ਪੰਜਾਬ ਵਿਜੀਲੈਂਸ ਨੇ ਸੀ. ਬੀ. ਆਈ. ਦੀ ਕਾਰਵਾਈ ਤੇ ਕੀਤਾ ਬਿਆਨ ਜਾਰੀ

ਚੰਡੀਗੜ੍ਹ 12 ਮਈ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਦੇ ਦਫ਼ਤਰ ਵਿਖੇ ਸੀ. ਬੀ. ਆਈ. ਵਲੋਂ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਹਾਲ ਹੀ ਵਿਚ ਵਿਜੀਲੈਂਸ ਬਿਊਰੋ ਵਲੋਂ ਇਕ ਬਿਆਨ (Statement) ਜਾਰੀ ਕੀਤਾ ਹੈ ।

ਕੀ ਬਿਆਨ ਜਾਰੀ ਕੀਤਾ ਗਿਆ ਪੰਜਾਬ ਵਿਜੀਲੈਂਸ ਬਿਊਰੋ ਨੇ

ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. (C. B. I.) ਵਲੋਂ ਜੋ ਕਾਰਵਾਈ ਕੀਤੀ ਗਈ ਹੈ ਸਬੰਧੀ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਸੀ. ਬੀ. ਆਈ. ਨੇ ਇੱਕ ਨਿੱਜੀ ਵਿਅਕਤੀ ਨੂੰ ਫੜਿਆ ਹੈ ਅਤੇ ਜਾਂਚ ਜਾਰੀ ਹੈ । ਬੁਲਾਰੇ ਨੇ ਕਿਹਾ ਕਿ ਜੇਕਰ ਬਿਊਰੋ ਦੇ ਕਿਸੇ ਵੀ ਵਿਅਕਤੀ ਦਾ ਨਾਮ ਆਉਂਦਾ ਹੈ ਤਾਂ ਸਾਡੇ ਵਲੋਂ ਸੀ. ਬੀ. ਆਈ. ਨੂੰ ਪੂਰਾ ਸਹਿਯੋਗ ਕੀਤਾ ਜਾਵੇਗਾ ਅਤੇ ਕਾਨੂੰਨ ਨੂੰ ਆਪਣਾ ਕੰਮ ਕਰਨ ਦਿੱਤਾ ਜਾਵੇਗਾ ।

Neet Exam 2026

Neet Exam 2026

BREAKING: Centre cancels NEET-UG 2026 exam amid...