Patiala Help Club Logo

ਮੁੱਖ ਮੰਤਰੀ ਦੇ ਸਾਬਕਾ ਓ. ਐਸ. ਡੀ. ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 26 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੇ ਸਾਬਕਾ ਓ. ਐਸ. ਡੀ. ਨੂੰ ਪੰਜਾਬ ਪੁਲਸ ਵਲੋਂ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈੈ ।

ਕੌਣ ਹਨ ਇਹ ਸਾਬਕਾ ਓ. ਐਸ. ਡੀ.

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਸ ਵਲੋਂ ਜੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਬਕਾ ਓ. ਐਸ. ਡੀ. (Former O. S. D.) ਨੂੰ ਹਾਲ ਹੀ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ ਦਾ ਨਾਮ ਪ੍ਰੋਫੈਸਰ ਓਂਕਾਰ ਸਿੰਘ (Professor Onkar Singh) ਹੈ । ਦੱਸਣਯੋਗ ਹੈ ਕਿ ਪ੍ਰੋਫੈਸਰ ਓਂਕਾਰ ਸਿੰਘ ਕੁਝ ਮਹੀਨੇ ਪਹਿਲਾਂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ । ਪ੍ਰੋਫੈਸਰ ਓਂਕਾਰ ਸਿੰਘ ਨੂੰ ਧੂਰੀ ਵਿੱਚ ਚੱਲ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ ਹਿਰਾਸਤ ਵਿੱਚ ਲਿਆ ਗਿਆ ਗਿਆ ਹੈ ।

Advertisement