Patiala Help Club Logo
Patiala Help Club PunjabPatiala Help Club LogoPatiala Help Club Punjab
Patiala Help Club LogoPatiala Help Club Punjab

ਪੰਜਾਬ ਵਿਚ ਬਦਲਣ ਜਾ ਰਿਹਾ ਹੈ ਫਿਰ ਇਕ ਵਾਰ ਮੌਸਮ : ਮੌਸਮ ਵਿਭਾਗ

ਪੰਜਾਬ ਵਿਚ ਬਦਲਣ ਜਾ ਰਿਹਾ ਹੈ ਫਿਰ ਇਕ ਵਾਰ ਮੌਸਮ : ਮੌਸਮ ਵਿਭਾਗ

ਚੰਡੀਗੜ੍ਹ, 9 ਮਈ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੇ ਮੌਸਮ ਵਿਭਾਗ (Meteorological Department) ਦੇ ਦੱਸਣ ਅਨੁਸਾਰ ਪੰਜਾਬ ਵਿਚ ਇਕ ਵਾਰ ਫਿਰ ਮੌਸਮ ਬਦਲਣ ਦੇ ਆਸਾਰ ਬਣਦੇ ਜਾ ਰਹੇ ਹਨ । ਕਦੋਂ ਤੋਂ ਬਦਲੇਗਾ ਮੌਸਮ ਮੌਸਮ ਵਿਭਾਗ ਮੁਤਾਬਕ ਪੰਜਾਬ ਅੰਦਰ ਮੌਸਮ 11 ਮਈ ਤੋਂ ਫਿਰ ਬਦਲ ਜਾਵੇਗਾ । ਜਿਸ ਤਹਿਤ 10 ਮਈ ਤੋਂ...

ਦਿੱਲੀ `ਚ ਸਕੂਲ ਕਰਮਚਾਰੀ `ਤੇ ਲੱਗਿਆ ਬੱਚੀ ਨਾਲ ਦਰਿੰਦਗੀ ਦਾ ਦੋਸ਼

ਦਿੱਲੀ `ਚ ਸਕੂਲ ਕਰਮਚਾਰੀ `ਤੇ ਲੱਗਿਆ ਬੱਚੀ ਨਾਲ ਦਰਿੰਦਗੀ ਦਾ ਦੋਸ਼

ਨਵੀਂ ਦਿੱਲੀ, 9 ਮਈ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ (Delhi) ਵਿਖੇ ਇਕ ਸਕੂਲ ਕਰਮਚਾਰੀ ਤੇ ਤਿੰਨ ਸਾਲਾ ਬੱਚੀ (Three-year-old girl) ਨਾਲ ਦਰਿੰਦਗੀ ਕੀਤੇ ਜਾਣ ਦਾ ਦੋਸ਼ ਲੱਗਣ ਦਾ ਘਟਨਾਕ੍ਰਮ ਵਾਪਰਿਆ ਹੈ । ਕਦੋਂ ਆਇਆ ਇਹ ਮਾਮਲਾ ਸਾਹਮਣੇ ਮਿਲੀ ਜਾਣਕਾਰੀ ਅਨੁਸਾਰ ਪੱਛਮੀ ਦਿੱਲੀ ਦੇ ਇਕ ਨਿੱਜੀ ਸਕੂਲ ਦੇ ਅੰਦਰ ਇਕ...

ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਤਰਨ ਤਾਰਨ, 9 ਮਈ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਦੇ ਪਿੰਡ ਕੱਲਾ ਵਿਖੇ ਇਕ ਨੌਜਵਾਨ ਵਲੋਂ ਖੁਦ ਨੂੰ ਹੀ ਗੋਲੀ ਮਾਰ ਕੇ ਖੁਦਕੁਸ਼ੀ (Suicide) ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਮੁਤਾਬਕ ਜਿਲਾ ਤਰਨ ਤਾਰਨ ਦੇ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ...

ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਨੇ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਨੇ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

ਮਸਤੂਆਣਾ ਸਾਹਿਬ / ਸੰਗਰੂਰ / ਬਰਨਾਲਾ, 9 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ । ਮੁੱਖ ਮੰਤਰੀ ਨੇ ਸੂਬੇ ਦੀ ਸੇਵਾ ਕਰਨ ਸਬੰਧੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਆਪਣੀ...

ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਨੂੰ ਆਈ ਇਕ ਸ਼ੱਕੀ ਫੋਨ ਕਾਲ

ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਨੂੰ ਆਈ ਇਕ ਸ਼ੱਕੀ ਫੋਨ ਕਾਲ

ਚੰਡੀਗੜ੍ਹ, 9 ਮਈ 2026 : ਆਮ ਆਦਮੀ ਪਾਰਟੀ (Aam Aadmi Party) ਦੇ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਨੂੰ ਲੰਘੇ ਦਿਨਾਂ ਇਕ ਸ਼ੱਕੀ ਫੋਨ ਕਾਲ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ (Member of Parliament) ਡਾ. ਰਾਜਕੁਮਾਰ ਚੱਬੇਵਾਲ ਜੋ ਵੀਰਵਾਰ...

‘ਆਪ’ ਸਰਕਾਰ ਵਿਚ ਸਿੰਚਾਈ ਸਹੂਲਤਾਂ ਮਿਲਣਾ ਬਾਦਸਤੂਰ ਹੈ ਜਾਰੀ : ਮੁੱਖ ਮੰਤਰੀ

‘ਆਪ’ ਸਰਕਾਰ ਵਿਚ ਸਿੰਚਾਈ ਸਹੂਲਤਾਂ ਮਿਲਣਾ ਬਾਦਸਤੂਰ ਹੈ ਜਾਰੀ : ਮੁੱਖ ਮੰਤਰੀ

ਮਾਨਸਾ, 9 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਸਿੰਚਾਈ ਸਹੂਲਤਾਂ ਪਹਿਲ ਦੇ ਆਧਾਰ ਤੇ ਜਾਰੀ ਹਨ ਬਾਰੇ ਜਿਕਰ ਕੀਤਾ । ਹੋਰ ਕੀ ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਨੇ...

ਅਕਾਲੀਆਂ ਦਾ ਸੱਤਾ `ਚ ਆਉਣ ਦਾ ਸੁਪਨਾ ਪੂਰਾ ਨਹੀਂ ਹੋਵੇਗਾ : ਮਾਨ

ਅਕਾਲੀਆਂ ਦਾ ਸੱਤਾ `ਚ ਆਉਣ ਦਾ ਸੁਪਨਾ ਪੂਰਾ ਨਹੀਂ ਹੋਵੇਗਾ : ਮਾਨ

ਚੰਡੀਗੜ੍ਹ, 9 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਮਾਨ ਨੇ ਕਿਹਾ ਕਿ ਕੁਝ ਸਿਆਸੀ ਪਾਰਟੀਆਂ ਪੰਜਾਬੀਆਂ ਨੂੰ ਆਪਸ ਵਿਚ ਲੜਾਉਣਾ ਚਾਹੁੰਦੀਆਂ ਹਨ ਅਤੇ ਡਰਾ ਕੇ ਵੋਟਾਂ ਲੈਣਾ ਚਾਹੁੰਦੀਆਂ ਹਨ । ਹੋਰ ਕੀ ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann)...

ਪੰਜਾਬੀ ਨੌਜਵਾਨ ਦੀ ਹੋਈ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ

ਪੰਜਾਬੀ ਨੌਜਵਾਨ ਦੀ ਹੋਈ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ

ਫ਼ਰੀਦਕੋਟ, 9 ਮਈ 2026 : ਪੰਜਾਬ ਦੇ ਜਿਲਾ ਫਰੀਦਕੋਟ (Faridkot) ਦੇ ਪਿੰਡ ਕਿਲ੍ਹਾ ਨੌ ਦੇ ਇਕ ਨੌਜਵਾਨ ਦੀ ਕੈਨੇਡਾ ਵਿਖੇ ਦਿਲ ਦਾ ਦੌਰਾ (heart attack) ਪੈ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਜਿਲਾ ਫ਼ਰੀਦਕੋਟ ਦੇ ਪਿੰਡ ਕਿਲ੍ਹਾ ਨੌ ਦੇ ਜਿਸ...

ਈ. ਡੀ. ਨੇ ਫਿਰ ਕੀਤੀ ਕੈਬਨਿਟ ਮੰਤਰੀ ਸੰਜੀਵ ਅਰੋੜ ਦੇ ਘਰ ਰੇਡ

ਈ. ਡੀ. ਨੇ ਫਿਰ ਕੀਤੀ ਕੈਬਨਿਟ ਮੰਤਰੀ ਸੰਜੀਵ ਅਰੋੜ ਦੇ ਘਰ ਰੇਡ

ਚੰਡੀਗੜ੍ਹ, 9 ਮਈ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਖੇ ਸਵੇਰ-ਸਵੇਰੇ ਈ. ਡੀ. ਨੇ ਕੈਬਨਿਟ ਮੰਤਰੀ (Cabinet Minister) ਪੰਜਾਬ ਸੰਜੀਵ ਅਰੋੜਾ ਦੇ ਘਰ ਇਕ ਵੱਡੀ ਟੀਮ ਨਾਲ ਛਾਪੇਮਾਰੀ ਕੀਤੀ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਅੱਜ ਸਵੇਰੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ...

ਫਿਰੋਜ਼ਪੁਰ ਦੇ ਨੌਜਵਾਨ ਦਾ ਮਨੀਲਾ ਵਿਖੇ ਗੋਲੀਆਂ ਮਾਰ ਕੇ ਕੀਤਾ ਕਤਲ

ਫਿਰੋਜ਼ਪੁਰ ਦੇ ਨੌਜਵਾਨ ਦਾ ਮਨੀਲਾ ਵਿਖੇ ਗੋਲੀਆਂ ਮਾਰ ਕੇ ਕੀਤਾ ਕਤਲ

ਫਿਰੋਜ਼ਪੁਰ, 8 ਮਈ 2026 : ਪੰਜਾਬ ਦੇ ਜਿਲਾ ਫਿਰੋਜ਼ਪੁਰ (Ferozepur) ਦੇ ਪਿੰਡ ਦੌਲਤਪੁਰਾ ਦੇ ਨੌਜਵਾਨ ਦਾ ਮਨੀਲਾ (Manila) ਵਿਖੇ ਗੋਲੀਆਂ ਮਾਰ ਕੇ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਜਿਲਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ ਜਿਸ ਨੌਜਵਾਨ...

ਹਮੀਰਪੁਰ `ਚ ਯਮੁਨਾ ਨਦੀ `ਚ ਕਿਸ਼ਤੀ ਪਲਟਣ ਨਾਲ ਹੋਈ ਕਈਆਂ ਦੀ ਮੌਤ

ਹਮੀਰਪੁਰ `ਚ ਯਮੁਨਾ ਨਦੀ `ਚ ਕਿਸ਼ਤੀ ਪਲਟਣ ਨਾਲ ਹੋਈ ਕਈਆਂ ਦੀ ਮੌਤ

ਹਮੀਰਪੁਰ, 8 ਮਈ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਜਿਲਾ ਹਮੀਰਪੁਰ ਦੇ ਕੁਰਾਰਾ ਖੇਤਰ ਵਿਖੇ ਕਿਸ਼ਤੀ ਪਲਟ (Boat capsizes) ਜਾਣ ਕਾਰਨ ਕਈ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ । ਕਿੰਨੇ ਵਿਅਕਤੀਆਂ ਦੀ ਹੋਈ ਹੈ ਮੌਤ ਮਿਲੀ ਜਾਣਕਾਰੀ ਅਨੁਸਾਰ ਹਮੀਰਪੁਰ ਜਿ਼ਲੇ ਦੇ ਕੁਰਾਰਾ ਖੇਤਰ `ਚ ਯਮੁਨਾ...

ਡੇਢ ਮਹੀਨਾ ਪਹਿਲਾਂ ਵਿਦੇਸ਼ ਗਏ ਨੌਜਵਾਨ ਦੀ ਹੋਈ ਦਿਲ ਦਾ ਦੌਰਾ ਪੈਣ ਕਾਰਨ ਮੌਤ

ਡੇਢ ਮਹੀਨਾ ਪਹਿਲਾਂ ਵਿਦੇਸ਼ ਗਏ ਨੌਜਵਾਨ ਦੀ ਹੋਈ ਦਿਲ ਦਾ ਦੌਰਾ ਪੈਣ ਕਾਰਨ ਮੌਤ

ਲੁਧਿਆਣਾ, 8 ਮਈ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਦੇ ਰਾਏਕੋਟ ਦੇ ਪਿੰਡ ਬੱਸੀਆਂ ਦੇ ਵਸਨੀਕ ਨੌਜਵਾਨ ਦੀ ਮਾਰੀਸ਼ਸ ਵਿਖੇ ਦਿਲ ਦਾ ਦੌਰਾ (heart attack) ਪੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਰਾਏਕੋਟ ਦੇ ਪਿੰਡ ਬੱਸੀਆਂ (Village Bassian) ਦੇ ਇੱਕ ਜਿਸ 29 ਸਾਲਾ...

ਜੀ. ਐਸ. ਟੀ. ਘੁਟਾਲਾ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਗ੍ਰਿਫ਼ਤਾਰ

ਜੀ. ਐਸ. ਟੀ. ਘੁਟਾਲਾ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 8 ਮਈ 2026 : ਪੰਜਾਬ ਦੇ ਵਿੱਤ ਮੰਤਰੀ (Finance Minister) ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੀ. ਐਸ. ਟੀ. ਘੁਟਾਲਾ (G. S. T. Scam) ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ (Chief Minister) ਪੰਜਾਬ ਭਗਵੰਤ...

ਕੈਨੇਡਾ ਵਿਖੇ ਜਬਰੀ ਵਸੂਲੀ ਮਾਮਲੇ ’ਚ ਪੰਜਾਬੀ ਮੂਲ ਦਾ ਇਕ ਵਿਅਕਤੀ ਗ੍ਰਿਫ਼ਤਾਰ

ਕੈਨੇਡਾ ਵਿਖੇ ਜਬਰੀ ਵਸੂਲੀ ਮਾਮਲੇ ’ਚ ਪੰਜਾਬੀ ਮੂਲ ਦਾ ਇਕ ਵਿਅਕਤੀ ਗ੍ਰਿਫ਼ਤਾਰ

ਟੋਰਾਂਟੋ, 8 ਮਈ 2026 : ਕੈਨੇਡਾ (Canada) ਵਿਖੇ ਇਕ ਹੋਰ ਪੰਜਾਬੀ ਮੂਲ ਦੇ ਇਕ ਵਿਅਕਤੀ ਨੂੰ ਜਬਰੀ ਵਸੂਲੀ (Extortion) ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਪੰਜਾਬੀ ਮੂਲ ਦਾ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ’ਚ ਜੋ ਇਕ ਹੋਰ ਪੰਜਾਬੀ ਨੌਜਵਾਨ (Punjabi youth) ਨੂੰ ਜਬਰੀ...

ਬੰਗਾਲ ਵਿਚ ਭਾਜਪਾ ਦੀ ਸਰਕਾਰ ਬਣਦਿਆਂ ਹੀ ਹਾਲਾਤ ਵਿਗੜੇ : ਮੁੱਖ ਮੰਤਰੀ

ਬੰਗਾਲ ਵਿਚ ਭਾਜਪਾ ਦੀ ਸਰਕਾਰ ਬਣਦਿਆਂ ਹੀ ਹਾਲਾਤ ਵਿਗੜੇ : ਮੁੱਖ ਮੰਤਰੀ

ਬਠਿੰਡਾ, 8 ਮਈ 2026 : ਬਠਿੰਡਾ (Bathinda) ਵਿਖੇ ਸ਼ੁਕਰਾਨਾ ਯਾਤਰਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕਿਹਾ ਕਿ ਬੰਗਾਲ ਵਿਚ ਭਾਜਪਾ ਸਰਕਾਰ ਬਣਦਿਆਂ ਹੀ ਹਾਲਾਤ ਵਿਗੜ ਗਏ ਹਨ । ਹੋਰ ਕੀ ਕੀ ਆਖਿਆ ਮੁੱਖ ਮੰਤਰੀ ਨੇ ਸ਼ੁਕਰਾਨਾ ਯਾਤਰਾ (Shukrana Yatra) ਦੇ ਤੀਸਰੇ ਦਿਨ ਬਠਿੰਡਾ...

ਮਣੀਪੁਰ ਦੇ ਕਾਮਜੋਂਗ ਜ਼ਿਲੇ `ਚ ਅੱਤਵਾਦੀਆਂ ਨੇ ਘਰਾਂ ਨੂੰ ਲਗਾਈ ਅੱਗ

ਮਣੀਪੁਰ ਦੇ ਕਾਮਜੋਂਗ ਜ਼ਿਲੇ `ਚ ਅੱਤਵਾਦੀਆਂ ਨੇ ਘਰਾਂ ਨੂੰ ਲਗਾਈ ਅੱਗ

ਇੰਫ਼ਾਲ, 8 ਮਈ 2026 : ਭਾਰਤ ਦੇਸ਼ ਦੇ ਸੂਬੇ ਮਣੀਪੁਰ (Manipur) ਦੇ ਜਿਲਾ ਕਾਮਜੋਂਗ ਦੇ ਪਿੰਡਾਂ ਤੇ ਬੀਤੇ ਦਿਨੀਂ ਅੱਤਵਾਦੀਆਂ ਵਲੋਂ ਹਮਲਾ ਕਰਕੇ ਘਰਾਂ ਨੂੰ ਅੱਗ (Houses on fire) ਲਗਾਏ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ । ਅੱਤਵਾਦੀਆਂ ਨੇ ਹਮਲਾ ਕਰਕੇ ਲਗਾਈ ਘਰਾਂ ਨੂੰ ਅੱਗ ਮਿਲੀ ਜਾਣਕਾਰੀ ਅਨੁਸਾਰ ਹਥਿਆਰਾਂ ਨਾਲ ਲੈਸ...

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਈ. ਡੀ. ਦੀ ਕਾਰਵਾਈ ‘ਤੇ ਦਿੱਤਾ ਸਪੱਸ਼ਟੀਕਰਨ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਈ. ਡੀ. ਦੀ ਕਾਰਵਾਈ ‘ਤੇ ਦਿੱਤਾ ਸਪੱਸ਼ਟੀਕਰਨ

ਚੰਡੀਗੜ੍ਹ, 8 ਮਈ 2026 : ਬੀਤੇ ਦਿਨੀਂ ਮੋਹਾਲੀ ਵਿਖੇ ਈ. ਡੀ. ਵਲੋਂ ਕੀਤੀ ਗਈ ਕਾਰਵਾਈ ਸਬੰਧੀ ਅੱਜ ਕੈਬਨਿਟ ਮੰਤਰੀ (Cabinet Minister) ਅਮਨ ਅਰੋੜਾ ਵਲੋਂ ਵੀ ਆਪਣਾ ਸਪੱਸ਼ਟੀਕਰਨ ਦਿੱਤਾ ਗਿਆ ਹੈ । ਕੀ ਆਖਿਆ ਗਿਆ ਹੈ ਕੈਬਨਿਟ ਮੰਤਰੀ ਅਰੋੜਾ ਵਲੋਂ ਮਿਲੀ ਜਾਣਕਾਰੀ ਮੁਤਾਬਕ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ (Aman Arora) ਨੇ...

ਚੀਨ ਦੇ 2 ਸਾਬਕਾ ਰੱਖਿਆ ਮੰਤਰੀਆਂ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ `ਚ ਮੌਤ ਦੀ ਸਜ਼ਾ

ਚੀਨ ਦੇ 2 ਸਾਬਕਾ ਰੱਖਿਆ ਮੰਤਰੀਆਂ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ `ਚ ਮੌਤ ਦੀ ਸਜ਼ਾ

ਬੀਜਿੰਗ, 8 ਮਈ 2026 : ਚੀਨ ਦੇ 2 ਸਾਬਕਾ ਰੱਖਿਆ ਮੰਤਰੀਆਂ (Former Defense Ministers) ਵੀ ਫੇਂਘੇ ਅਤੇ ਲੀ ਸ਼ਾਂਗਰੂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ 2 ਸਾਲ ਦੀ ਰਾਹਤ ਦੇ ਨਾਲ ਮੌਤ ਦੀ ਸਜ਼ਾ (Death penalty) ਸੁਣਾਈ ਗਈ ਹੈ । ਅਦਾਲਤ ਨੇ ਦੋਹਾਂ ਨੂੰ ਦਿੱਤੀ ਵੱਖ-ਵੱਖ ਸਜ਼ਾ ਸਰਕਾਰੀ ਸ਼ਿਨਹੁਆ ਸਮਾਚਾਰ ਏਜੰਸੀ ਅਨੁਸਾਰ...

ਸਮੂਹਿਕ ਜਬਰ-ਜਨਾਹ ਦਾ ਮੁਲਜ਼ਮ ਭਾਜਪਾ ਆਗੂ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

ਸਮੂਹਿਕ ਜਬਰ-ਜਨਾਹ ਦਾ ਮੁਲਜ਼ਮ ਭਾਜਪਾ ਆਗੂ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

ਫਤਿਹਪੁਰ, 8 ਮਈ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਜਿਲਾ ਫਤਿਹਪੁਰ ਵਿਖੇ ਸਮੂਹਿਕ ਜਬਰ ਜਨਾਹ ਦੇ ਮੁਲਜਮ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਫਤਿਹਪੁਰ ਜਿਲੇ (Fatehpur District) ਵਿਚ...

ਸਰਕਾਰੀ ਸਕੂਲ ਦੇ ਦਰੱਖਤ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼

ਸਰਕਾਰੀ ਸਕੂਲ ਦੇ ਦਰੱਖਤ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼

ਮੋਗਾ, 8 ਮਈ 2026 : ਪੰਜਾਬ ਦੇ ਜਿਲਾ ਮੋਗਾ (Moga) ਦੇ ਕਸਬਾ ਬਾਘਾ ਪੁਰਾਣਾ ਦੇ ਪਿੰਡ ਲੰਡੇ ਦੇ ਸਰਕਾਰੀ ਸਕੂਲ ਵਿਚ ਦਰੱਖਤ ਨਾਲ ਨੌਜਵਾਨ ਦੀ ਲਾਸ਼ ਲਟਕਦੀ ਹੋਈ ਪਾਏ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਮੁਤਾਬਕ ਜਿਲਾ ਮੋਗਾ ਦੇ ਬਾਘਾ ਪੁਰਾਣਾ (Bagha Purana) ਕਸਬੇ ਅਧੀਨ ਪੈਂਦੇ ਪਿੰਡ ਲੰਡੇ ਦੇ ਸਰਕਾਰੀ...

Advertisement

No Results Found

The page you requested could not be found. Try refining your search, or use the navigation above to locate the post.