ਚੰਡੀਗੜ੍ਹ, 22 ਦਸੰਬਰ 2025 : ਪ੍ਰਸਿੱਧ ਪੰਜਾਬੀ ਗਾਇਕ (Punjabi singer) ਮਾਸਟਰ ਸਲੀਮ ਨੂੰ ਉਨ੍ਹਾਂ ਦੇ ਪਿਤਾ ਪੂਰਨ ਕੋਟੀ ਸ਼ਾਹ (Puran Koti Shah) ਦਾ ਅੱਜ ਦੇਹਾਂਤ ਹੋਣ ਕਾਰਨ ਸਦਮਾ ਲੱਗਿਆ ਹੈ । ਮਾਸਟਰ ਸਲੀਮ (Master Salim) ਦੇ ਪਿਤਾ ਪੂਰਨ ਸ਼ਾਹ ਕੋਟੀ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਭਰਤੀ ਸਨ । ਉਨ੍ਹਾਂ ਨੇ 72 ਸਾਲ ਦੀ ਉਮਰ ਵਿੱਚ ਇਲਾਜ ਦੌਰਾਨ ਆਖਰੀ ਸਾਹ ਲਿਆ । ਜਿੱਥੇ ਪਰਿਵਾਰ ਸੋਗ ਵਿਚ ਹੈ, ਉੱਥੇ ਹੀ ਪੂਰੀ ਪੰਜਾਬੀ ਇੰਡਸਟਰੀ ਵੀ ਇਸ ਨੁਕਸਾਨ ‘ਤੇ ਸੋਗ ਪ੍ਰਗਟ ਰਹੀ ਹੈ ।
ਆਨਲਾਈਨ ਪੋਰਟਲ ਤੋਂ ਐਫ. ਆਈ. ਆਰ. ਡਾਊਨੋਡ ਕਰਨ ਤੇ ਫੀਸ ਲਾਗੂ
ਚੰਡੀਗੜ੍ਹ, 25 ਮਾਰਚ 2026 : ਪੰਜਾਬ ਪੁਲਸ (Punjab...









