ਬਾਦਲ ਨੇ ਟੀਮ ਅੱਗੇ ਪੇਸ਼ ਹੋਣ ਮਗਰੋਂ ਮਿਲੀ ਜਾਣਕਾਰੀ ਅਨੁਸਾਰ...
ਫਿਰੌਤੀ ਦੀ ਮੰਗ ਨੂੰ ਲੈ ਕੇ ਹਮਲਾਵਰਾਂ ਨੇ ਦਿਨ ਦਿਹਾੜੇ ਕੀਤੀ ਗੋਲੀਬਾਰੀ
ਬਟਾਲਾ, 20 ਜੁਲਾਈ 2026 : ਪੰਜਾਬ ਦੇ ਜਿਲਾ ਗੁਰਦਾਸਪੁਰ (Gurdaspur) ਦੇ ਸ਼ਹਿਰ ਬਟਾਲਾ ਦੇ ਪਿੰਡ ਲੋਹ ਚੁੱਪ ਵਿਖੇ ਦਿਨ ਦਿਹਾੜੇ ਹਮਲਾਵਰਾਂ ਵਲੋਂ ਗੋਲੀਬਾਰੀ (Shooting) ਕੀਤੇ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ । ਕੀ ਦੱਸਿਆ ਸ਼ੈਲਰ ਮਾਲਕ ਨੇ ਮਿਲੀ ਜਾਣਕਾਰੀ ਮੁਤਾਬਕ ਬਟਾਲਾ ਦੇ ਜਿਸ ਲੋਹ ਚੁੱਪ ਪਿੰਡ (Loh Chup Village) ਵਿਖੇ...
ਆਵਾਰਾ ਕੁੱਤਿਆਂ ਦੇ ਹਮਲੇ `ਚ ਬਜ਼ੁਰਗ ਦੀ ਮੌਤ
ਅੰਮ੍ਰਿਤਸਰ, 20 ਜੁਲਾਈ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਦੇ ਇਸਲਾਮਾਬਾਦ ਖੇਤਰ ਵਿਖੇ ਅਵਾਰਾ ਕੁੱਤਿਆਂ (Stray dogs) ਵਲੋਂ ਹਮਲਾ ਕੀਤੇ ਜਾਣ ਦੇ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ । ਕੁੱਤਿਆਂ ਨੇ ਬਜ਼ੁਗਰਗ ਵਿਅਕਤੀ ਨੂੰ ਦਿੱਤਾ ਸੀ ਬੁਰੀ ਤਰ੍ਹਾਂ ਨੋਚ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸ਼ਹਿਰ ਦੇ...
ਹਰਿਆਣਾ ਵਿਚ ਜਹਿਰੀਲੀ ਗੈਸ ਚੜ੍ਹਨ ਕਾਰਨ ਹੋਈ ਚਾਰ ਦੀ ਮੌਤ
ਹਰਿਆਣਾ, 20 ਜੁਲਾਈ 2026 : ਹਰਿਆਣਾ (Haryana) ਦੇ ਜਿਲਾ ਝੱਜਰ ਦੇ ਪਿੰਡ ਮਨੀਮਪੁਰ ਵਿਖੇ ਖੂਹ ਵਿਚ ਉਤਰੇ ਚਾਰ ਵਿਅਕਤੀਆਂ ਦੀ ਜਹਿਰੀਲੀ ਗੈਸ (Poisonous gas) ਚੜ੍ਹਨ ਕਰਕੇ ਮੌਤ ਹੋ ਜਾਣ ਦਾ ਸਮਾਚਾਰ ਹੈ । ਕੌਣ ਹਨ ਇਹ ਚਾਰੋਂ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਜਿਲਾ ਝੱਜਰ (District Jhajjar) ਦੇ ਪਿੰਡ ਮਨੀਮਪੁਰ...
ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਸੌਂਦ
ਚੰਡੀਗੜ੍ਹ, 20 ਜੁਲਾਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਸੂਬੇ ਦੇ ਬਿਜਲੀ ਕਰਮਚਾਰੀਆਂ (Electricity workers) ਦੀ ਸੁਰੱਖਿਆ ਨੂੰ ਤਰਜੀਹ ਦੇ ਰਹੀ ਹੈ । ਬਿਜਲੀ ਮੰਤਰੀ ਨੇ ਵੰਡੀਆਂ ਬਿਜਲੀ ਕਰਮਚਾਰੀਆਂ ਨੂੰ ਸੁਰੱਖਿਆ ਟੂਲ ਕਿੱਟਾਂ ਇਸ ਲੜੀ ਦੇ ਤਹਿਤ ਪੰਜਾਬ ਸਟੇਟ ਪਾਵਰ...
ਤੇਜ ਰਫ਼ਤਾਰ ਕਾਰ ਦੇ ਡਿਵਾਈਵਰ ਨਾਲ ਟਕਰਾ ਕੇ ਅੱਗ ਲੱਗਣ ਕਾਰਨ ਦੋ ਦੀ ਮੌਤ
ਕਾਨਪੁਰ, 20 ਜੁਲਾਈ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਕਾਨਪੁਰ ਵਿਖੇ ਇਕ ਤੇਜ ਰਫ਼ਤਾਰ ਕਾਰ ਦੇ ਡਿਵਾਈਡਰ ਨਾਲ ਟਕਰਾ ਕੇ ਅੱਗ ਲੱਗਣ ਕਾਰਨ ਦੋ ਦੀ ਮੌਤ (Death) ਹੋ ਗਈ ਹੈ । ਕੌਣ ਹਨ ਦੋਵੇਂ ਜਣੇ ਮਿਲੀ ਜਾਣਕਾਰੀ ਅਨੁਸਾਰ ਜਿਲਾ ਕਾਨਪੁਰ ਦੇ ਡੇਰਾਪੁਰ ਦੇ ਮੰੁਗੀਸਾਪੁਰ ਨੇੜੇ ਜੋ ਬੀਤੀ ਦੇਰ...
ਪੰਜਾਬ ਸਰਕਾਰ ਪਾਵੇਗੀ ਲੱਖਾਂ ਔਰਤਾਂ ਦੇ ਖਾਤੇ ਵਿਚ ਸਨਮਾਨ ਰਾਸ਼ੀ : ਕੇਜਰੀਵਾਲ
ਮੁਕੇਰੀਆਂ, 20 ਜੁਲਾਈ 2026 : ਆਮ ਆਦਮੀ ਪਾਰਟੀ (Aam Aadmi Party) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਖਿਆ ਹੈ ਕਿ ਪੰਜਾਬ ਸਰਕਾਰ (Punjab Government) ਲੱਖਾਂ ਔਰਤਾਂ ਦੇ ਖਾਤੇ ਵਿਚ ਪਾਵੇਗੀ ਸਨਮਾਨ ਰਾਸ਼ੀ । ਕਿੰਨੀਆਂ ਔਰਤਾਂ ਦੇ ਬੈਂਕ ਖਾਤੇ ਵਿਚ ਪਾਈ ਜਾਵੇਗੀ ਸਨਮਾਨ ਰਾਸ਼ੀ ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ...
ਮੁੱਖ ਮੰਤਰੀ ਨੇ ਕੀਤਾ ਇਨਡੋਰ ਬੈਡਮਿੰਟਨ ਹਾਲ ਦੇ ਨਿਰਮਾਣ ਲਈ ਗ੍ਰਾਂਟ ਦਾ ਐਲਾਨ
ਜਲੰਧਰ, 20 ਜੁਲਾਈ, 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਨੇ ਅਤਿ-ਆਧੁਨਿਕ ਇਨਡੋਰ ਬੈਡਮਿੰਟਨ ਹਾਲ ਦੇ ਨਿਰਮਾਣ ਲਈ ਕਰੋੜਾਂ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਗਿਆ ਹੈ । ਕਿੰਨੇ ਦੀ ਗ੍ਰਾਂਟ ਦਾ ਐਲਾਨ ਕੀਤਾ ਗਿਆ ਹੈ ਮੁੱਖ ਮੰਤਰੀ ਵਲੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਅਮਰੀਕਾ ਵਿਖੇ ਗੋਲੀਬਾਰੀ ਦੀ ਘਟਨਾ ਵਿਚ ਵੱਡੀ ਗਿਣਤੀ ਵਿਚ ਲੋਕ ਜਖਮੀ
ਵਾਸ਼ਿੰਗਟਨ, 20 ਜੁਲਾਈ 2026 : ਅਮਰੀਕਾ (America) ਦੇ ਐਰੀਜ਼ੋਨਾ ਦੇ ਡਾਊਨ ਟਾਊਨ ਟਕਸਨ ਵਿਖੇ ਇਕ ਵਿਅਕਤੀ ਵਲੋਂ ਗੋਲੀਬਾਰੀ (Shooting) ਕੀਤੇ ਜਾਣ ਦਾ ਘਟਨਾਕ੍ਰਮ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਗੋਲੀਬਾਰੀ ਦੀ ਘਟਨਾ ਕਾਰਨ ਕਿੰਨੇ ਲੋਕ ਹੋ ਗਏ ਜਖਮੀ ਮਿਲੀ ਜਾਣਕਾਰੀ ਅਨੁਸਾਰ ਅਮਰੀਕਾ ਦੇਸ਼ ਦੇ ਐਰੀਜ਼ੋਨਾ ਦੇ ਡਾਊਨਟਾਊਨ...
ਹਰਿਆਣਾ ਵਿਚ ਕਾਂਗਰਸ ਦੇ ਸਾਬਕਾ ਵਿਧਾਇਕ ਦੀ ਹੋਈ ਦੌਰਾ ਪੈਣ ਕਾਰਨ ਮੌਤ
ਹਰਿਆਣਾ, 20 ਜੁਲਾਈ 2026 : ਹਰਿਆਣਾ (Haryana) ਦੇ ਸ਼ਹਿਰ ਯਮੁਨਾਨਗਰ ਵਿਖੇ ਕਾਂਗਰਸ ਦੇ ਸਾਬਕਾ ਵਿਧਾਇਕ ਦੀ ਅੱਜ ਸਵੇਰੇ ਦਿਲ ਦਾ ਦੌਰਾ (heart attack) ਪੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ । ਕੌਣ ਹਨ ਇਹ ਸਾਬਕਾ ਵਿਧਾਇਕ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਯਮੁਨਾਨਗਰ (Yamunanagar) ਤੋਂ ਕਾਂਗਰਸ ਪਾਰਟੀ ਦੇ ਜਿਸ ਸਾਬਕਾ...
ਬੁਢਾਪਾ ਪੈਨਸ਼ਨ ਤਹਿਤ ਕਰੋੜਾਂ ਦੀ ਰਾਸ਼ੀ ਕੀਤੀ ਗਈ ਹੈ ਜਾਰੀ : ਬਲਜੀਤ ਕੌੌਰ
ਚੰਡੀਗੜ੍ਹ, 20 ਜੁਲਾਈ 2026 : ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਲ-2026-27 ਦੌਰਾਨ ਬੁਢਾਪਾ ਪੈਨਸ਼ਨ ਯੋਜਨਾ (Old age pension scheme) ਤਹਿਤ ਕਰੋੜਾਂ ਦੀ ਰਾਸ਼ੀ ਜਾਰੀ ਕੀਤੀ ਹੈ । ਕਿੰਨੀ ਰਾਸ਼ੀ ਜਾਰੀ ਕੀਤੀ ਗਈ ਹੈ ਬੁਢਾਪਾ ਪੈਨਸ਼ਨ ਯੋਜਨਾਤਹਿਤ ਸੀਨੀਅਰ ਨਾਗਰਿਕਾਂ ਦੇ ਮਾਣ,...
Advertisement
ਲਸ਼ਕਰ ਅੱਤਵਾਦੀ ਨੇ ਦਿੱਤੀ ਸਿੱਧੇ ਖੁੱਲ੍ਹੀ ਖੁੱਲ੍ਹੀ ਧਮਕੀ
ਇਸਲਾਮਾਬਾਦ, 15 ਜਨਵਰੀ 2026 : ਅੱਤਵਾਦੀ ਸੰਗਠਨ (Terrorist organization) ਲਸ਼ਕਰ-ਏ-ਤੋਇਬਾ ਨਾਲ ਜੁੜੇ ਇਕ ਅੱਤਵਾਦੀ ਦਾ ਭੜਕਾਊ ਤੇ ਹਿੰਸਕ ਬਿਆਨ ਸਾਹਮਣੇ ਆਇਆ ਹੈ, ਜਿਸ ਨੇ ਇਕ ਵਾਰ ਫਿਰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) ਵਿਚ ਸਰਗਰਮ ਅੱਤਵਾਦੀ ਨੈੱਟਵਰਕ `ਤੇ ਸਵਾਲ ਖੜ੍ਹੇ ਕਰ ਦਿੱਤੇ ਹਨ । ‘ਹਿੰਦੂਆਂ ਦੀ...
ਦਿਨ ਦਿਹਾੜੇ ਹਮਲਾਵਰਾਂ ਨੇ ਕੀਤਾ ਪੰਜਾਬੀ ਕਾਰੋਬਾਰੀ ਦਾ ਕਤਲ
ਚੰਡੀਗੜ੍ਹ, 14 ਜਨਵਰੀ 2026 : ਪੰਜਾਬ ਦੇ ਵਸਨੀਕ ਤੇ ਕੈਨੇਡਾ ਦੇ ਸਰੀ ਸ਼ਹਿਰ (Surrey City) ਵਿਚ ਰਹਿ ਰਹੇ ਪੰਜਾਬੀ ਕਾਰੋਬਾਰੀ (Punjabi businessman) ਦੀ ਚਿੱਟੇ ਦਿਨ ਹਮਲਾਵਰਾਂ ਨੇ ਗੋਲੀਆਂ ਚਲਾ (Shoot) ਕੇ ਕਤਲ ਕਰ ਦਿੱਤਾ ਹੈ । ਕੌਣ ਹੈ ਮ੍ਰਿਤਕ ਵਿਅਕਤੀ ਕੈਨੇਡਾ ਦੇ ਸਰੀ ਸ਼ਹਿਰ ਵਿਚ ਦਿਨ-ਦਿਹਾੜੇ ਅਣਪਛਾਤੇ ਹਮਲਾਵਰਾਂ...
ਦੱਖਣੀ ਕੋਰੀਆ ਦੇ ਸਾਬਕਾ ਰਾਸ਼ਟਰਪਤੀ ਯੂਨ ਲਈ ਮੌਤ ਦੀ ਸਜ਼ਾ ਦੀ ਮੰਗ
ਸਿਓਲ, 14 ਜਨਵਰੀ 2026 : ਦੱਖਣੀ ਕੋਰੀਆ (South Korea) ਦੀ ਇਕ ਅਦਾਲਤ (Court) ਨੇ ਪੁਸ਼ਟੀ ਕੀਤੀ ਹੈ ਕਿ ਇਕ ਸੁਤੰਤਰ ਵਕੀਲ ਨੇ ਦਸੰਬਰ 2024 `ਚ ਮਾਰਸ਼ਲ ਲਾਅ ਲਾਗੂ ਕੀਤੇ ਜਾਣ ਦੇ ਮਾਮਲੇ `ਚ ਵਿਦਰੋਹ ਦੇ ਦੋਸ਼ਾਂ ਹੇਠ ਸਾਬਕਾ ਰਾਸ਼ਟਰਪਤੀ ਯੂਨ ਸੁਕ ਯੋਲ (Former President Yun Suk-yeol) ਲਈ ਮੌਤ ਦੀ ਸਜ਼ਾ ਦੇਣ ਦੀ ਬੇਨਤੀ...
ਜੇ ਸੁਪਰੀਮ ਕੋਰਟ ਨੇ `ਟੈਰਿਫ` ਰੱਦ ਕੀਤਾ ਤਾਂ ਗੜਬੜ ਹੋ ਜਾਵੇਗੀ : ਟਰੰਪ
ਵਾਸਿ਼ੰਗਟਨ, 14 ਜਨਵਰੀ 2026 : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਨੇ ਕਿਹਾ ਹੈ ਕਿ ਜੇ ਸੁਪਰੀਮ ਕੋਰਟ (Supreme Court) ਇਹ ਫੈਸਲਾ ਸੁਣਾਉਂਦੀ ਹੈ ਕਿ ਉਨ੍ਹਾਂ ਕੋਲ ਵਿਆਪਕ ਟੈਰਿਫ ਲਾਉਣ ਦੀ ਇਕਤਰਫਾ ਸ਼ਕਤੀ ਨਹੀਂ ਹੈ ਤਾਂ `ਬਹੁਤ ਵੱਡੀ ਗੜਬੜ ਹੋ ਜਾਵੇਗੀ ਅਤੇ ਸਾਡੇ ਦੇਸ਼ ਲਈ ਉਨ੍ਹਾਂ ਪੈਸਿਆਂ...
ਕੈਨੇਡਾ ਵਿਚ ਚੱਲੀਆਂ ਬਿਜ਼ਨੈਸਮੈਨ ਜਸਵੀਰ ਢੇਸੀ ਦੇ ਘਰ ਗੋਲੀਆਂ
ਨਵੀਂ ਦਿੱਲੀ, 14 ਜਨਵਰੀ 2026 : ਪੰਜਾਬੀਆਂ ਦੀ ਮਨਪਸੰਦ ਵਿਦੇਸ਼ੀ ਧਰਤੀ ਕੈਨੇਡਾ ’ਚ ਬਿਜ਼ਨਸਮੈਨ ਜਸਵੀਰ ਢੇਸੀ (Businessman Jasvir Dhesi) ਦੇ ਘਰ ’ਤੇ ਗੋਲੀਬਾਰੀ ਚਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਕਿਸਨੇ ਸੋਸ਼ਲ ਮੀਡੀਆ ਤੇ ਪੋਸਟ ਪਾ ਲਈ ਜਿੰਮੇਵਾਰੀ ਜਿਸ ਗੈਂਗ ਦੇ ਗੁਰਗਿਆਂ ਨੇ ਗੋਲੀਆਂ ਚਲਾਈਆਂ (Shots fired) ਹਨ...
ਵਾਹਨ ਚੋਰੀ ਮਾਮਲੇ ਵਿਚ ਭਾਰਤੀ ਮੂਲ ਦੇ ਤਿੰਨ ਕੈਨੇਡੀਅਨ ਕਾਬੂ
ਕੈਨੇਡਾ, 13 ਜਨਵਰੀ 2026 : ਕੈਨੇਡਾ (Canada) ਦੀ ਕਮਰਸ਼ੀਅਲ ਆਟੋ ਕ੍ਰਾਈਮ ਬਿਊਰੋ ਨੂੰ ਵਾਹਨ ਚੋਰੀ (Vehicle theft) ਮਾਮਲੇ ਵਿਚ ਤਿੰਨ ਚੋਰੀ ਕੀਤੇ ਜੋ ਵਾਹਨ ਬਰਾਮਦ ਹੋਏ ਹਨ ਵਿਚ ਭਾਰਤੀ ਮੂਲ ਤੇ ਤਿੰਨ ਕੈਨੇਡੀਅਨ ਨਾਗਰਿਕਾਂ ਦੀ ਸ਼ਮੂਲੀਅਤ ਪਾਈ ਗਈ ਹੈ । ਜਿਸ ਤੇ ਕੈਨੇਡਾ ਦੇ ਬਰੈਂਪਟਨ ਵਿਚ ਪੁਲਸ ਨੇ ਤਿੰਨਾਂ ਨੂੰ ਗ੍ਰਿਫ਼ਤਾਰ...
ਬੰਗਲਾਦੇਸ਼ ਵਿਚ ਰਾਤ ਨੂੰ ਹੋਈ ਇਕ ਹੋਰ ਹਿੰਦੂ ਨੌਜਵਾਨ ਦੀ ਹੱਤਿਆ
ਢਾਕਾ, 13 ਜਨਵਰੀ 2026 : ਬੰਗਲਾਦੇਸ਼ (Bangladesh) ਦੇ ਦੱਖਣੀ ਹਿੱਸੇ ਚਟਗਾਓਂ ਡਿਵੀਜ਼ਨ ਦੇ ਫੇਨੀ ਜ਼ਿਲ੍ਹੇ ਦੇ ਦਗਨਭੂਈਆਂ ਵਿੱਚ ਲੰਘੇ ਐਤਵਾਰ ਦੀ ਰਾਤ ਨੂੰ ਅਣਪਛਾਤੇ ਹਮਲਾਵਰਾਂ (Unknown attackers) ਨੇ 28 ਸਾਲਾ ਹਿੰਦੂ ਵਿਅਕਤੀ ਸਮੀਰ ਕੁਮਾਰ ਦਾਸ ਨੂੰ ਕੁੱਟਿਆ (Beaten) ਅਤੇ ਚਾਕੂ ਮਾਰ ਕੇ ਮਾਰ ਦਿੱਤਾ ਅਤੇ ਉਸਦਾ...
ਅਮਰੀਕੀ ਰਾਸ਼ਟਰਪਤੀ ਕਰ ਰਹੇ ਹਨ ਅਮਰੀਕਾ ਵਿਚ ਸ਼ਰਾਬ ‘ਤੇ ਪਾਬੰਦੀ ਦੀ ਤਿਆਰੀ
ਵਾਸ਼ਿੰਗਟਨ, 13 ਜਨਵਰੀ 2026 : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਹੁਣ ਅਮਰੀਕਾ ਵਿਚ ਸ਼ਰਾਬ 'ਤੇ ਪਾਬੰਦੀ ਲਾਉਣ ਦੀ ਤਿਆਰੀ 'ਚ ਹਨ । ਆਨ ਲਾਈਨ ਇਕ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਟਰੰਪ ਅਮਰੀਕਾ (America) 'ਚ ਸ਼ਰਾਬ 'ਤੇ ਹਮੇਸ਼ਾ ਲਈ ਪਾਬੰਦੀ ਲਾਉਣਾ ਚਾਹੁੰਦੇ...
ਪਾਕਿਸਤਾਨ ਗਈ ਸਰਬਜੀਤ ਕੌਰ ਦੀ ਭਾਰਤ ਵਾਪਸੀ ਟੱਲੀ
ਇਸਲਾਮਾਬਾਦ, 13 ਜਨਵਰੀ 2026 : ਪੰਜਾਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਜੱਥੇ ਨਾਲ ਪਾਕਿਸਤਾਨ ਵਿੱਚ ਗੁਰੂਧਾਮਾਂ ਦੇ ਦਰਸ਼ਨਾਂ ਲਈ ਗਈ ਕਪੂਰਥਲਾ ਦੀ ਵਸਨੀਕ ਸਰਬਜੀਤ ਕੌਰ ਦੀ ਭਾਰਤ ਵਾਪਸੀ ਹਾਲ ਘੀ ਘੜੀ ਟਲ ਗਈ ਹੈ । ਕੀ ਕਾਰਨ ਰਿਹਾ ਸਰਬਜੀਤ ਕੌਰ ਦੀ ਵਾਪਸੀ ਟਲਨ ਦਾ...
ਮਸੂਦ ਅਜ਼ਹਰ ਦੀ ਨਵੀਂ ਆਡੀਓ ਕਲਿਪ ਨਾਲ ਮਚਿਆ ਹੰਗਾਮਾ
ਨਵੀਂ ਦਿੱਲੀ, 12 ਜਨਵਰੀ 2026 : ਪਾਕਿਸਤਾਨ ਸਥਿਤ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ (Terrorist organization Jaish-e-Mohammed) ਨੇ ਇਕ ਵਾਰ ਫਿਰ ਆਪਣੀ ਤਾਕਤ ਦਾ ਦਾਅਵਾ ਕਰਦਿਆਂ ਸਨਸਨੀ ਫੈਲਾ ਦਿੱਤੀ ਹੈ । ਹਜ਼ਾਰਾਂ ਆਤਮਘਾਤੀ ਹਮਲਾਵਰ ਤਿਆਰ' ਸੰਗਠਨ ਦੇ ਸੰਸਥਾਪਕ ਅਤੇ ਮੁਖੀ ਮੌਲਾਨਾ ਮਸੂਦ ਅਜ਼ਹਰ (Maulana...
ਅਮਰੀਕਾ ‘ਚ 43 ਸਾਲਾਂ ਔਰਤ ਨੇ ਨਾਬਾਲਗ ਨਾਲ ਬਣਾਏ ਜਿਨਸੀ ਸਬੰਧ
ਵਾਸ਼ਿੰਗਟਨ, 9 ਜਨਵਰੀ 2026 : ਅਮਰੀਕਾ ਦੇ ਫਲੋਰੀਡਾ (Florida) 'ਚ ਇਕ 43 ਸਾਲ ਦੀ ਔਰਤ ਨੂੰ ਇਕ 16 ਸਾਲ ਦੇ ਲੜਕੇ ਨਾਲ ਜਿਨਸੀ ਸਬੰਧ (Sexual relations) ਬਣਾਉਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ । ਉਹ ਉਸ ਲੜਕੇ ਦੇ ਪਰਿਵਾਰ ਨੂੰ ਪਹਿਲਾਂ ਤੋਂ ਜਾਣਦੀ ਸੀ । ਇਹ ਪੂਰਾ ਮਾਮਲਾ ਪਿਛਲੇ ਮਹੀਨੇ ਦਸੰਬਰ 'ਚ ਸ਼ੁਰੂ ਹੋਇਆ ਸੀ ।...
ਅਮਰੀਕਾ ‘ਚ ਭਾਰਤੀ ਔਰਤ ਦੇ ਕਤਲ ਮਾਮਲੇ ਵਿਚ ਸਾਬਕਾ ਪ੍ਰੇਮੀ ਗ੍ਰਿਫ਼ਤਾਰ
ਲਾਸ ਵੇਗਾਸ/ਨਿਊਯਾਰਕ, 6 ਜਨਵਰੀ 2026 : ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਪਿਛਲੇ ਹਫ਼ਤੇ ਲਾਪਤਾ ਹੋਈ 27 ਸਾਲਾ ਭਾਰਤੀ ਔਰਤ (Indian woman) ਦੀ ਲਾਸ਼ ਬਰਾਮਦ ਹੋਈ ਹੈ। ਪੁਲਸ ਨੂੰ ਸ਼ੱਕ ਹੈ ਕਿ ਔਰਤ ਦਾ ਕਤਲ ਉਸ ਦੇ ਸਾਬਕਾ ਪ੍ਰੇਮੀ (Ex-lover) ਨੇ ਕੀਤਾ ਹੈ, ਜੋ ਵਾਰਦਾਤ ਤੋਂ ਬਾਅਦ ਭਾਰਤ ਫ਼ਰਾਰ ਹੋ ਗਿਆ ਹੈ, ਜਿਸ ਨੂੰ ਇੱਥੇ...
ਖ਼ਾਲਿਸਤਾਨੀ ਅੱਤਵਾਦੀ ਦੀ ਰਾਸ਼ਟਰੀ ਗਾਨ ਨੂੰ ਲੈ ਕੇ ਧਮਕੀ
ਗੁਰਦਾਸਪੁਰ, 3 ਜਨਵਰੀ 2026 : ਭਾਰਤ ਸਰਕਾਰ ਵੱਲੋਂ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ 'ਸਿੱਖਸ ਫ਼ਾਰ ਜਸਟਿਸ (Sikhs for Justice) ਦੇ ਅਖੌਤੀ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇਕ ਵਾਰ ਫਿਰ ਭੜਕਾਊ ਬਿਆਨ ਦੇ ਕੇ ਪੰਜਾਬ ਵਿਚ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ । ਤਾਜ਼ਾ ਜਾਰੀ ਇਕ ਵੀਡੀਓ ਵਿਚ ਪੰਨੂ ਨੇ ਪੰਜਾਬ ਦੇ ਨੌਜਵਾਨਾਂ...

Patiala Help Club Punjab


















