ਪਾਵਰਕਾਮ ਮੈਨੇਜਮੈਂਟ ਨੇ ਕੀਤਾ ਰੂਪਨਗਰ ਦੇ ਮੁੱਖ ਇੰਜੀਨੀਅਰ ਨੂੰ ਸਸਪੈਂਡ
ਚੰਡੀਗੜ੍ਹ, 3 ਨਵੰਬਰ 2025 : ਪਾਵਰਕਾਮ ਮੈਨੇਜਮੈਂਟ (Powercom Management) ਵਲੋਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਅਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਗੋਇੰਦਵਾਲ ਸਾਹਿਬ ਦੇ ਮੁੱਖ ਇੰਜੀਨੀਅਰ ਹਰੀਸ਼ ਸ਼ਰਮਾ ਨੂੰ ਸਸਪੈਂਡ (Suspend) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ...
Patiala Chokes: Air Quality Declared ‘Severe’ as City Ranks Among Nation’s Most Polluted
Patiala, November 3, 2025: The city of Patiala is currently engulfed in a thick layer of smog, with air quality reaching critical levels that pose an immediate public health emergency. Real-time monitoring data indicates that the Air Quality Index (AQI) has...
ਮੁੱਖ ਮੰਤਰੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਾਸੀਆਂ ਨੂੰ ਵੱਡਾ ਤੋਹਫਾ
ਸ੍ਰੀ ਮੁਕਤਸਰ ਸਾਹਿਬ, 3 ਨਵੰਬਰ 2025 : ਇਤਿਹਾਸਕ ਨਗਰ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੇ ਲੋਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰ ਵਿੱਚ 138 ਕਰੋੜ 82 ਲੱਖ ਰੁਪਏ (138 crore 82 lakh rupees) ਦੀ ਲਾਗਤ ਵਾਲੇ ਸੀਵਰੇਜ ਅਤੇ ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ...
ਛੇ ਵਿਅਕਤੀਆਂ ਤੇ ਤੇਜਧਾਰ ਹਥਿਆਰ ਨਾਲ ਕਤਲ ਕਰਨ ਦੇ ਦੋਸ਼ ਹੇਠ ਕੇਸ ਦਰਜ
ਪਟਿਆਲਾ, 3 ਨਵੰਬਰ 2025 : ਥਾਣਾ ਕੋਤਵਾਲੀ (Police Station) ਪਟਿਆਲਾ ਪੁਲਸ ਨੇ ਛੇ ਵਿਅਕਤੀਆਂ ਵਿਰੁੱਧ ਧਾਰਾ 103 (2) ਬੀ. ਐਨ. ਐਸ. ਤਹਿਤ ਕੇੇਸ ਦਰਜ ਕੀਤਾ ਹੈ । ਕਿਸ ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੇੇ ਛੇ ਵਿਅਕਤੀਆਂ (Six people) ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੋਪਾਲ ਉਰਫ ਰਾਹੁਲ ਪੁੱਤਰ ਜਤਿੰਦਰ ਅਰੋੜਾ...
ਏਡਿਡ ਸਕੂਲਾਂ ਦੇ ਕਰਮਚਾਰੀ ਸੂਬਾ ਸਰਕਾਰ ਦੀ ਗ਼ਲਤ ਨੀਤੀਆਂ ਵਿਰੁੱਧ ਸੜਕਾਂ ਤੇ ਉੱਤਰੇ
ਤਰਨਤਾਰਨ, 3 ਨਵੰਬਰ 2025 : ਪਟਿਆਲੇ ਜ਼ਿਲ੍ਹੇ ਦੇ ਸੈਂਕੜੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਨੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਮਦਾਨ, ਜਨਰਲ ਸਕੱਤਰ ਹਰਵਿੰਦਰ ਪਾਲ ਅਤੇ ਸੂਬਾ ਆਗੂ ਅਨਿਲ ਕੁਮਾਰ ਭਾਰਤੀ ਦੀ ਅਗਵਾਈ ਵਿੱਚ ਤਰਨ ਤਾਰਨ ਸਾਹਿਬ ਵਿਖੇ ਆਯੋਜਿਤ ਵਿਸ਼ਾਲ ਰੋਸ਼ ਰੈਲੀ (Massive protest rally)ਅਤੇ ਵਿਸ਼ਾਲ...
6. 3 ਤੀਬਰਤਾ ਵਾਲਾ ਮਹਾਸ਼ਕਤੀਸ਼ਾਲੀ ਭੂਚਾਲ ਆਇਆ
ਨਵੀਂ ਦਿੱਲੀ, 3 ਨਵੰਬਰ 2025 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਅਫਗਾਨਿਸਤਾਨ ਦੇ ਉਤਰ ਅਫਗਾਨਿਸਤਾਨ (Afghanistan) ਵਾਲੇ ਖੇਤਰ ਵਿਚ 6. 3 ਰਫ਼ਤਾਰ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ । ਭੂਚਾਲ ਜਿਸਦਾ ਕੇਂਦਰ ਅਫਗਾਨਿਸਤਾਨ ਦੇ ਖੁਲਮ ਤੋਂ 22 ਕਿਲੋਮੀਟਰ ਪੱਛਮ-ਦੱਖਣ-ਪੱਛਮ ਵਿਚ ਅਤੇ 28 ਕਿਲੋਮੀਟਰ ਦੀ ਡੂੰਘਾਈ ਵਿਚ...
ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ
ਚੰਡੀਗੜ੍ਹ, 3 ਨਵੰਬਰ 2025 : ਅਧਿਆਪਕਾਂ ਦੇ ਵਿੱਦਿਅਕ ਹੁਨਰ ਨੂੰ ਹੋਰ ਨਿਖ਼ਾਰਨ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 50 ਹੈੱਡਮਾਸਟਰਾਂ ਦੇ ਚੌਥੇ ਬੈਚ (Fourth batch of 50 headmasters) ਨੂੰ ਵਿਸ਼ੇਸ਼ ਲੀਡਰਸ਼ਿਪ ਸਿਖਲਾਈ...
CM Saini Orders Swift ₹5 Lakh Compensation for Gohana Accident Victims
In the wake of a harrowing 10-vehicle pile-up near Gohana that sent shockwaves through the state, Chief Minister Nayab Singh Saini has stepped in with a comprehensive relief package aimed at providing immediate financial and medical sanctuary to the victims. Immediate...
10 Vehicles Collide Near Gohana as Severe Smog Blinds Highway
The first severe smog episode of the season turned treacherous for commuters on the NH-709 today. The lethal mix of winter fog and farm fire smoke created a "white-out" condition that caught drivers off-guard, leading to one of the largest pile-ups in the region this...
Saral Portal Hits 10M Milestone; Haryana Claims Top Spot in Digital Governance
What began as an ambitious experiment in 2017 has today become the backbone of Haryana's administration. The 10 millionth request on the Saral Portal marks a paradigm shift in how a state interacts with its citizens. Digital Transformation at Scale: The IT Minister...
ਟਰੱਕ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ
ਸਨੌਰ, 2 ਨਵੰਬਰ 2025 : ਥਾਣਾ ਸਨੌਰ ਪੁਲਸ (Sanaur Police Station) ਨੇ ਟਰੱਕ ਦੇ ਅਣਪਛਾਤੇ ਡਰਾਈਵਰ ਵਿਰੁੱਧ ਵੱਖ-ਵੱਖ ਧਾਰਾਵਾਂ 281, 125, 106 (1), 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ...
ਜ਼ਿਲ੍ਹਾ ਨਿਵਾਸੀ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਲਈ ਜਰੂਰ ਪੁੱਜਣ-ਡਿਪਟੀ ਕਮਿਸ਼ਨਰ
ਪਟਿਆਲਾ, 2 ਨਵੰਬਰ 2025 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਿੰਦ ਦੀ ਚਾਦਰ (Hind di chadar) ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨ੍ਹੰ ਸਮਰਪਿਤ 4 ਨਵੰਬਰ ਦੀ ਸ਼ਾਮ ਨੂੰ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ (Light and Sound...
ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮਿਲੀ ਆਰਥਿਕ ਸਹਾਇਤਾ : ਗੁਰਲਾਲ
ਘਨੌਰ, 2 ਨਵੰਬਰ 2025 : ਪੰਜਾਬ ਸਰਕਾਰ ਵਲੋਂ ਮਿਸ਼ਨ ਚੜ੍ਹਦੀਕਲਾ (Mission Chardikla) ਤਹਿਤ ਹੜ੍ਹ ਨਾਲ ਪ੍ਰਭਾਵਿਤ ਹੋਏ ਕਿਸਾਨਾਂ ਦੀ ਭਰਪਾਈ ਕਰਨ ਦੀ ਮੁਹਿੰਮ ਅਧੀਨ ਘਨੌਰ ਦੇ 10 ਪਿੰਡਾਂ (10 villages of Ghanaur) ਵਿੱਚ 9 ਕਰੋੜ 37 ਲੱਖ ਦੀ ਰਕਮ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੇ ਦਿੱਤੀ । ਵਿਧਾਇਕ ਨੇ ਦੱਸਿਆ ਕਿ ਹਲਕਾ...
ਲੜਕੀ ਨੂੰ ਵਰਗਲਾ ਫੁਸਲਾ ਕੇ ਵਿਆਹ ਦਾ ਝਾਂਸਾ ਦੇਣ ਤੇ ਕੇਸ ਦਰਜ
ਪਾਤੜਾਂ, 2 ਨਵੰਬਰ 2025 : ਥਾਣਾ ਪਾਤੜਾਂ (Police Station Patran) ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 127 (6) ਬੀ. ਐਨ. ਐਸ. ਵਾਧਾ ਜੁਰਮ 137 (2), 87 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਕਿਸ ਵਿਰੁੱਧ ਕੇੇਸ ਕੀਤਾ ਗਿਆ ਹੈ ਕੇਸ ਜਿਸ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਾਣਾ ਪੁੱਤਰ ਅਸੋ਼ਕ...
ਪਰਾਲੀ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਤੇ ਕੇਸ ਦਰਜ
ਨਾਭਾ, 1 ਨਵੰਬਰ 2025 : ਥਾਣਾ ਸਦਰ ਨਾਭਾ (Police Station Sadar Nabha) ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 223 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਮੇਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਗੁਣੀਕੇ...
ਪੰਜਾਬੀ ਨੌਜਵਾਨ ਦਾ ਡੌਂਕਰਾਂ ਨੇ ਕੀਤਾ ਗੁਆਟੇਮਾਲਾ ਵਿਚ ਮਡਰ
ਹੁਸ਼ਿਆਰਪੁਰ, 1 ਨਵੰਬਰ 2025 : ਅਮਰੀਕਾ (America) ਲਈ ਰਵਾਨਾ ਹੋਇਆ ਪੰਜਾਬੀ ਨੌਜਵਾਨ ਡੌਂਕਰਾਂ ਵਲੋ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਕਿਉਂਕਿ ਪਰਿਵਾਰਕ ਮੈਂਬਰਾਂ ਮੁੁਤਾਬਕ ਉਸਨੂੰ ਇਕ ਨੰਬਰ ਵਿਚ ਭੇਜਿਆ ਜਾਣਾ ਸੀ ਪਰ ਡੌਂਕੀ ਰਾਹੀਂ ਜਾਣ ਕਾਰਨ ਇਹ ਭਾਣਾ ਵਾਪਰਿਆ । ਕੌਣ ਹੈ ਇਹ ਨੌਜਵਾਨ ਪੰਜਾਬ ਦੇ ਜਿਲਾ ਹੁਸਿਆਰਪੁਰ ਦੇ ਪਿੰਡ ਮੋਰੀਆ...
ਗਾਲਾਂ ਕੱਢਣ ਤੇ ਕੁੱਟਮਾਰ ਕਰਨ ਤੇ ਇਕ ਵਿਰੁੱਧ ਕੇਸ ਦਰਜ
ਨਾਭਾ, 1 ਨਵੰਬਰ 2025 : ਥਾਣਾ ਸਦਰ ਨਾਭਾ (Police Station Sadar Nabha) ਪੁਲਸ ਨੇ ਇਕ ਵਿਅਕਤੀ ਵਿਰੁੱਧ ਗਾਲੀ-ਗਲੋਚ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਵੱਖ-ਵੱਖ ਧਾਰਾਵਾਂ 115 (2), 126 (2), 351 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ...
6 ਪਿੰਡਾਂ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਮਿਸ਼ਨ ਚੜ੍ਹਦੀਕਲਾ ਤਹਿਤ ਕੀਤੀ ਭਰਪਾਈ
ਸਮਾਣਾ, 1 ਨਵੰਬਰ 2025 : ਹੜ੍ਹ ਦੋਰਾਨ ਪ੍ਰਭਾਵਿਤ ਹੋਏ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਮਿਸ਼ਨ ਚੜਦੀਕਲਾ (Mission Chardikala) ਤਹਿਤ ਨੁਕਸਾਨ ਦੀ ਭਰਪਾਈ ਕਰਨ ਲਈ ਸੂਬੇ ਭਰ ਵਿੱਚ ਬਹੁਤ ਜਲਦੀ ਅਤੇ ਸੁਚਾਰੂ ਢੰਗ ਨਾਲ ਮੁਆਵਜੇ ਦੀ ਰਕਮ ਹੜ੍ਹ ਪੀੜਿਤ ਪਰਿਵਾਰਾਂ (Flood-affected families) ਦੇ ਖਾਤੇ ਵਿੱਚ ਪਾਈ ਗਈ । 6...
ਪੰਜਾਬ ਦੇ ਰਾਜਪਾਲ ਨੇ ਦਿੱਤੀ ਮਜੀਠੀਆ ਵਿਰੁੱਧ ਕੇਸ ਚਲਾਉਣ ਨੂੰ ਮਨਜ਼ੂਰੀ
ਚੰਡੀਗੜ੍ਹ, 1 ਨਵੰੰਬਰ 2025 : ਪੰਜਾਬ ਦੇ ਸਾਬਕਾ ਅਕਾਲੀ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਵਿਰੁੱਧ ਕੇਸ ਚਲਾਏ ਜਾਣ ਨੂੰ ਮਨਜ਼ੂੁਰੀ ਅੱਜ ਰਾਜਪਾਲ ਪੰੰਜਾਬ ਵਲੋਂ ਦੇ ਦਿੱਤੀ ਗਈ ਹੈ । ਦੱਸਣਯੋਗ ਹੈ ਕਿ ਸਾਬਕਾ ਕੈਬਨਿਟ ਮੰਤਰੀ ਪੱਧਰ ਦੇ ਵਿਅਕਤੀ ਵਿਰੁੱਧ ਕੇਸ ਚਲਾਉਣ (To prosecute) ਲਈ ਗਵਰਨਰ ਦੀ...
Centre Dissolves 59-Year-Old Punjab University Senate and Syndicate; Decision-Making Power Shifted to Nominated Board
CHANDIGARH – In a momentous administrative decision impacting the control of a historic institution, the Central Government on October 31 ordered the immediate dissolution of the Punjab University (PU) Senate and Syndicate. The order, which takes effect from November...
Advertisement
No Results Found
The page you requested could not be found. Try refining your search, or use the navigation above to locate the post.

Patiala Help Club Punjab















