ਲੁਧਿਆਣਾ, 25 ਜੂਨ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਦੇ ਕ੍ਰਿਸ਼ਨਾ ਨਗਰ ਵਿਖੇ ਇਕ ਨਾਬਾਲਗ ਲੜਕੀ (Minor girl) ਨਾਲ ਦੋ ਵਿਅਕਤੀਆ ਵਲੋਂ ਜਬਰ ਜਨਾਹ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕੀ ਹੈ ਪੂਰਾ ਮਾਮਲਾ
ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਕ੍ਰਿਸ਼ਨਾ ਨਗਰ ਖੇਤਰ ਵਿਖੇ ਜੋ ਲੜਕੀ ਦੇ ਰਿਸ਼ਤੇਦਾਰ ਤੇ ਉਨ੍ਹਾਂ ਦੇ ਕਿਰਾਏਦਾਰ ਵਲੋਂ ਨਾਬਾਲਗ ਲੜਕੀ ਨਾਲ ਜਬਰ ਜਨਾਹ (Rape) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਵਿਚ ਪੁਲਸ ਨੇ ਸਿ਼ਕਾਇਤ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦਿਆਂ ਜਿਥੇ ਕੇਸ ਦਰਜ ਕਰ ਲਿਆ ਹੈ,ਉਥੇ ਅਜਿਹਾ ਕਰਨ ਵਾਲੇ ਮੁੱਖ ਮੁਲਜਮ ਨੂੰ ਗ੍ਰਿਫ਼ਤਾਰ (Arrested) ਕਰ ਲਿਆ ਹੈ ਜਦੋਂ ਕਿ ਇਸ ਮਾਮਲੇ ਵਿਚ ਦੂਸਰਾ ਵਿਅਕਤੀ ਫਰਾਰ ਹੈ ।
ਕਿਰਾਏਦਾਰ ਨੇ ਕੀਤਾ ਸਰੀਰਕ ਸੋਸਣ ਤੋਂ ਬਾਅਦ ਕਿਸੇ ਨੂੰ ਦੱਸਣ ਤੋਂ ਮਨਾਂ
ਜਾਣਕਾਰੀ ਮੁਤਾਬਕ ਜਬਰ ਜਨਾਹ ਦੀ ਪੀੜ੍ਹਤਾ ਲੜਕੀ ਦੇ ਕਿਰਾਏਦਾਰ ਵਲੋ ਜਦੋਂ ਲੜਕੀ ਨਾਲ ਜਬਰ ਜਨਾਹ ਕੀਤਾ ਗਿਆ ਤਾਂ ਨਾਲ ਹੀ ਆਖਿਆ ਗਿਆ ਕਿ ਕਿਸੇ ਨੂੰ ਨਾ ਦੱਸਿਆ ਜਾਵੇ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ । ਇਸ ਦੌਰਾਨ ਉਸ ਦੇ ਇਕ ਰਿਸ਼ਤੇਦਾਰ ਉੱਤੇ ਵੀ ਪੀੜਤਾ ਨਾਲ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ਲੱਗੇ ਹਨ ।
ਡਰ ਦੇ ਮਾਹੌਲ `ਚ ਰਹਿ ਰਹੀ ਪੀੜਤਾ ਨੇ ਕੁਝ ਹਫ਼ਤਿਆਂ ਬਾਅਦ ਪੰਜਾਬ ਦੇ ਜਿਲਾ ਲੁਧਿਆਣਾ ਦੇ ਕ੍ਰਿਸ਼ਨਾ ਨਗਰ (Krishna Nagar) ਵਿਖੇ ਇਕ ਨਾਬਾਲਗ ਲੜਕੀ ਨਾਲ ਦੋ ਵਿਅਕਤੀਆ ਵਲੋਂ ਜਬਰ ਜਨਾਹ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਆਪਣੀ ਮਾਂ ਨੂੰ ਸਾਰੀ ਘਟਨਾ ਦੱਸੀ, ਜਿਸ ਤੋਂ ਬਾਅਦ ਪਰਿਵਾਰ ਪੁਲਸ ਕੋਲ ਪਹੁੰਚਿਆ । ਪੁਲਸ ਨੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਰਿਮਾਂਡ ’ਤੇ ਲਿਆ ਹੈ, ਜਦਕਿ ਦੂਜੇ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ ।








