ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਮੀਟਿੰਗ 10 ਨੂੰ
ਚੰਡੀਗੜ੍ਹ, 9 ਜੂਨ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 10 ਜੂਨ ਦਿਨ ਬੁੱਧਵਾਰ ਨੂੰ ਪੰਜਾਬ ਕੈਬਨਿਟ (Punjab Cabinet) ਦੀ ਇਕ ਮੀਟਿੰਗ ਕੀਤੇ ਜਾਣ ਦਾ ਹੁਕਮ ਜਾਰੀ ਕੀਤਾ ਗਿਆ ਹੈ । ਕਿਥੇ ਹੋਵੇਗੀ ਇਹ ਮੀਟਿੰਗ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਵਿਜੀਲੈਂਸ ਨੇ ਰਿਸ਼ਵਤਖੋਰੀ ਮਾਮਲਿਆਂ ਵਿਚ ਅੱਠ ਸਰਕਾਰੀ ਕਰਮਚਾਰੀ ਕੀਤੇ ਗ੍ਰਿਫ਼ਤਾਰ
ਚੰਡੀਗੜ੍ਹ, 9 ਜੂਨ 2026 : ਪੰਜਾਬ ਵਿਚ ਭ੍ਰਿਸ਼ਟਾਚਾਰ (Corruption) ਵਿਰੁੱਧ ਪੰਜਾਬ ਵਿਜੀਲੈਂਸ ਬਿਊਰੋ ਨੇ ਚਲਾਈ ਗਈ ਮੁਹਿੰਮ ਤਹਿਤ ਮਈ ਮਹੀਨੇ ਵਿਚ 8 ਸਰਕਾਰੀ ਕਰਮਚਾਰੀਆਂ ਨੂੰ 6 ਰਿਸ਼ਵਤ ਮਾਮਲਿਆਂ ਵਿਚ ਗ੍ਰਿ਼ਫਤਾਰ (Arrest) ਕੀਤਾ ਹੈ । ਕੀ ਜਾਣਕਾਰੀ ਦਿੱਤੀ ਵਿਜੀਲੈਂਸ ਦੇ ਬੁਲਾਰੇ ਨੇ ਅੱਜ ਇੱਥੇ ਜਾਣਕਾਰੀ ਸਾਂਝੀ ਕਰਦਿਆਂ ਰਾਜ...
ਪਤੀ ਦਾ ਕਤਲ ਕਰ ਕੇ ਲਾਸ਼ ਦੇ ਟੁਕੜੇ ਕਰਨ ਵਾਲੀ ਪਤਨੀ ਸਮੇਤ 2 ਗ੍ਰਿਫ਼ਤਾਰ
ਚੇਨਈ, 9 ਜੂਨ 2026 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ (Maharashtra) ਦੇ ਸ਼ਹਿਰ ਚੇਨਈ ਵਿਖੇ ਪਤਨੀ ਵਲੋਂ ਆਪਣੇ ਹੀ ਪਤੀ ਦਾ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਾਰ ਆਪਣੇ ਪਤੀ ਦਾ ਕਤਲ ਕਰਨ, ਉਸਦੀ ਲਾਸ਼ ਦੇ ਟੁੱਕੜੇ ਕਰਨ ਅਤੇ ਫਿਰ ਉਨ੍ਹਾਂ ਨੂੰ ਚੇਨਈ ਦੇ...
ਮੋਹਾਲੀ ਦੇ ਨਵੇਂ ਮੇਅਰ ਬਣੇ ਸਰਬਜੀਤ ਸਿੰਘ ਸਮਾਣਾ
ਮੋਹਾਲੀ, 9 ਜੂਨ 2026 : ਪੰਜਾਬ ਦੇ ਜਿਲਾ ਮੋਹਾਲੀ (Mohali) ਵਿਖੇ ਜੋ ਅੱਜ ਮੇਅਰ ਦੀ ਚੋਣ ਕੀਤੀ ਜਾਣੀ ਸੀ ਦੇ ਚਲਦਿਆਂ ਸਰਬਜੀਤ ਸਿੰਘ ਸਮਾਣਾ (Sarabjit Singh Samana) ਮੋਹਾਲੀ ਦੇ ਨਵੇਂ ਮੇਅਰ ਬਣ ਗਏ ਹਨ । ਕੌਣ ਹਨ ਸਰਬਜੀਤ ਸਿੰਘ ਸਮਾਣਾ ਮਿਲੀ ਜਾਣਕਾਰੀ ਅਨੁਸਾਰ ਮੋਹਾਲੀ ਵਿਖੇ ਜੋ ਅੱਜ ਮੇਅਰ (Mayor) ਦੀ ਚੋਣ ਹੋਣੀ ਸੀ ਦੇ...
ਸੰਗਰੂਰ ਵਿਖੇ ਐਨ. ਡੀ. ਪੀ. ਐੈਸ. ਐਕਟ ਦੇ 7 ਕੇਸ ਦਰਜ ਤੇ 10 ਮੁਲਜ਼ਮ ਗ੍ਰਿਫਤਾਰ
ਸੰਗਰੂਰ, 9 ਜੂਨ 2026 : ਪੰਜਾਬ ਦੇ ਜਿਲਾ ਸੰਗਰੂਰ ਦੀ ਪੁਲਸ (Sangrur Police) ਵਲੋਂ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਤਹਿਤ 7 ਕੇਸ ਐਨ. ਡੀ. ਪੀ. ਐਕਟ ਤਹਿਤ ਦਰਜ ਕਰਕੇ 10 ਮੁਲਜਮਾਂ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ । ਐਸ. ਐਸ. ਪੀ. ਸੰਗਰੂਰ ਨੇ ਕੀ ਜਾਣਕਾਰੀ ਦਿੱਤੀ ਡਾ. ਰਵਜੋਤ ਗਰੇਵਾਲ ਐਸ. ਐਸ. ਪੀ. ਸੰਗਰੂਰ (S. S....
ਮੋਹਾਲੀ ਕਤਲ ਕਾਂਡ ਵਿਚ ਸ਼ਾਮਲ ਕਾਤਲ ਨੂੰ ਭੇਜਿਆ ਜੁਡੀਸ਼ੀਅਲ ਹਿਰਾਸਤ ਵਿਚ
ਮੋਹਾਲੀ, 9 ਜੂਨ 2026 : ਪੰਜਾਬ ਦੇ ਜਿਲਾ ਮੋਹਾਲੀ (Mohali) ਵਿਖੇ ਇਕ ਲੜਕੀ ਦੇ ਕਤਲ ਕਾਂਡ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਹੋਸ਼ ਵਿਚ ਆਉਣ 'ਤੇ ਅਦਾਲਤ ਵਿਚ ਪੇਸ਼ ਕੀਤਾ ਗਿਆ । ਅਦਾਲਤ ਨੇ ਭੇਜਿਆ ਜੁਡੀਸ਼ੀਅਲ ਹਿਰਾਸਤ ਵਿਚ ਮਿਲੀ ਜਾਣਕਾਰੀ ਅਨੁਸਾਰ ਜਿਸ ਨੌਜਵਾਨ ਨੇ ਮੋਹਾਲੀ ਵਿਖੇ ਕੰਪਨੀ ਵਿਚ ਕੰਮ ਕਰਦੀ ਇਕ ਲੜਕੀ ਨੂੰ ਕੁੱਝ...
ਦੋ ਵਿਅਕਤੀਆਂ ਨੂੰ ਅੰਮ੍ਰਿਤਸਰ ਪੁਲਸ ਨੇ ਹੈਂਡ ਗ੍ਰੇਨੇਡ ਸਮੇਤ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ, 9 ਜੂਨ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ ਪੁਲਸ (Amritsar Police) ਤੇ ਸੁਰੱਖਿਆ ਏਜੰਸੀਆਂ ਦੇ ਸਾਂਝੇ ਅਪ੍ਰੇ਼ਸ਼ਨ ਦੌਰਾਨ ਦੋ ਵਿਅਕਤੀਆਂ ਨੂੰ ਹੈਂਡ ਗ੍ਰੇਨੇਡ (Hand grenade) ਸਮੇਤ ਗ੍ਰਿਫਤਾਰ ਕੀਤਾ ਗਿਆ ਹੈ । ਕੀ ਆਖਿਆ ਡੀ. ਜੀ. ਪੀ. ਪੰਜਾਬ ਨੇ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਿਹਾਤੀ...
ਮਨਪ੍ਰੀਤ ਇਆਲੀ ਹੋਏ ਅਕਾਲੀ ਦਲ ਵਾਰਿਸ ਪੰਜਾਬ ਵਿਚ ਸ਼ਾਮਲ
ਚੰਡੀਗੜ੍ਹ, 9 ਜੂਨ 2026 : ਪੰਜਾਬ ਦੇ ਵਿਧਾਨ ਸਭਾ ਹਲਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ (Manpreet Singh Ayali) ਅੱਜ ਚੰਡੀਗੜ੍ਹ ਵਿਖੇ ਇਕ ਸਮਾਗਮ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ (Akali Dal Waris Punjab) ਵਿਚ ਸ਼ਾਮਲ ਹੋਏ । ਕੀ ਆਖਿਆ ਇਆਲੀ ਨੇ ਸ਼ਾਮਲ ਹੋਣ ਮਗਰੋਂ ਇਸ ਮੌਕੇ ਬੋਲਦਿਆਂ ਮਨਪ੍ਰੀਤ ਸਿੰਘ ਇਆਲੀ ਨੇ...
ਲੁਧਿਆਣਾ ਪੁਲਸ ਦੀ ਰਿਪੋਰਟ ਤੋਂ ਚੇਅਰਪਰਸਨ ਰਾਜ ਲਾਲੀ ਗਿੱਲ ਅਸੰਤੁਸ਼ਟ
ਲੁਧਿਆਣਾ, 9 ਜੂਨ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਤੋਂ ਦਰਜਨ ਦੇ ਕਰੀਬ ਕੁੜੀਆਂ ਦੇ ਲਾਪਤਾ ਹੋਣ ਦੇ ਮਾਮਲੇ ਸਬੰਧੀ ਪੁਲਸ ਦੀ ਪੇਸ਼ ਰਿਪੋਰਟ (Report) ਚੇਅਰਪਰਸਨ ਨੇ ਅਸੰਤੁਸ਼ਟੀ ਪ੍ਰਗਟ ਕੀਤੀ ਹੈ । ਕੀ ਆਖਿਆ ਗਿਆ ਹੈ ਪੁਲਸ ਦੀ ਰਿਪੋਰਟ ਵਿਚ ਲੁਧਿਆਣਾ ਤੋਂ ਇੱਕ ਮਹੀਨੇ ਵਿਚ ਲਗਭਗ ਇੱਕ ਦਰਜਨ ਕੁੜੀਆਂ ਦੇ ਅਚਾਨਕ...
ਅਮਰੀਕਾ ਵਿਚ ਮਰੇ ਹਰਿਆਣਵੀ ਨੌਜਵਾਨ ਦਾ ਕੀਤਾ ਸਸਕਾਰ
ਹਰਿਆਣਾ, 9 ਜੂਨ 2026 : ਹਰਿਆਣਾ (Haryana) ਦੇ ਸ਼ਹਿਰ ਕਰਨਾਲ ਦੇ ਪਿੰਡ ਬਾਲਰਾਗਾਰਡਨ ਦੇ ਵਸਨੀਕ ਜਿਸ ਨੌਜਵਾਨ ਦੀ ਅਮਰੀਕਾ ਵਿਖੇ ਮੌਤ (Death) ਹੋ ਗਈ ਸੀ ਦਾ ਰਿਤੀ ਰਿਵਾਜਾਂ ਮੁਤਾਬਕ ਸਸਕਾਰ (Cremation) ਕੀਤਾ ਗਿਆ । ਕਿਵੇਂ ਹੋ ਗਈ ਸੀ ਨੌਜਵਾਨ ਦੀ ਮੌਤ ਹਰਿਆਣਾ ਦੇ ਕਰਨਾਲ ਜਿਲ੍ਹੇ ਦੇ ਬਾਲਰਾਗੜਾਨ ਪਿੰਡ ਦੇ 24 ਸਾਲਾ ਜਿਸ...
ਐਨ. ਆਈ. ਏ. ਟੀਮ ਨੇ ਮਾਨਸਾ ਦੇ ਪਿੰਡ ਕੁਲਾਨਾ ਵਿਖੇ ਮਾਰਿਆ ਛਾਪਾ
ਮਾਨਸਾ, 9 ਜੂਨ 2026 : ਪੰਜਾਬ ਦੇ ਜਿਲਾ ਮਾਨਸਾ (Mansa District) ਦੇ ਪਿੰਡ ਕੁਲਾਨਾ ਵਿਖੇ ਅੱਜ ਤੜਕਸਾਰ ਰਾਸ਼ਟਰੀ ਜਾਂਚ ਏਜੰਸੀ ਵਲੋਂ ਇਕ ਘਰ ਵਿਖੇ ਛਾਪੇਮਾਰੀ (Raid) ਕੀਤੇ ਜਾਣ ਦਾ ਸਮਾਚਾਰ ਹੈ । ਕੀ ਕਾਰਨ ਰਿਹਾ ਐਨ. ਆਈ. ਏ ਦੀ ਛਾਪੇਮਾਰੀ ਦਾ ਮਿਲੀ ਜਾਣਕਾਰੀ ਅਨੁਸਾਰ ਰਾਸ਼ਟਰੀ ਜਾਂਚ ਏਜੰਸੀ (ਐਨ. ਆਈ. ਏ.) (N. I. A.) ਨੇ...
ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿਚ ਹੋਟਲ ਵਿਚੋਂ ਮਿਲੀ ਲਾਸ਼
ਅੰਮ੍ਰਿਤਸਰ, 9 ਜੂਨ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਇਕ ਹੋਟਲ ਵਿਚੋਂ ਤਰਨਤਾਰਨ ਦੇ ਪਿੰਡ ਮਾਨੋਚਾਹਲ ਦੇ ਵਸਨੀਕ ਇਕ ਨੌਜਵਾਨ ਦੀ ਲਾਸ਼ (Corpse) ਭੇਦਭਰੇ ਹਾਲਾਤਾਂ ਵਿਚ ਮਿਲੀ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਜਿਲ੍ਹਾ ਤਰਨ ਤਾਰਨ ਦੇ ਪਿੰਡ ਮਾਨੋਚਾਹਲ ਦੇ ਨੋਜਵਾਨ ਦੀ ਜੋ ਅੱਜ ਅੰਮ੍ਰਿਤਸਰ...
ਵਿੱਤ ਮੰਤਰੀ ਨੇ ਕੀਤੀ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ
ਚੰਡੀਗੜ੍ਹ, 9 ਜੂਨ 2026 : ਪੰਜਾਬ ਦੇ ਵਿੱਤ ਮੰਤਰੀ (Finance Minister) ਹਰਪਾਲ ਸਿੰਘ ਚੀਮਾ ਵਲੋਂ ਬੀਤੇ ਦਿਨੀਂ ਸਿੱਖਿਆ ਵਿਭਾਗ ਦੀਆਂ ਪੰਜ ਵੱਖ-ਵੱਖ ਕਰਮਚਾਰੀ ਯੂਨੀਅਨਾਂ (Employee unions) ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ । ਕੀ ਕਾਰਨ ਸੀ ਮੀਟਿੰਗਾਂ ਦਾ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...
ਲਖਨਊ-ਸੁਲਤਾਨਪੁਰ ਹਾਈਵੇਅ `ਤੇ ਵਾਪਰੇ ਸੜਕ ਹਾਦਸੇ ਵਿਚ ਦੋ ਦੀ ਮੌਤ
ਬਾਰਾਬੰਕੀ, 9 ਜੂਨ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਲਖਨਊ-ਸੁਲਤਾਨਪੁਰ ਹਾਈਵੇਅ `ਤੇ ਬੀਤੀ ਦੇਰ ਰਾਤ ਸੜਕ ਹਾਦਸੇ (Road accidents) ਵਿਚ ਦੋ ਦੀ ਮੌਤ ਤੇ ਦੋ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ । ਟਰੱਕ ਨੇ ਮਾਰ ਦਿੱਤੀ ਸੀ ਟ੍ਰੇਲਰ ਨੂੰ ਪਿੱਛੋਂ ਟੱਕਰ ਮਿਲੀ ਜਾਣਕਾਰੀ ਅਨੁਸਾਰ...
ਈ. ਡੀ. ਨੇ ਕੀਤੀ ਜਲੰਧਰ ਵਿਖੇ ਸੀ. ਏ. ਦੇ ਘਰ ਤੇ ਦਫ਼ਤਰ ਤੇ ਛਾਪੇਮਾਰੀ
ਜਲੰਧਰ, 9 ਜੂਨ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਵਿਖੇ ਇਕ ਚਾਰਟਡ ਅਕਾਊਂਟੈਂਟ ਦੇ ਘਰ ਅਤੇ ਦਫ਼ਤਰ ਵਿਖੇ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਵਲੋਂ ਛਾਪੇਮਾਰੀ ਕੀਤੇ ਜਾਣ ਦਾ ਸਮਾਚਾਰ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਅੱਜ ਮੰਗਲਵਾਰ ਨੂੰ ਜਲੰਧਰ ਦੇ ਨਿਊ ਜਵਾਹਰ ਨਗਰ ਵਿੱਚ...
ਬੇਰੋਜ਼ਗਾਰ ਲਾਈਨਮੈਨਾਂ ‘ਤੇ ਲਾਠੀਚਾਰਜ ਦਾ ਕਮਿਸ਼ਨ ਨੇ ਲਿਆ ਨੋਟਿਸ
ਚੰਡੀਗੜ੍ਹ, 9 ਜੂਨ 2026 : ਪਟਿਆਲਾ ਵਿਖੇ ਬਿਜਲੀ ਨਿਗਮ ਦੇ ਦਫ਼ਤਰ ਬਾਹਰ ਧਰਨਾ ਦੇ ਰਹੇ ਬੇਰੋਜਗਾਰ ਲਾਈਨਮੈਨਾਂ (Unemployed linemen) 'ਤੇ ਕੀਤੇ ਲਾਠੀਚਾਰਜ ਦਾ ਹਿਊਮਨ ਰਾਈਟਸ ਕਮਿਸ਼ਨ (Human Rights Commission) ਵਲੋਂ ਨੋਟਿਸ ਲਿਆ ਗਿਆ ਹੈ । ਕੀ ਨੋਟਿਸ ਲਿਆ ਗਿਆ ਹੈ ਕਮਿਸ਼ਨ ਵਲੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਸ...
ਦਰੱਖਤ ਦੇ ਡਿੱਗਣ ਕਾਰਨ ਹੋਈ ਬਿਹਾਰ ਵਿਚ ਪੰਜ ਵਿਅਕਤੀਆਂ ਦੀ ਮੌਤ
ਬਿਹਾਰ, 9 ਜੂਨ 2026 : ਭਾਰਤ ਦੇਸ਼ ਦੇ ਸੂਬੇ ਬਿਹਾਰ (Bihar) ਦੇ ਖੇਤਰ ਸੀਤਾਮੜੀ ਵਿਚ ਬੀਤੇ ਦਿਨੀਂ ਤੂਫਾਨ ਤੇ ਮੀਂਹ ਦੇ ਕਾਰਨ ਇਕ ਦਰੱਖਤ ਦੇ ਹੇਠਾਂ ਆਉਣ ਕਾਰਨ ਪੰਜ ਵਿਅਕਤੀਆਂ ਦੀ ਮੌਤ (Death) ਹੋ ਗਈ ਹੈ । ਕੌਣ ਕੌਣ ਹਨ ਮ੍ਰਿਤਕਾਂ ਵਿਚ ਮਿਲੀ ਜਾਣਕਾਰੀ ਅਨੁਸਾਰ ਬਿਹਾਰ ਦੇ ਸੀਤਾਮੜੀ ਵਿੱਚ ਬੀਤੇ ਸੋਮਵਾਰ ਦੀ ਰਾਤ ਨੂੰ ਜੋ ਤੂਫਾਨ...
ਜ਼ਮਾਨਤ ‘ਤੇ ਬਾਹਰ ਆਉੁਂਦਿਆਂ ਹੀ ਗੈਂਗਸਟਰ ਨੇ ਕੀਤਾ ਵਿਦਿਆਰਥੀ ਨੂੰ ਜਖਮੀ
ਪਟਿਆਲਾ, 9 ਜੂਨ 2026 : ਕੇਂਦਰੀ ਜੇਲ ਵਿਚੋਂ ਬਾਹਰ ਆਉਂਦਿਆਂ ਹੀ ਇਕ ਗੈਂਗਸਟਰ (Gangster) ਵਲੋਂ ਸਕੂਲੀ ਵਿਦਿਆਰਥੀ ਤੇ ਆਪਣੇ ਸਾਥੀਆਂ ਨਾਲ ਮਿਲ ਕੇ ਹਮਲਾ (Attack) ਕੀਤੇ ਜਾਣ ਦਾ ਪਤਾ ਚੱਲਿਆ ਹੈ । ਕੀ ਕਾਰਨ ਹੈ ਸਕੂਲੀ ਵਿਦਿਆਰਥੀ ਤੇ ਹਮਲਾ ਕਰਨ ਦਾ ਮਿਲੀ ਜਾਣਕਾਰੀ ਅਨੁਸਾਰ ਜੇਲ ਵਿਚੋਂ ਜ਼ਮਾਨਤ ਤੇ ਬਾਹਰ ਆਏ ਜਿਸ ਗੈਂਗਸਟਰ ਨੇ...
ਗੈਂਗਸਟਰਾਂ ‘ਤੇ ਵਾਰ ਦੇ 139ਵੇਂ ਦਿਨ ਪੰਜਾਬ ਪੁਲਸ ਵੱਲੋਂ ਵੱਖ-ਵੱਖ ਥਾਈਂ ਛਾਪੇਮਾਰੀ
ਚੰਡੀਗੜ੍ਹ, 9 ਜੂਨ 2026 : ਪੰਜਾਬ ਵਿਚ ਪੰਜਾਬ ਪੁਲਸ (Punjab Police) ਵਲੋਂ ਗੈਂਗਸਟਰਾਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਦੇ ਚਲਦਿਆਂ ਪੰਜਾਬ ਭਰ ਵਿਚ ਗੈਂਗਸਟਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀਆਂ (Raids) ਕੀਤੀਆਂ ਗਈਆਂ । ਕਿੰਨੇ ਟਿਕਾਣਿਆਂ 'ਤੇ ਕੀਤੀ ਗਈਆਂ ਛਾਪੇਮਾਰੀਆਂ ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ...
ਸੜਕ ਹਾਦਸਾ ਵਾਪਰਨ ਕਾਰਨ ਫਗਵਾੜਾ `ਚ ਹੋਈ ਪਿਤਾ ਤੇ ਧੀ ਦੀ ਮੌਤ
ਫਗਵਾੜਾ, 9 ਜੂਨ 2026 : ਪੰਜਾਬ ਦੇ ਸ਼ਹਿਰ ਫਗਵਾੜਾ (Phagwara)ਵਿਖੇ ਇਕ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਪਿਤਾ ਤੇ ਉਨ੍ਹਾਂ ਦੀ ਧੀ ਦੀ ਮੌਤ (Death) ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿਸ ਕਿਸ ਵਿਚਕਾਰ ਹੋਇਆ ਸੜਕ ਹਾਦਸਾ ਮਿਲੀ ਜਾਣਕਾਰੀ ਅਨੁਸਾਰ ਫਗਵਾੜਾ ਵਿਖੇ ਜੋ ਇਕ ਸੜਕ ਹਾਦਸਾ (Road accident) ਵਾਪਰਨ ਦੌਰਾਨ ਪਿਤਾ...
Advertisement
No Results Found
The page you requested could not be found. Try refining your search, or use the navigation above to locate the post.

Patiala Help Club Punjab


















