ਤਰਨਤਾਰਨ, 8 ਨਵੰਬਰ 2025 : ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ (ਪੰਜਾਬ) ਦੀ ਐਸ. ਐਸ. ਪੀ. ਡਾ. ਰਵਜੋਤ ਕੌਰ ਗਰੇਵਾਲ (S. S. P. Dr. Ravjot Kaur Grewal) ਨੂੰ ਤੁਰੰਤ ਮੁਅੱਤਲ (Suspension) ਕਰਨ ਦੇ ਨਿਰਦੇਸ਼ ਦਿੱਤੇ ਹਨ । ਕਮਿਸ਼ਨਰ ਆਫ ਪੁਲਸ (ਅੰਮ੍ਰਿਤਸਰ) ਗੁਰਪ੍ਰੀਤ ਸਿੰਘ ਭੁੱਲਰ ਨੂੰ ਤੁਰੰਤ ਪ੍ਰਭਾਵ ਨਾਲ ਐਸ. ਐਸ. ਪੀ. ਤਰਨਤਾਰਨ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ ।
ਪੰਜਾਬ ਸਰਕਾਰ ਨੇ ਕੀਤੇ ਪੁਲਸ ਅਧਿਕਾਰੀਆਂ ਦੇ ਵੱਡੇ ਪੱਧਰ ਤੇ ਤਬਾਦਲੇ
ਚੰਡੀਗੜ੍ਹ, 17 ਅਪ੍ਰੈਲ 2026 : ਪੰਜਾਬ ਸਰਕਾਰ (Punjab...









