ਹਰਿਆਣਾ, 10 ਅਪ੍ਰੈਲ 2026 : ਹਰਿਆਣਾ ਸਰਕਾਰ (Haryana Government) ਵਲੋਂ ਹਾਲ ਹੀ ਵਿਚ ਇਕ ਹੁਕਮ ਜਾਰੀ ਕਰਕੇ 17 ਆਈ. ਏ. ਐਸ. (I. A. S.) ਤੇ ਐਚ. ਸੀ. ਐਸ. (H. C. S.) ਅਧਿਕਾਰੀਆਂ ਦੇ ਤਬਾਦਲੇ (Transfers) ਕੀਤੇ ਗਏ ਹਨ । ਇਸਦੇ ਨਾਲ ਹੀ ਕੁੱਝ ਅਧਿਕਾਰੀਆਂ ਨੂੰ ਮੌਜੂਦਾ ਅਹੁਦੇ ਦੇ ਨਾਲ-ਨਾਲ ਹੋਰ ਅਹੁਦੇਦਾਰੀ ਦੇ ਕੇ ਜਿੰਮੇਦਾਰੀਆਂ ਵੀ ਦਿੱਤੀਆਂ ਗਈਆਂ ਹਨ। ਜਿਨ੍ਹਾਂ ਵਿਚ











