Patiala Help Club Logo

ਪੰਜਾਬੀ ਨੌੌਜਵਾਨ ਦੀ ਅਮਰੀਕਾ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਟਾਂਡਾ ਉੜਮੁੜ, 26 ਅਕਤੂਬਰ 2026 : ਪੰਜਾਬ ਦੇ ਸ਼ਹਿਰ ਟਾਂਡਾ-ਉਮੁੜ (Tanda-Umur) ਦੇ ਪਿੰਡ ਰੜਾ ਦੇ ਵਸਨੀਕ ਪੰਜਾਬੀ ਮੂਲ ਦੇ ਨੌਜਵਾਨ ਦੀ ਅਮਰੀਕਾ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ (Death) ਹੋ ਜਾਣ ਦਾ ਸਮਾਚਾਰ ਹੈ ।

ਕੌਣ ਹੈ ਇਹ ਨੌੋਜਵਾਨ

ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਮੂਲ ਦੇ ਜਿਸ ਨੌਜਵਾਨ ਦੀ ਅਮਰੀਕਾ (America) ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ ਦੀ ਪਛਾਣ 40 ਸਾਲਾ ਨਵਦੀਪ ਸਿੰਘ ਰਾਜਾ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਨਵਦੀਪ ਲਗਭਗ 4 ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਇੰਡਿਆਨਾ ’ਚ ਰਹਿੰਦਾ ਸੀ ਅਤੇ ਟੈਕਸੀ ਚਲਾਉਂਦਾ ਸੀ । ਮੌਤ ਦੀ ਖ਼ਬਰ ਸੁਣ ਪਰਿਵਾਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਪਈ ਹੈ ।

Advertisement