ਚੰਡੀਗੜ੍ਹ, 15 ਨਵੰਬਰ 2025 : ਪੰਜਾਬ ਸਰਕਾਰ (Punjab Government) ਨੇ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ (ਦਿਹਾਤੀ) ਦੇ ਐਸ. ਐਸ. ਪੀ. ਮਨਿੰਦਰ ਸਿੰਘ ਨੂੰ ਮੁਅੱਤਲ (SSP Maninder Singh suspended) ਕਰ ਦਿੱਤਾ ਹੈ । ਪੰਜਾਬ ਸਰਕਾਰ ਵਲੋਂ ਇਹ ਸਖ਼ਤ ਕਾਰਵਾਈ ਗੈਂਗਸਟਰਾਂ ਖਿ਼ਲਾਫ਼ ਅਧਿਕਾਰੀ ਵਲੋਂ ਕਾਰਵਾਈ ਵਿਚ ਨਾਕਾਮ ਰਹਿਣ ਕਾਰਨ ਕੀਤੀ ਗਈ ਹੈ । ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।
ਆਈ. ਸੀ. ਜੀ. ਤੇ ਏ. ਟੀ. ਐਸ. ਨੇ ਕੀਤੀ ਕਰੋੜਾਂ ਦੀ ਕੋਕੀਨ ਜਬਤ
ਅਹਿਮਦਾਬਾਦ, 27 ਮਈ 2026 : ਭਾਰਤ ਦੇਸ਼ ਦੇ ਸੂਬੇ ਗੁਜਰਾਤ...







